ਜਵਾਨਾਂ ਤੇ ਕਿਸਾਨਾਂ ਨੂੰ ਸਮਰਪਿਤ ਗਣਤੰਤਰ ਦਿਵਸ ਮਨਾਇਆ
ਸ਼ਹੀਦ ਭਗਤ ਸਿੰਘ ਕਲੱਬ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਜਲਾਲਾਬਾਦ-ਟਿੱਬੀ ਸਾਹਿਬ ਰੋਡ ਨੇੜੇ ਸ਼ਹੀਦ ਭਗਤ ਸਿੰਘ ਸਮਾਰਕ 'ਤੇ ਜਵਾਨਾਂ ਅਤੇ ਕਿਸਾਨਾਂ ਨੂੰ ਸਮਰਪਿਤ ਗਣਤੰਤਰ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸ਼ਮ ਕਲੱਬ ਦੇ ਪ੍ਰਧਾਨ ਸੰਜੇ ਵਾਲੀਆ ਅਤੇ ਸੀਪੀਐਮ ਦੇ ਜਨਰਲ ਸਕੱਤਰ ਤਰਸੇਮ ਕੁਮਾਰ ਵੱਲੋਂ ਸਾਂਝੇ ਤੌਰ 'ਤੇ ਅਦਾ ਕੀਤੀ ਗਈ।
Punjab2 months ago