th
-
Ind vs Aus 4th Test: ਤੀਜੇ ਦਿਨ ਦਾ ਖੇਡ ਸਮਾਪਤ, ਆਸਟ੍ਰੇਲੀਆ ਨੂੰ ਮਿਲਿਆ 54 ਦੌੜਾਂ ਦਾ ਵਾਧਾSports news India vs Australia 4th Test Day 3 Match ਭਾਰਤ ਤੇ ਆਸਟ੍ਰੇਲੀਆ ਦੇ ਵਿਚਕਾਰ ਚਾਰ ਮੈਚਾਂ ਦੀ ਟੈਸਸਟ ਸੀਰੀਜ਼ ਦਾ ਫਾਈਨਲ ਮੁਕਾਬਲਾ ਬਿ੍ਬੇਨ ਦੇ ਗਾਬਾ ’ਚ ਖੇਡਿਆ ਜਾ ਰਿਹਾ ਹੈ। ਐਤਵਾਰ 17 ਜਨਵਰੀ ਨੂੰ ਮੈਚ ਦਾ ਤੀਜਾ ਦਿਨ ਸੀ ਤੇ ਤਿੰਨ ਦਿਨ ਦੀ ਖੇਡ ਸਮਾਪਤ ਹੋ ਗਈ ਹੈ।Cricket2 hours ago
-
Book Review : ਬਾਣੀ ਗੁਰੂ ਨਾਨਕ ਦੇਵ ਜੀ (ਵਿਚਾਰਧਾਰਕ ਸੰਦਰਭ)ਇਸ ਪੁਸਤਕ ਵਿਚ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਜੀਵਨ ਦਰਸ਼ਨ ਬਾਬਤ 26 ਵਿਦਵਾਨ ਲੇਖਕਾਂ ਦੇ ਲੇਖ ਸ਼ਾਮਿਲ ਕੀਤੇ ਗਏ ਹਨ। ਇੱਕੋ ਪੁਸਤਕ ਵਿੱਚ ਪੰਜਾਬੀ ਦੇ ਨਾਲ ਨਾਲ ਅੰਗਰੇਜੀ ਭਾਸ਼ਾ ਦੇ ਪਾਠਕਾਂ ਲਈ ਲੇਖ ਸ਼ੁਮਾਰ ਕਰਨ ਦਾ ਤਜਰਬਾ ਵੀ ਆਪਣੇ ਆਪ ’ਚ ਪ੍ਰਸ਼ੰਸਾਯੋਗ ਹੈ। ਗੁਰੂ ਜੀ ਦੀ ਬਾਣੀ ਦੇ ਅਮਲਾਂ ਤੋਂ ਦੂਰ ਜਾ ਰਹੇ ਸਮਾਜ ਲਈ ਇਹ ਪੁਸਤਕ ਬਹੁਮੱਲਾ ਤੋਹਫਾ ਹੈ।Lifestyle5 hours ago
-
Ind vs Aus 4th test Day 2 : ਬਾਰਿਸ਼ ਦੀ ਵਜ੍ਹਾ ਨਾਲ ਦੂਸਰੇ ਦਿਨ ਦੀ ਖੇਡ ਖ਼ਰਾਬ, ਭਾਰਤ ਨੇ ਬਣਾਈਆਂ 2 ਵਿਕਟਾਂ ’ਤੇ 62 ਦੌੜਾਂIndia vs Australia 4th test Day 2 ਭਾਰਤ ਤੇ ਆਸਟ੍ਰੇਲੀਆ ਦੇ ਵਿਚਕਾਰ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਚੌਥਾ ਮੁਕਾਬਲਾ ਬਿ੍ਸਬੇਨ ’ਚ ਖੇਡਿਆ ਜਾ ਰਿਹਾ ਹੈ। ਪਹਿਲੇ ਦਿਨ ਮੇਜ਼ਬਾਨ ਟੀਮ ਦੇ ਕਪਤਾਨ ਟਿਮ ਪੇਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਸੀ।Cricket1 day ago
-
ਸੇਵਾ ਵਿਖੇ ਠੀਕਰੀਵਾਲਾ ਦੀ 87ਵੀਂ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਉਨ੍ਹਾਂ ਦੇ ਜੱਦੀ ਪਿੰਡ ਠੀਕਰੀਵਾਲਾ ਵਿਖੇ 87ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਸਬੰਧੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ ਕਿਸਾਨ ਅੰਦੋਲਨ ਦੇ ਚਲਦਿਆਂ ਸ਼ਹੀਦੀ ਸਮਾਗਮ 'ਚ ਸਿਆਸੀ ਸਟੇਜ ਨਹੀਂ ਲੱਗੇਗੀ ਅਤੇ ਸਿਆਸੀ ਆਗੂਆਂ ਨੂੰ ਕੋਈ ਸੱਦਾ ਪੱਤਰ ਵੀ ਨਹੀਂ ਭੇਜਿਆ ਗਿਆ ਹੈ, ਤੇ ਉਨ੍ਹਾਂ ਨੂੰ ਇਸ ਸਮਾਗਮ ਦੀ ਸਟੇਜ ਤੋਂ ਬੋਲਣ ਦੀ ਵੀ ਮਨਾਹੀ ਹੈ। ਪੰਜਾਬੀ ਜਾਗਰਣ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਬਰਸੀ ਸਮਾਗਮ ਦੇ ਮੁੱਖ ਪ੍ਰਬੰਧਕ ਭਜਨ ਸਿੰਘ ਭੁੱਲਰ, ਖਜ਼ਾਨਚੀ ਅਵਤਾਰ ਸਿੰਘ ਨੰਬਰਦਾਰ ਤੇ ਮੌਜੂਦਾ ਸਰਪੰਚ ਕਿਰਨਜੀਤ ਸਿੰਘPunjab1 day ago
-
Ind vs Aus 4th Test : ਪਹਿਲੇ ਦਿਨ ਦੀ ਖੇਡ ਖ਼ਤਮ, ਆਸਟ੍ਰੇਲੀਆ ਨੇ 5 ਵਿਕਟਾਂ ਗੁਆ ਕੇ ਬਣਾਈਆਂ 274 ਦੌੜਾਂInd vs Aus : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਆਖ਼ਰੀ ਤੇ ਫ਼ੈਸਲਾਕੁੰਨ ਮੁਕਾਬਲਾ ਬ੍ਰਿਸਬੇਨ ਦੇ ਬ੍ਰਿਸਬੇਨ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਤੇ ਮੈਚ ਦੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਤਕ ਆਸਟ੍ਰੇਲੀਆ ਨੇ 87 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 274 ਦੌੜਾਂ ਬਣਾ ਲਈਆਂ ਹਨ।Cricket1 day ago
-
10th 12th Board Exams 2021: ਜਾਰੀ ਹੋ ਸਕਦੀ ਹੈ 100 ਪ੍ਰਸ਼ਨਾਂ ਦੀ ਕਵੈਸ਼ਚਨ ਬੈਂਕ, ਇਸ ’ਚੋਂ ਸੈੱਟ ਹੋਣਗੇ ਪੇਪਰਕੋਰੋਨਾ ਮਹਾਮਾਰੀ ਦਾ ਸਭ ਤੋਂ ਜ਼ਿਆਦਾ ਅਸਰ ਬੱਚਿਆਂ ਦੀ ਪੜ੍ਹਾਈ ’ਤੇ ਪਿਆ ਹੈ। ਆਨਲਾਈਨ ਕਲਾਸਾਂ ਦਾ ਸੰਚਾਲਨ ਹੋਣ ਤੋਂ ਬਾਅਦ ਹੁਣ ਸਭ ਤੋਂ ਵੱਡੀ ਚੁਣੌਤੀ ਪ੍ਰੀਖਿਆਵਾਂ ਕਰਵਾਉਣ ਦੀ ਹੈ। ਛੋਟੀਆਂ ਕਲਾਸਾਂ ਦਾ ਮਾਮਲਾ ਤਾਂ ਠੀਕ ਹੈ ਪਰ 10ਵੀਂ ਤੇ 12ਵੀਂ ਬੋਰਡ ਪ੍ਰੀਖਿਆਵਾਂ ਦੀ ਚੁਣੌਤੀ ਵੱਡੀ ਹੈ।Education3 days ago
-
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਤੇ ਅਠਵੀਂ ਦੀ ਪ੍ਰੀਖਿਆ ਡੇਟਸ਼ੀਟ ਜਾਰੀ, ਜਾਣੋ ਕਿਸ ਤਰੀਕ ਨੂੰ ਪ੍ਰੀਖਿਆ ਹੋਵੇਗੀ ਸ਼ੁਰੂ ਤੇ ਖ਼ਤਮਪੰਜਾਬ ਸਕੂਲ ਸਿੱਖਿਆ ਬੋਰਡ (ਪੀਐੱਸਈਬੀ) ਨੇ ਬੁੱਧਵਾਰ ਨੂੰ ਪੰਜਵੀਂ ਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ...Education3 days ago
-
ਕਿਸਾਨਾਂ ਨੂੰ ਲਾਮਬੰਦ ਹੋ ਕੇ ਦਿੱਲੀ ਆਉਣ ਦਾ ਸੱਦਾਕੇਂਦਰ ਸਰਕਾਰ ਦੇ ਕਾਲ਼ੇ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ 'ਚ ਚੱਲ ਰਹੇ ਕਿਸਾਨੀ ਅੰਦੋਲਨ 'ਚ ਵੱਡਾ ਯੋਗਦਾਨ ਪਾਉਣ ਵਾਲ਼ੇ ਪਾਲੀਵੁੱਡ ਅਦਾਕਾਰ ਮਲਕੀਤ ਰੌਣੀ ਵੱਲੋਂ ਸਮਰਾਲਾ ਵਿਖੇ ਪੁੱਜ ਕੇ ਕਿਸਾਨਾਂ ਨੂੰ ਸੱਦਾ ਦਿੱਤਾ ਗਿਆ ਕਿ ਉਹ ਆਪਣੀ ਪੂਰੀ ਤਾਕਤ ਲਾਕੇ ਇਸ ਸੰਘਰਸ਼ 'ਚ ਹਿੱਸਾ ਪਾਉਂਣ ਲਈ ਡਟੇ ਰਹਿਣ।Punjab3 days ago
-
ਦਸਵੀਂ ਦੀਆਂ 9 ਅਪ੍ਰੈਲ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ 22 ਮਾਰਚ ਤੋਂ, ਵਿਭਾਗ ਨੇ ਜਾਰੀ ਕੀਤੀ ਡੇਟਸ਼ੀਟਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲਾਨਾ ਪ੍ਰੀਖਿਆਵਾਂ ਦਾ ਐਲਾਨ ਕਰ ਦਿੱਤਾ ਹੈ।ਅਕਾਦਮਿਕ ਸਾਲ 2020-21 ਨਾਲ ਸਬੰਧਤ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 22 ਮਾਰਚ 2021 ਜਦ ਕਿ ਦਸਵੀਂ ਜਮਾਤ ਦੀ ਪ੍ਰੀਖਿਆ 9 ਅਪ੍ਰੈਲ ਤੋਂ ਸ਼ੁਰੂ ਹੋਵੇਗੀ।Punjab4 days ago
-
ਇਸ ਤਾਰੀਕ ਤੋਂ ਸ਼ੁਰੂ ਹੋਣਗੀਆਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ, ਵਿਭਾਗ ਨੇ ਜਾਰੀ ਕੀਤੀ ਡੇਟਸ਼ੀਟਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੇ ਤਾਲਾਬੰਦੀ ਦੌਰਾਨ ਕਿੰਨੀ ਕੁ ਪੜ੍ਹਾਈ ਕੀਤੀ ਇਸ ਬਾਰੇ ਸਥਿਤੀ ਹੁਣ ਸਪੱਸ਼ਟ ਹੋਵੇਗੀ।Punjab4 days ago
-
ਨੈਸ਼ਨਲ ਟੈਲੇਂਟ ਖੋਜ ਪ੍ਰੀਖਿਆ ਦਾ ਇਮਤਿਹਾਨ 14 ਫਰਵਰੀ ਨੂੰ, ਹੁਣ ਪ੍ਰੀਖਿਆ ਕੇਂਦਰ ਹੋਵੇਗਾ ਚੰਡੀਗੜ੍ਹਨੈਸ਼ਨਲ ਟੈਲੇਂਟ ਖੋਜ ਪ੍ਰੀਖਿਆ (ਐਨ.ਟੀ.ਐਸ.ਈ., ਸਟੇਜ-2) ਦਾ ਇਮਤਿਹਾਨ 14 ਫਰਵਰੀ 2021 ਨੂੰ ਹੋਵੇਗਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਇਮਤਿਹਾਨ ਲਈ ਰੋਲ ਨੰਬਰ/ਐਡਮਿਟ ਕਾਰਡ ਜਨਵਰੀ ਦੇ ਤੀਜੇ ਹਫ਼ਤੇ ਐਨ.ਸੀ.ਈ.ਆਰ.ਟੀ. ਵੱਲੋਂ ਐਨ.ਸੀ.ਈ.ਆਰ.ਟੀ. ਦੀ ਵੈਬਸਾਈਟ ’ਤੇ ਅਪਲੋਡ ਕੀਤੇ ਜਾਣਗੇ।Punjab5 days ago
-
Lal Bahadur Shahstri Death Anniversary : ਲਾਲ ਬਹਾਦੁਰ ਸ਼ਾਸਤਰੀ ਦੀ ਬਰਸੀ ਅੱਜ, ਕਈ ਆਗੂਆਂ ਨੇ ਕੀਤਾ ਨਮਨਦੇਸ਼ ਦੇ ਦੂਸਰੇ ਪ੍ਰਧਾਨ ਮੰਤਰੀ ਤੇ 'ਜੈ ਜਵਾਨ, ਜੈ ਕਿਸਾਨ' ਦਾ ਨਾਅਰਾ ਦੇਣ ਵਾਲੇ ਲਾਲ ਬਹਾਦੁਰ ਸ਼ਾਸਤਰੀ ਦੀ ਅੱਜ 55ਵੀਂ ਬਰਸੀ ਹੈ। ਭਾਰਤੀ ਜਨਤਾ ਪਾਰਟੀ ਤੇ ਕਾਂਗਰਸੀ ਆਗੂਆਂ ਸਮੇਤ ਕਈ ਸਿਆਸੀ ਪਾਰਟੀਆਂ ਤੇ ਆਗੂਆਂ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਨਮਨ ਕੀਤਾ ਹੈ।National6 days ago
-
ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜੈਅੰਤੀ ਮਨਾਉਣ ਦੀਆਂ ਤਿਆਰੀਆਂ ਸ਼ੁਰੂ, PM ਮੋਦੀ ਦੀ ਪ੍ਰਧਾਨਗੀ ’ਚ ਬਣੀ ਕਮੇਟੀਪੀਐੱਮ ਨਰਿੰਦਰ ਮੋਦੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ 125ਵੇਂ ਜੈਅੰਤੀ ਸਮਾਗਮ ਮੌਕੇ ਬੰਗਾਲ ’ਚ ਰਹਿਣਗੇ। ਪੀਐੱਮ ਮੋਦੀ ਸੁਭਾਸ਼ ਚੰਦਰ ਬੋਸ ਦੇ 125ਵੇਂ ਜੈਅੰਤੀ ਸਮਾਗਮਾਂ ਦੀ ਸ਼ੁਰੂਆਤ 23 ਜਨਵਰੀ ਨੂੰ ਕੋਲਕਾਤਾ ਦੇ ਇਤਿਹਾਸਿਕ ‘ਵਿਕਟੋਰਿਆ ਮੈਮੋਰੀਅਲ ਹਾਲ’ ’ਚ ਕਰਨਗੇ।National8 days ago
-
ਪਰਵਾਸੀ ਭਾਰਤੀ ਦਿਵਸ ਸੰਮੇਲਨ 'ਚ ਬੋਲੇ ਪੀਐਮ ਮੋਦੀ ਬੋਲੇ- ਪਰਵਾਸੀ ਭਾਰਤੀਆਂ ਨੇ ਕੀਤਾ ਭਾਰਤੀਅਤਾ ਦਾ ਪਸਾਰ, ਹੁਣ ਦੁਨੀਆ ਨੂੰ ਭਾਰਤ 'ਤੇ ਵਿਸ਼ਵਾਸਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 16ਵੇਂ ਪਰਵਾਸੀ ਭਾਰਤੀ ਦਿਵਸ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਵੱਖ ਵੱਖ ਹਿੱਸਿਆਂ ਵਿਚ ਰਹਿਣ ਵਾਲੇ ਲੋਕਾਂ ਦਾ ਮਨ ਮਾਂ ਭਾਰਤੀ ਨਾਲ ਜੁੜਿਆ ਹੋਇਆ ਹੈ।National8 days ago
-
ਪ੍ਰਭਾਤ ਫੇਰੀ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਦਾ 354ਵਾਂ ਪ੍ਰਕਾਸ਼ ਪੁਰਬ ਸ਼ੁਰੂਪਟਨਾ ਸਾਹਿਬ ਤੋਂ ਸ਼ੁੱਕਰਵਾਰ ਨੂੰ ਨਿਕਲੀ ਪ੍ਰਭਾਤ ਫੇਰੀ ਦੇ ਨਾਲ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਉਤਸਵ ਦੀ ਸ਼ੁਰੂਆਤ ਹੋ ਗਈ...Religion8 days ago
-
26ਵੇਂ ਕੋਲਕਾਤਾ ਕੌਮਾਂਤਰੀ ਫਿਲਮ ਮਹਾਉਤਸਵ ਦਾ ਵਰਚੁਅਲ ਉਦਘਾਟਨਬੰਗਾਲ ਦਾ ਸਿਨੇਮਾ ਬਹੁਤ ਜਲਦ ਬਾਲੀਵੁੱਡ ਤੇ ਹਾਲੀਵੁੱਡ ਨੂੰ ਟਕੱਰ ਦੇਵੇਗਾ...National8 days ago
-
ਅੱਜ ਤੋਂ ਖੁੱਲ੍ਹਣਗੇ 5ਵੀਂ ਤੋਂ 8ਵੀਂ ਜਮਾਤ ਤਕ ਦੇ ਸਕੂਲਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ 7 ਜਨਵਰੀ ਤੋਂ 5ਵੀਂ ਜਮਾਤ ਤੋਂ 8ਵੀਂ ਜਮਾਤ ਤਕ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਤੇ ਪ੍ਰਰਾਈਵੇਟ ਸਕੂਲ ਦੁਬਾਰਾ ਖੋਲ੍ਹਣ ਸਬੰਧੀ ਲਏ ਗਏ ਫ਼ੈਸਲੇ ਨਾਲ ਸਕੂਲ ਮੁਖੀਆਂ ਦੇ ਚਿਹਰੇ ਉਤੇ ਰੌਣਕ ਛਾ ਗਈ ਹੈ। ਉੱਧਰ ਵੱਖ-ਵੱਖ ਬੋਰਡ ਪ੍ਰਰੀਖਿਆਵਾਂ ਨੇੜੇ ਆਉਣ 'ਤੇ ਵਿਦਿਆਰਥੀ ਇਸ ਨੂੰ ਸਕੂਲ ਅਧਿਆਪਕਾਂ ਦੇ ਸਹਿਯੋਗ ਨਾਲ ਪ੍ਰਰੀਖਿਆਵਾਂ ਦੀ ਤਿਆਰੀ ਕਰਨ ਦੇ ਮੌਕੇ ਵਜੋਂ ਵੇਖ ਰਹੇ ਹਨ। ਸੀਬੀਐੱਸਈ, ਆਈਸੀਐੱਸਈ ਤੇ ਪੀਐੱਸਈਬੀ ਦੀਆਂ ਸਾਲਾਨਾ ਪ੍ਰਰੀਖਿਆਵਾਂ ਅਪ੍ਰਰੈਲ-ਮਈ ਵਿਚ ਹੋਣੀਆਂ ਹਨ।Punjab10 days ago
-
ਕੈਪਟਨ ਸਰਕਾਰ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰੇ : ਚੀਮਾਛੇਵਾਂ ਤਨਖਾਹ ਕਮਿਸ਼ਨ ਦੇਣ ਦੀ ਬਜਾਏ ਮੁਲਾਜ਼ਮਾਂ ਨੂੰ ਲਾਰਾ ਲਾਉਣ ਦੀ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ...Punjab10 days ago
-
ਕਾਰਪੋਰੇਟ ਅਦਾਰਿਆਂ ਦੇ ਦਫ਼ਤਰਾਂ ਸਾਹਮਣੇ ਦਿਨ-ਰਾਤ ਦਾ ਧਰਨਾ 57ਵੇਂ ਦਿਨ 'ਚ ਦਾਖ਼ਲਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨPunjab11 days ago
-
ਸਿਆਸੀ ਗਹਿਮਾ-ਗਹਿਮੀ 'ਚ 29 ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਇਜਲਾਸਕੋਵਿਡ ਪ੍ਰੋਟੋਕਾਲ ਨਾਲ ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਸ਼ੁਰੂ ਹੋਵੇਗਾ ਤੇ ਪਹਿਲੀ ਫਰਵਰੀ ਨੂੰ ਸਾਲ 2021 ਦਾ ਆਮ ਬਜਟ ਪੇਸ਼ ਹੋਵੇਗਾ...National11 days ago