today diesel
-
ਅੱਜ ਦੂਜੇ ਦਿਨ ਫਿਰ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਆਪਣੇ ਸ਼ਹਿਰ ਦਾ ਭਾਅਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਭਾਵ ਵੀਰਵਾਰ 7 ਜਨਵਰੀ ਨੂੰ ਇਕ ਵਾਰ ਫਿਰ ਤੋਂ ਵਾਧਾ ਦੇਖਣ ਨੂੰ ਮਿਲਿਆ। ਦਿੱਲੀ ਵਿਚ ਵੀਰਵਾਰ ਨੂੰ ਪੈਟਰੋਲ ਦੀ ਕੀਮਤ 23 ਪੈਸੇ ਵੱਧ ਕੇ 84.20 ਰੁਪਏ ’ਤੇ ਚਲਾ ਗਿਆ ਜਦਕਿ ਡੀਜ਼ਲ 26 ਪੈਸੇ ਮਹਿੰਗਾ ਹੋ ਕੇ 74.38 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਹੈ।Business8 days ago
-
Petrol Diesel Price Today: ਰੁਕ ਨਹੀਂ ਰਿਹਾ ਤੇਲ ਕੀਮਤਾਂ ਦੇ ਵਾਧੇ ਦਾ ਸਿਲਸਿਲਾ, ਅੱਜ ਫਿਰ ਮਹਿੰਗਾ ਹੋਇਆ ਪੈਟਰੋਲ, ਡੀਜ਼ਲਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਵਿਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀਆਂ ਕੀਮਤਾਂ ਵਿਚ 20 ਪੈਸੇ ਤਾਂ ਡੀਜ਼ਲ ਦਾ ਕੀਮਤ ਵਿਚ 26 ਪੈਸੇ ਦੇ ਵਾਧੇ ਦੀ ਹੈ। ਦਿੱਲੀ ’ਚ ਸੋਮਵਾਰ ਨੂੰ ਪੈਟਰੋਲ 83.71 ਰੁਪਏ ਅਤੇ ਡੀਜ਼ਲ 73.87 ਰੁਪਏ ਪ੍ਰਤੀ ਲੀਟਰ ’ਤੇ ਆ ਗਿਆ। ਇਸ ਤੋਂ ਪਹਿਲਾਂ ਬੀਤੇ ਅਗਸਤ ਵਿਚ ਡੀਜ਼ਲ 73 ਰੁਪਏ ਤੋਂ ਉਪਰ ਚੱਲ ਰਿਹਾ ਸੀ।Business1 month ago
-
ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਆਇਆ ਉਛਾਲ, ਜਾਣੋ ਕੀ ਹੈ ਤੁਹਾਡੇ ਸ਼ਹਿਰ ’ਚ ਭਾਅਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਸ਼ਨੀਵਾਰ ਨੂੰ ਵਾਧਾ ਹੋਇਆ। ਕੀਮਤਾਂ ਵਿਚ ਇਹ ਤੇਜ਼ੀ ਓਪੇਕ ਦੇਸ਼ਾਂ ਵੱਲੋਂ ਜਨਵਰੀ ਤੋਂ ਉਤਪਾਦਨ ਵਿਚ ਪੰਜ ਲੱਖ ਬੈਰਲ ਦੇ ਵਾਧੇ ਦੇ ਫੈਸਲੇ ਦੇ ਕਾਰਨ ਆਈ ਹੈ। ਓਪੇਕ ਦੇਸ਼ਾਂ ਦੇ ਇਸ ਫੈਸਲੇ ਨਾਲ ਕਰੂਡ ਆਇਲ ਦੀਆਂ ਕੀਮਤਾਂ ਵਿਚ ਤੇਜ਼ੀ ਆਈ, ਜਿਸਦਾ ਅਸਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ’ਤੇ ਪਿਆ ਹੈ।National1 month ago
-
Petrol Price:ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਤੋਂ ਪਾਰ, ਜਾਣੋ ਕਿਸ ਰੇਟ ਵਿਕ ਰਿਹੈ ਡੀਜ਼ਲਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 90 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਮੱਧ ਪ੍ਰਦੇਸ਼ ਪੈਟਰੋਲ ਪੰਪ ਆਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਜੇ ਸਿੰਘ ਨੇ ਦੱਸਿਆ ਕਿ ਭੋਪਾਲ ਵਿਚ ਸੋਮਵਾਰ ਨੂੰ ਪੈਟਰੋਲ 90.05 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 80.10 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕਿਆ।Business1 month ago
-
Petrol Diesel Price: ਲੰਬੇ ਸਮੇਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਭਾਅਦੇਸ਼ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲੰਬੇ ਸਮੇਂ ਬਾਅਦ ਸ਼ੁੱਕਰਵਾਰ ਨੂੰ ਵਾਧਾ ਹੋਇਆ ਹੈ। ਪੈਟਰੋਲ ਦੀਆਂ ਕੀਮਤਾਂ 'ਚ 50 ਦਿਨ ਬਾਅਦ ਤੇ ਡੀਜ਼ਲ ਦੀਆਂ ਕੀਮਤਾਂ 'ਚ 41 ਦਿਨ ਬਾਅਦ ਅੱਜ ਵਾਧਾ ਹੋਇਆ ਹੈ।Business1 month ago
-
Petrol Diesel Price: ਜਾਣੋ ਤੁਹਾਡੇ ਸ਼ਹਿਰ 'ਚ ਅੱਜ ਕੀ ਹਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਪਡ਼੍ਹੋ ਖ਼ਬਰਮੰਨ ਲਓ ਜੇਕਰ ਤੁਸੀਂ ਕਿਸੇ ਲੰਬੇ ਟੂਰ 'ਤੇ ਹੋ ਤਾਂ ਤੁਹਾਨੂੰ ਆਪਣੀ ਗੱਡੀ ਦੀ ਪੈਟਰੋਲ ਤੇ ਡੀਜ਼ਲ ਦੀ ਟੰਕੀ ਉਸੇ ਸ਼ਹਿਰ 'ਚ ਫੁੱਲ ਕਰਵਾਉਣੀ ਚਾਹੀਦੀ ਹੈ ਜਿਥੋਂ ਇਹ ਸਸਤਾ ਮਿਲ ਰਿਹਾ ਹੋਵੇ, ਉਸ ਨਾਲ ਤੁਹਾਨੂੰ ਕੁਝ ਰੁਪਏ ਦੀ ਬੱਚਤ ਤਾਂ ਜ਼ਰੂਰ ਹੋ ਸਕਦੀ ਹੈ।Business2 months ago
-
Petrol Diesel Price: ਲਗਾਤਾਰ 6ਵੇਂ ਦਿਨ ਡਿੱਗੀਆਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ, ਜਾਣੋ ਕੀ ਹੈ ਤੁਹਾਡੇ ਸ਼ਹਿਰ 'ਚ ਰੇਟਸਰਕਾਰੀ ਤੇਲ ਕੰਪਨੀਆਂ ਨੇ ਮੰਗਲਵਾਰ ਨੂੰ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਕਮੀ ਕੀਤੀ।Business3 months ago
-
Petrol Diesel Price Today: ਸਸਤਾ ਹੋਇਆ ਪੈਟਰੋਲ, ਡੀਜਲ ਦੇ ਰੇਟ 'ਚ ਆਈ ਗਿਰਾਵਟ, ਜਾਣੋ ਕੀ ਚਲ ਰਿਹੈ ਭਾਅਦੇਸ਼ ਭਰ 'ਚ ਪੈਟਰੋਲ ਤੇ ਡੀਜਲ ਦੇ ਰੇਟ 'ਚ ਸ਼ਨਿੱਚਰਵਾਰ ਨੂੰ ਗਿਰਾਵਟ ਦੇਖਣ ਨੂੰ ਮਿਲੀ ਤੇਲ ਵੰਡ ਕੰਪਨੀਆਂ ਨੇ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੇ ਰੇਟ 'ਚ ਪ੍ਰਤੀ ਲੀਟਰ 13 ਪੈਸੇ ਦੀ ਕਮੀ ਆਈ ਹੈBusiness4 months ago
-
Petrol Diesel Price : ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ, ਪੈਟਰੋਲ ਦੇ ਭਾਅ 'ਚ ਨਹੀਂ ਹੋਇਆ ਕੋਈ ਬਦਲਾਅ, ਜਾਣੋ ਅੱਜ ਦੇ ਰੇਟਰਾਸ਼ਟਰੀ ਰਾਜਧਾਨੀ 'ਚ ਸੋਮਵਾਰ ਨੂੰ ਪੈਟਰੋਲ ਦੇ ਭਾਅ 'ਚ ਕਿਸੇ ਤਰ੍ਹਾਂ ਦਾ ਬਦਲਾਅ ਦੇਖਣ ਨੂੰ ਨਹੀਂ ਮਿਲਿਆ। ਦਿੱਲੀ 'ਚ ਪੈਟਰੋਲ ਦੀ ਕੀਮਤ 82.08 ਰੁਪਏ ਪ੍ਰਤੀ ਲੀਟਰ 'ਤੇ ਰਹੀ।Business4 months ago
-
Petrol Diesel Price : ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਦੇਸ਼ ਵਿਚ ਅੱਜ ਕੀ ਹੈ ਪੈਟਰੋਲ-ਡੀਜ਼ਲ ਦੇ ਭਾਅਕੱਚੇ ਤੇਲ ਦੀਆਂ ਕੀਮਤਾਂ 'ਚ ਐਤਵਾਰ ਨੂੰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕਰੂਡ ਆਇਲ ਡਬਲਯੂਟੀਆਈ ਦਾ ਫਿਊਚਰ ਭਾਅ ਐਤਵਾਰ ਸਵੇਰੇ 4.52 ਫ਼ੀਸਦੀ ਜਾਂ 1.82 ਡਾਲਰ ਦੀ ਗਿਰਾਵਟ ਨਾਲ 39.50 ਡਾਲਰ ਪ੍ਰਤੀ ਬੈਰਲ 'ਤੇ ਟਰੈਂਡ ਕਰ ਰਿਹਾ ਹੈ।Business4 months ago
-
ਦਿੱਲੀ 'ਚ ਰਿਕਾਰਡ ਉੱਚ ਪੱਧਰ 'ਤੇ ਪੈਟਰੋਲ ਦਾ ਭਾਅ, ਪਹੁੰਚਿਆ 82 ਰੁਪਏ ਪ੍ਰਤੀ ਲੀਟਰ ਦੇ ਪਾਰਆਮ ਆਦਮੀ ਦੀ ਜੇਬ ਨੂੰ ਅੱਜ ਫਿਰ ਇਕ ਝਟਕਾ ਲੱਗਾ ਹੈ। ਦੇਸ਼ 'ਚ ਪੈਟਰੋਲ ਦੀਆਂ ਕੀਮਤਾਂ 'ਚ ਵਧਾ ਹੋਇਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਤਾਂ ਪੈਟਰੋਲ ਦਾ ਭਾਅ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ।Business4 months ago
-
Petrol Diesel Price Today : ਅੱਜ ਲਗਾਤਾਰ 6ਵੇਂ ਦਿਨ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਭਾਅ 'ਚ ਕੋਈ ਤਬਦੀਲੀ ਨਹੀਂਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀਆਂ ਕੀਮਤਾਂ 'ਚ ਇਜਾਫਾ ਕੀਤਾ ਹੈ। ਅੱਜ ਲਗਾਤਾਰ 6ਵੇਂ ਦਿਨ ਦੇਸ਼ ਭਰ 'ਚ ਪੈਟਰੋਲ ਦੇ ਰੇਟ ਵਧੇ ਹਨ। ਦਿੱਲੀ 'ਚ ਇਹ ਪ੍ਰਤੀ ਲੀਟਰ 11 ਪੈਸੇ ਮਹਿੰਗਾ ਹੋ ਕੇ 81.173 ਰੁਪਏ 'ਤੇ ਪਹੁੰਚਾ ਗਿਆ ਹੈ।Business4 months ago
-
Petrol Diesel Price Today : ਅੱਜ ਲਗਾਤਾਰ ਪੰਜਵੇਂ ਦਿਨ ਮਹਿੰਗਾ ਹੋਇਆ ਪੈਟਰੋਲ, ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਦੀਆਂ ਕੀਮਤਾਂ 'ਚ ਇਜਾਫਾ ਕੀਤਾ ਹੈ। ਅੱਜ ਵੀ ਲਗਾਤਾਰ 5ਵੇਂ ਦਿਨ ਦੇਸ਼ ਭਰ 'ਚ ਪੈਟਰੋਲ 12 ਤੋਂ 13 ਪੈਸੇ ਪ੍ਰਤੀ ਲੀਟਰ ਮਹਿੰਗਾ ਹੋਇਆ ਹੈ।Business4 months ago
-
Petrol Diesel Price: ਪੈਟਰੋਲ ਦੀਆਂ ਕੀਮਤਾਂ 'ਚ ਅੱਜ ਫਿਰ ਤੇਜੀ, ਜਾਣੋ ਕੀ ਹੋ ਗਈ ਕੀਮਤਦੇਸ਼ 'ਚ ਪੈਟਰੋਲ ਦੀਆਂ ਕੀਮਤਾਂ 'ਚ ਸ਼ਨੀਵਾਰ ਨੂੰ ਉੱਛਾਲ ਆਇਆ ਹੈ। ਹਾਲਾਂਕਿ, ਡੀਜ਼ਲ ਦੀਆਂ ਕੀਮਤਾਂ ਅਜੇ ਵੀ ਸਥਿਰ ਹਨ।ਪਿਛਲੇ 21 ਦਿਨਾਂ ਤੋਂ ਡੀਜ਼ਲ ਦੀਆਂ ਕੀਮਤਾਂ...Business4 months ago
-
Petrol Diesel Price: ਅੱਜ ਪੈਟਰੋਲ ਦੀਆਂ ਕੀਮਤਾਂ 'ਚ ਹੋਇਆ ਇਜ਼ਾਫਾ, ਡੀਜ਼ਲ ਦੇ ਰੇਟ 'ਚ ਕੋਈ ਬਦਲਾਅ ਨਹੀਂਸੋਮਵਾਰ ਭਾਵ 17 ਅਗਸਤ ਨੂੰ ਪੈਟਰੋਲ ਦੀਆਂ ਕੀਮਤਾਂ 'ਚ 12 ਤੋਂ 16 ਪੈਸੇ ਦਾ ਵਾਧਾ ਹੋਇਆ ਹੈ। ਜਦ ਕਿ ਡੀਜ਼ਲ ਦੇ ਰੇਟ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ 'ਚ ਪੈਟਰੋਲ 15 ਪੈਸੇ ਮਹਿੰਗਾ ਹੋ ਗਿਆ ਹੈ।Business5 months ago
-
Petrol Diesel Price : ਡੀਜ਼ਲ ਦੀਆਂ ਕੀਮਤਾਂ 'ਚ ਫਿਰ ਆਈ ਤੇਜ਼ੀ, ਜਾਣੋ ਤੁਹਾਡੇ ਸ਼ਹਿਰ ਦਾ ਕੀ ਹੋ ਗਿਆ ਹੈ ਭਾਅ: ਦੇਸ਼ 'ਚ ਪੈਟਰੋਲ ਦੀਆਂ ਕੀਮਤਾਂ 'ਚ ਸ਼ੁੱਕਰਵਾਰ ਨੂੰ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਡੀਜਲ ਦੀਆਂ ਕੀਮਤਾਂ 'ਚ ਸ਼ੁੱਕਰਵਾਰ ਨੂੰ ਤੇਜ਼ੀ ਆਈ ਹੈ। ਸਰਕਾਰੀ ਤੇਲ ਕੰਪਨੀਆਂ ਨੇ ਡੀਜ਼ਲ ਦੀਆਂ ਕੀਮਤਾਂ...Business6 months ago
-
ਅੱਜ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਵਾਧਾ, ਪੈਟਰੋਲ 'ਚ ਕੋਈ ਬਦਲਾਅ ਨਹੀਂ, ਜਾਣੋ ਆਪਣੇ ਸ਼ਹਿਰ ਦਾ ਰੇਟਬੁੱਧਵਾਰ ਨੂੰ ਡੀਜ਼ਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਉਛਾਲ ਦਰਜ ਕੀਤਾ ਗਿਆ, ਜਦਕਿ ਪੈਟਰੋਲ ਦੀ ਕੀਮਤਾਂ ਸਥਿਰ ਹਨ, ਅੱਜ ਡੀਜ਼ਲ ਦੀਆਂ ਕੀਮਤਾਂ 'ਚ 13 ਪੈਸੇ ਦਾ ਵਾਧਾ ਹੋਇਆ।Business6 months ago
-
ਡੀਜ਼ਲ ਨੇ ਬਣਾਇਆ ਇਤਿਹਾਸਕ ਰਿਕਾਰਡ, ਪਹਿਲੀ ਵਾਰ 81 ਦੇ ਪਾਰ ਪਹੁੰਚਿਆ, ਜਾਣੋ ਆਪਣੇ ਸ਼ਹਿਰ 'ਚ ਕੀਮਤਸੋਮਵਾਰ ਨੂੰ ਦੇਸ਼ 'ਚ ਡੀਜ਼ਲ ਦੀਆਂ ਕੀਮਤਾਂ ਨੇ ਇਤਿਹਾਸ ਬਣਾ ਦਿੱਤਾ। ਡੀਜ਼ਲ ਦੀ ਕੀਮਤ ਪਹਿਲੀ ਵਾਰ 81 ਰੁਪਏ ਦੇ ਪਾਰ ਪਹੁੰਚ ਗਈ ਹੈ।Business6 months ago
-
Petrol Diesel Price Today : 12 ਦਿਨਾਂ ਬਾਅਦ ਵਧੀ ਡੀਜ਼ਲ ਦੀ ਕੀਮਤ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟਤੇਲ ਮਾਰਕੀਟਿੰਗ ਕੰਪਨੀਆਂ ਨੇ 12 ਦਿਨਾਂ ਦੇ ਫ਼ਰਕ ਤੋਂ ਬਾਅਦ ਐਤਵਾਰ ਨੂੰ ਡੀਜ਼ਲ ਦੀ ਕੀਮਤ 'ਚ ਫਿਰ ਵਾਧਾ ਕੀਤਾ ਹੈ। ਵੱਖ-ਵੱਖ ਸ਼ਹਿਰਾਂ 'ਚ ਡੀਜ਼ਲ ਦੀਆਂ ਕੀਮਤਾਂ 'ਚ 16-18 ਪੈਸੇ ਪ੍ਰਤੀ ਲਿਟਰ ਦਾ ਵਾਧਾ ਦੇਖਣ ਨੂੰ ਮਿਲਿਆ ਹੈ।Business6 months ago
-
Petrol Diesel Price: ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਕਿੰਨੀ ਹੈ ਕੀਮਤਦੇਸ਼ 'ਚ ਪੈਟਰੋਲ ਦੀ ਕੀਮਤਾਂ 'ਚ ਮੰਗਲਵਾਰ ਨੂੰ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਡੀਜ਼ਲ ਦੀਆਂ ਕੀਮਤਾਂ 'ਚ ਮੰਗਲਵਾਰ ਨੂੰ ਤੇਜ਼ੀ ਆਈ ਹੈ। ਇਸ ਤੋਂ ਪਹਿਲਾਂ ਲਗਾਤਾਰ ਸੱਤ ਦਿਨਾਂ 'ਚ ਪੈਟਰੋਲ ਤੇ ਡੀਜ਼ਲ ਦੋਵਾਂ ਦੀਆਂ ਹੀ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਸੀ। ਡੀਜ਼ਲ ਦੇ ਰੇਟ 'ਚ ਮੰਗਲਵਾਰ ਨੂੰ 23 ਤੋਂ 25 ਪੈਸੇ ਦਾ ਉਛਾਲ ਆਇਆ ਹੈBusiness6 months ago