three
-
ਭਿਆਨਕ ਸੜਕ ਹਾਦਸੇ ਨੇ ਤਿੰਨ ਨੌਜਵਾਨ ਨਿਗਲੇ, ਹਾਦਸੇ ਤੋਂ ਬਾਅਦ ਮੋਟਰਸਾਈਕਲ ਨੂੰ ਲੱਗੀ ਅੱਗਸੋਮਵਾਰ ਸ਼ਾਮ ਸਮੇਂ ਸਮਾਣਾ-ਪਟਿਆਲਾ ਸੜਕ ਤੇ ਸਥਿਤ ਪਿੰਡ ਢੈਂਠਲ ਨੇੜੇ ਇਕ ਪੀਕਅੱਪ ਗੱਡੀ ਤੇ ਮੋਟਰਸਾਈਕਲ ਦੀ ਟੱਕਰ ਉਪਰੰਤ ਮੋਟਰਸਾਈਕਲ ਸਵਾਰ ਚਾਰ ਨੌਜਵਾਨਾਂ ਵਿਚੋਂ ਤਿੰਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਪਟਿਆਲਾ ਭੇਜ ਦਿੱਤਾ ਗਿਆ ਹੈ।Punjab1 hour ago
-
ਠੰਢ ਦੂਰ ਕਰਨ ਲਈ ਕਮਰੇ 'ਚ ਬਾਲ਼ੀ ਅੰਗੀਠੀ ਬਣੀ ਕਾਲ, ਮਾਂ ਸਮੇਤ ਦੋ ਬੱਚਿਆਂ ਦੀ ਮੌਤਨਜ਼ਦੀਕੀ ਪਿੰਡ ਹਾਮਦ ਵਾਲਾ ਉਤਾੜ ਵਿਖੇ ਇਕ ਪਰਿਵਾਰ ਵੱਲੋਂ ਠੰਢ ਦੂਰ ਕਰਨ ਲਈ ਰਾਤ ਨੂੰ ਕਮਰੇ ਵਿੱਚ ਬਾਲੀ ਕੋਲਿਆਂ ਦੀ ਅੰਗੀਠੀ ਉਸ ਵੇਲੇ ਕਾਲ ਸਾਬਤ ਹੋਈ ਜਦੋਂ ਮਾਂ ਅਤੇ ਦੋ ਬੱਚਿਆਂ ਦੀ ਸਾਹ ਘੁਟਣ ਕਾਰਨ ਮੌਤ ਹੋ ਗਈ।Punjab1 hour ago
-
ਮਨੀ ਚੇਂਜਰ ਲੁੱਟ ਮਾਮਲੇ 'ਚ ਫੜੇ ਮੁਲਜ਼ਮ ਦੋ ਦਿਨ ਦੇ ਪੁਲਿਸ ਰਿਮਾਂਡ 'ਤੇਬੱਸ ਸਟੈਂਡ ਲਾਗੇ ਪੈਂਦੀ ਦੋਆਬਾ ਮਾਰਕੀਟ 'ਚ ਸਥਿਤ ਅਰੋੜਾ ਮਨੀ ਚੇਂਜਰ ਦੀ ਦੁਕਾਨ 'ਤੇ ਹੋਈ ਲੁੱਟ ਦੇ ਮਾਮਲੇ 'ਚ ਪੁਲਿਸ ਵੱਲੋਂ ਗਿ੍ਫ਼ਤਾਰ ਕੀਤੀ ਗਈ ਮਾਸਟਰ ਮਾਈਂਡ ਸਰਬਜੀਤ ਕੌਰ ਤੇ ਉਸ ਦੇ ਦੋ ਸਾਥੀਆਂ ਨੂੰ ਅਦਾਲਤ 'ਚ ਪੇਸ਼ ਕਰ ਕੇ ਉਨ੍ਹਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਵਿਚ ਮੁਲਜ਼ਮਾਂ ਨੇ ਮੰਨਿਆ ਕਿ ਲੁੱਟੀ ਗਈ ਰਕਮ ਦੇ ਚਾਰ ਹਿੱਸੇ ਕੀਤੇ ਜਾਣੇ ਸਨ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਇਰਾਦਿਆਂ 'ਤੇ ਪਾਣੀ ਫੇਰ ਦਿੱਤਾ।Punjab22 hours ago
-
ਜਾਅਲੀ ਦਸਤਾਵੇਜ਼ਾਂ 'ਤੇ ਜ਼ਮਾਨਤਾਂ ਦੇਣ ਵਾਲੇ ਤਿੰਨ ਕਾਬੂਥਾਣਾ ਬਾਰਾਦਰੀ ਦੀ ਪੁਲਿਸ ਨੇ ਅਦਾਲਤਾਂ 'ਚ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਅਪਰਾਧੀਆਂ ਦੀਆਂ ਜ਼ਮਾਨਤਾਂ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਜਾਅਲੀ ਆਧਾਰ ਕਾਰਡ ਤੇ ਕਈ ਹੋਰ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏਡੀਸੀਪੀ ਵਤਸਲਾ ਗੁਪਤਾ ਦੀ ਅਗਵਾਈ ਹੇਠ ਥਾਣਾ ਬਾਰਾਦਰੀ ਦੇ ਮੁਖੀ ਇੰਸਪੈਕਟਰ ਰਵਿੰਦਰ ਕੁਮਾਰ ਦੇ ਨਿਰਦੇਸ਼ਾਂ 'ਤੇ ਏਐੱਸਆਈPunjab22 hours ago
-
ਚੋਣ ਕਮਿਸ਼ਨ ਦੀ ਟੀਮ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਤਿੰਨ ਦਿਨਾ ਅਸਾਮ ਦੌਰੇ 'ਤੇਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦੀ ਅਗਵਾਈ ਵਿਚ ਚੋਣ ਕਮਿਸ਼ਨ ਦੀ ਟੀਮ ਅਸਾਮ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਸੋਮਵਾਰ ਨੂੰ ਸੂਬੇ ਦੇ ਤਿੰਨ ਦਿਨਾ ਦੌਰੇ 'ਤੇ ਪਹੁੰਚ ਰਹੀ ਹੈ।National1 day ago
-
ਵਿਧਾਇਕ ਪਿੰਕੀ ਨੇ ਗੋਪਾਲ ਗਊਸ਼ਾਲਾ ਵਿਖੇ ਤਿੰਨ ਸ਼ੈੱਡਾਂ ਕੀਤਾ ਉਦਘਾਟਨਫਿਰੋਜ਼ਪੁਰ ਛਾਉਣੀ ਵਿਖੇ ਸਥਿਤ ਗੋਪਾਲ ਗਊਸ਼ਾਲਾ ਵਿਚ ਆਵਾਰਾ ਪਸ਼ੂਆਂ ਦੇ ਰੱਖ ਰਖਾਵ ਲਈ ਤਿੰਨ ਸ਼ੈੱਡਾਂ ਨੂੰ ਬਣਵਾਉਣ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਵੱਲੋਂ 15 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਸੀ, ਜਿਸ ਦਾ ਨਿਰਮਾਣ ਕਾਰਜ ਪੂਰਾ ਹੋਣ ਉਪਰੰਤ ਵਿਧਾਇਕ ਪਿੰਕੀ ਵੱਲੋਂ ਗਊਸ਼ਾਲਾ ਵਿਖੇ ਪਹੁੰਚ ਕੇ ਇਸ ਦਾ ਉਦਘਾਟਨ ਕੀਤਾ ਗਿਆ।Punjab2 days ago
-
ਉੱਚ ਤਾਕਤੀ ਕਮੇਟੀ ਦੀ ਚਿਤਾਵਨੀ: ਡਿਗਰੀਆਂ ਰੋਕਣ ਵਾਲੇ ਕਾਲਜਾਂ ਦੀ ਰੱਦ ਹੋਵੇਗੀ ਮਾਨਤਾ, ਸੰਸਥਾਵਾਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਡਿਗਰੀਆਂਪੰਜਾਬ ਸਰਕਾਰ ਵੱਲੋਂ ਸਬੰਧਤ ਸਾਰੀਆਂ ਸੰਸਥਾਵਾਂ ਨੂੰ ਤਿੰਨ ਦਿਨ ਦੇ ਅੰਦਰ ਵਿਦਿਆਰਥੀਆਂ ਨੂੰ ਡਿਗਰੀਆਂ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।Punjab2 days ago
-
ਤਿੰਨ ਸਭ ਤੋਂ ਗਰਮ ਸਾਲਾਂ 'ਚੋਂ ਇਕ ਰਿਹਾ 2020 : ਡਬਲਯੂਐੱਮਓਸੰਯੁਕਤ ਰਾਸ਼ਟਰ ਦੀ ਮੌਸਮ ਏਜੰਸੀ ਨੇ ਕਿਹਾ ਹੈ ਕਿ ਰਿਕਾਰਡ ਕੀਤੇ ਗਏ ਤਿੰਨ ਸਭ ਤੋਂ ਗਰਮ ਸਾਲਾਂ ਵਿੱਚੋਂ 2020 ਇਕ ਰਿਹਾ ਹੈ...World2 days ago
-
ਕੈਂਟਰ ਤੇ ਪਿੱਕਅਪ ਦੀ ਆਪਸੀ ਟੱਕਰ, ਤਿੰਨ ਜ਼ਖ਼ਮੀਵੀਰਵਾਰ ਦੇਰ ਰਾਤ ਨੂੰ 9 ਵਜੇ ਸੰਘਣੀ ਧੁੰਦ 'ਚ ਕੈਂਟਰ ਤੇ ਪਿੱਕਅਪ ਦੀ ਆਪਸੀ ਟੱਕਰ ਹੋਣ 'ਤੇ ਤਿੰਨ ਵਿਅਕਤੀਆਂ ਦਾ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨਸਾਰ ਬਠਿੰਡਾ ਨੈਸ਼ਨਲ ਹਾਈਵੇ ਤਪਾ ਨਜਦੀਕ ਕੈਮੀਕਲ ਨਾਲ ਭਰਿਆ ਕੈਂਟਰ ਤੇ ਪਿੱਕਅਪ ਦੀ ਆਪਸੀ ਟੱਕਰ 'ਚ ਦੋਵੇਂ ਵਾਹਨ ਪੂਰੀ ਤਰ੍ਹਾਂ ਹਾਦਸਾਗ੍ਸਤ ਹੋ ਗਏ।Punjab3 days ago
-
ਤਿੰਨ ਸਭ ਤੋਂ ਗਰਮ ਸਾਲਾਂ ਵਿਚ ਸ਼ਾਮਲ ਹੋਇਆ ਸਾਲ 2020, UN ਸਕੱਤਰ ਜਨਰਲ ਨੇ ਪ੍ਰਗਟਾਈ ਚਿੰਤਾਸਾਲ 2020 ਨੂੰ ਸਿਰਫ਼ ਕੋਵਿਡ-19 ਮਹਾਮਾਰੀ ਲਈ ਯਾਦ ਨਹੀਂ ਕੀਤਾ ਜਾਵੇਗਾ ਬਲਕਿ ਇਸ ਲਈ ਵੀ ਯਾਦ ਕੀਤਾ ਜਾਵੇਗਾ ਕਿਉਂਕਿ ਇਹ ਹੁਣ ਤਕ ਦੇ ਤਿੰਨ ਸਭ ਤੋਂ ਗਰਮ ਸਾਲਾਂ 'ਚੋਂ ਇਕ ਰਿਹਾ ਹੈ। ਸੰਯੁਕਤ ਰਾਸ਼ਟਰ ਦੀ ਮੌਸਮ ਵਿਗਿਆਨ ਏਜੰਸੀ ਮੁਤਾਬਿਕ ਹੁਣ ਤਕ ਜਿਹੜੇ ਅਨੁਮਾਨਤ ਅੰਕੜੇ ਸ਼ਾਮਲ ਹੋਏ ਹਨ, ਉਨ੍ਹਾਂ ਮੁਤਾਬਿਕ ਬੀਤੇ ਵਰ੍ਹੇ 2016 ਤੋਂ ਵੀ ਜ਼ਿਆਦਾ ਗਰਮ ਰਹਿਣ ਦੇ ਕਰੀਬ ਸੀ।World3 days ago
-
Punjab Cabinet Meeting : ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ, ਮਤਾ ਪਾਸਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਹ ਸਾਫ ਕਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖੁਰਾਕ ਸੁਰੱਖਿਆ ਵਿਰੋਧੀ ਹਨ, ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ।Punjab3 days ago
-
ਜੂਆ ਖੇਡਦੇ ਤਿੰਨ ਕਾਬੂਥਾਣਾ ਨੰਬਰ 6 ਦੀ ਪੁਲਿਸ ਨੇ ਮੁਖ਼ਬਰ ਖ਼ਾਸ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਆਬਾਦਪੁਰਾ ਵਿਚ ਇਕ ਖਾਲੀ ਪਲਾਟ ਵਿਚ ਜੂਆ ਖੇਡ ਰਹੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਨਕਦੀ ਤੇ ਤਾਸ਼ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੁਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਸੀ ਕਿ ਆਬਾਦਪੁਰਾ ਦੇ ਇਕ ਖਾਲੀ ਪਲਾਟ ਵਿਚ ਕੁਝ ਲੋਕ ਜੂਆPunjab3 days ago
-
ਪਿੰਡੀ ਦੇ ਮੇਲੇ 'ਚ ਗੈਸੀ ਗੁਬਾਰਿਆਂ ਵਾਲਾ ਸਿਲੰਡਰ ਫੱਟਿਆ, ਤਿੰਨ ਜਣੇ ਜ਼ਖਮੀਜ਼ਿਲ੍ਹੇ ਦੀ ਤਹਿਸੀਲ ਗੁਰੂਹਰਸਹਾਏ ਦੇ ਪਿੰਡ ਪਿੰਡੀ ਵਿਖੇ ਲੱਗੇ ਮੇਲੇ ਦੌਰਾਨ ਗੈਸੀ ਗੁਬਾਰਿਆਂ 'ਚ ਗੈਸ ਭਰਨ ਵਾਲਾ ਸਲੈਡਰ ਫੱਟ ਜਾਣ ਕਾਰਨ ਤਿੰਨ ਜਣੇ ਜਖਮੀ ਹੋ ਗਏ ।Punjab4 days ago
-
ਪਾਕਿ 'ਚ ਸਿੱਖ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਤਿੰਨ ਨੂੰ ਸਜ਼ਾਪਾਕਿਸਤਾਨ 'ਚ ਇਕ ਸਿੱਖ ਲੜਕੀ ਨੂੰ ਜਬਰਨ ਅਗਵਾ, ਧਰਮ ਪਰਿਵਰਤਨ ਅਤੇ ਨਿਕਾਹ ਕਰਨ ਦੇ ਮਾਮਲੇ ਵਿਚ ਅੱਠ ਵਿਚੋਂ ਤਿੰਨ ਮੁਲਜ਼ਮਾਂ ਨੂੰ ਸਜ਼ਾ ਦਿੱਤੀ ਗਈ ਹੈ...World4 days ago
-
ਗੁਰਦੁਆਰਾ ਨਨਕਾਣਾ ਸਾਹਿਬ 'ਚ ਭੰਨ-ਤੋੜ ਕਰਨ ਲਈ ਤਿੰਨ ਨੂੰ ਸਜ਼ਾਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ (ਏਟੀਸੀ) ਨੇ ਗੁਰਦੁਆਰਾ ਨਨਕਾਣਾ ਸਾਹਿਬ 'ਚ ਭੰਨ-ਤੋੜ 'ਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਮੰਗਲਵਾਰ ਨੂੰ ਕੈਦ ਦੀ ਸਜ਼ਾ ਸੁਣਵਾਈ ਹੈ...World5 days ago
-
ਭਾਰਤ ਦੇ ਛੇ ਖਿਡਾਰੀ ਜ਼ਖ਼ਮੀ, ਤਿੰਨ 'ਤੇ ਭੰਬਲਭੂਸਾ ਕਾਇਮ, ਸ਼ੁੱਕਰਵਾਰ ਤੋਂ ਬਿ੍ਸਬੇਨ ਵਿਚ ਸ਼ੁਰੂ ਹੋਣਾ ਹੈ ਚੌਥਾ ਟੈਸਟ ਮੁਕਾਬਲਾਆਸਟ੍ਰੇਲੀਆ 'ਚ ਬਾਰਡਰ-ਗਾਵਸਕਰ ਟਰਾਫੀ ਖੇਡਣ ਲਈ 18 ਮੈਂਬਰੀ ਟੀਮ ਗਈ ਸੀ...Cricket5 days ago
-
ਤੇਜ਼ ਰਫ਼ਤਾਰ ਕਾਰ ਪਲਟੀ, ਤਿੰਨ ਨੌਜਵਾਨ ਜ਼ਖ਼ਮੀਪਿੰਡ ਜਗਦੇਵ ਕਲਾਂ ਤੋਂ ਚੇਤਨਪੁਰਾ ਨੂੰ ਆ ਰਹੀ ਤੇਜ਼ ਰਫਤਾਰ ਇੰਡੀਕਾ ਕਾਰ ਨੰਬਰ ਪੀਬੀ-10-ਬੀਆਰ-0326 ਸਰਕਾਰੀ ਸਕੂਲ ਮਹਿਲ ਜੰਡਿਆਲਾ ਸੰਤੂਨੰਗਲ ਦੀ ਕੰਧ ਨਾਲ ਟਕਰਾ ਕੇ ਪਲਟ ਗਈ। ਜਿਸ ਵਿਚ ਸਵਾਰ ਸਾਜਨ ਸਿੰਘ, ਪ੍ਰਰੀਤ ਸਿੰਘ ਤੇ ਪਿ੍ਰੰਸ ਸਿੰਘ ਵਾਸੀ ਕੋਟਲਾ ਸੁਲਤਾਨ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਗੱਡੀ ਦੀ ਰਫਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਹਾਦਸੇ ਦੌਰਾਨ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਗੱਡੀ ਵਿਚ ਸਵਾਰ ਜ਼ਖ਼ਮੀਆਂ ਨੂੰ ਤੁਰੰਤ ਲੋਕਾਂ ਦੀ ਮਦਦ ਨਾਲ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ।Punjab5 days ago
-
ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਹੱਤਿਆ ਕਾਂਡ : ਦੋਵਾਂ ਸ਼ੂਟਰਾਂ ਸਮੇਤ ਤਿੰਨ ਕਸ਼ਮੀਰੀਆਂ ਨੂੰ ਅਦਾਲਤ 'ਚ ਕੀਤਾ ਪੇਸ਼, ਮਿਲਿਆ ਰਿਮਾਂਡਕਾਮਰੇਡ ਬਲਵਿੰਦਰ ਸਿੰਘ ਹੱਤਿਆ ਕਾਂਡ ਵਿਚ ਸ਼ਾਮਲ ਦਿੱਲੀ ਤੋਂ ਗ੍ਰਿਫ਼ਤਾਰ ਦੋ ਮੁਲਜ਼ਮਾਂ ਸਮੇਤ ਹਿਜ਼ਬਲ ਮੁਜਾਹਦੀਨ ਦੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਤਰਨਤਾਰਨ ਪੁਲਿਸ ਟਰਾਂਜਿਟ ਰਿਮਾਂਡ 'ਤੇ ਲਿਆਈ ਹੈ। ਪੰਜਾਂ ਨੂੰ ਅੱਜ ਕਰੜ ਸੁਰੱਖਿਆ 'ਚ ਪੱਟੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ ਦਿੱਲੀ ਦੇ ਸਪੈਸ਼ਲ ਸੈੱਲ ਦੀ ਪੁਲਿਸ ਨੇ ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ।Punjab6 days ago
-
ਕਾਰ ਤੇ ਟਰੱਕ ਦੀ ਟੱਕਰ 'ਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀਬੀਤੀ ਰਾਤ ਬਟਾਲਾ ਦੇ ਮਾਡਲ ਟਾਊਨ ਗੁਰਦਾਸਪੁਰ ਰੋਡ 'ਚ ਇਕ ਟਰੱਕ ਤੇ ਕਾਰ ਦੀ ਭਿਆਨਕ ਟੱਕਰ ਹਬੀਤੀ ਰਾਤ ਬਟਾਲਾ ਦੇ ਮਾਡਲ ਟਾਊਨ ਗੁਰਦਾਸਪੁਰ ਰੋਡ 'ਚ ਇਕ ਟਰੱਕ ਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਟੱਕਰ 'ਚ ਤਿੰਨ ਵਿਅਕਤੀਆਂ ਗੰਭੀਰ ਜ਼ਖ਼ਮੀ ਹੋ ਗਏ। ਜਦਕਿ ਹਾਦਸੇ 'ਚ ਦੋ ਬੱਚੇ ਵਾਲ ਵਾਲ ਬਚ ਗਏ ਹਨ। ਹਾਦਸੇ 'ਚ ਜ਼ਖ਼ਮੀ ਹੋਏ ਤਿੰਨPunjab6 days ago
-
ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ 'ਤੇ ਬਣਾਈ 4 ਮੈਂਬਰੀ ਕਮੇਟੀ, ਜਾਣੋ ਕੌਣ-ਕੌਣ ਹਨ ਸ਼ਾਮਲਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨਵੇਂ ਖੇਤੀ ਕਾਨੂੰਨ ਲਾਗੂ ਹੋਣ 'ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕੋਰਟ ਨੇ 4 ਮੈਂਬਰਾਂ ਦੀ ਇਕ ਕਮੇਟੀ ਦਾ ਵੀ ਗਠਨ ਕੀਤਾ ਹੈ। ਜਦੋਂ ਤਕ ਕਮੇਟੀ ਦੀ ਰਿਪੋਰਟ ਨਹੀਂ ਆਉਂਦੀ ਉਦੋਂ ਤਕ ਖੇਤੀ ਕਾਨੂੰਨਾਂ ਦੇ ਅਮਲ 'ਤੇ ਰੋਕ ਜਾਰੀ ਰਹੇਗੀ।National6 days ago