today rashi
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਮਿਲ ਸਕਦੀ ਐ ਤਰੱਕੀ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਬ੍ਰਿਖ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਤਰੱਕੀ ਹੋਵੇਗੀ।Religion1 day ago
-
Today's Horoscope : ਘਰੇਲੂ ਰੁਝੇਵਿਆਂ 'ਚ ਰੁੱਝੇ ਰਹਿਣਗੇ ਇਸ ਰਾਸ਼ੀ ਵਾਲੇ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਸਿੰਘ : ਰਚਨਾਤਮਕ ਕੋਸ਼ਿਸ਼ ਸਫਲ ਹੋਣਗੀਆਂ। ਸ਼ੁਭ ਕੰਮਾਂ ਦੀ ਦਿਸ਼ਾ 'ਚ ਸਫਲਤਾ ਮਿਲੇਗੀ। ਰਿਸ਼ਤਿਆਂ ਵਿਚ ਮਜ਼ਬੂਤੀ ਆਵੇਗੀ।Religion2 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਧਨੁ : ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਚਮੜੀ ਦੇ ਰੋਗ ਪ੍ਰਤੀ ਸੁਚੇਤ ਰਹੋ। ਮੁਹਾਰਤ ਨਾਲ ਕੀਤਾ ਗਿਆ ਕੰਮ ਸੰਪੰਨ ਹੋਵੇਗਾ।Religion3 days ago
-
Today's Horoscope : ਇਸ ਰਾਸ਼ੀ ਵਾਲਿਆਂ ਦਾ ਪੁੰਨਦਾਨ ਹੋਵੇਗਾ ਸਫਲ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਧਨੁ : ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਸਮਾਜਿਕ ਮਾਣ-ਸਨਮਾਨ ਵਧੇਗਾ। ਜੀਵਨਸਾਥੀ ਦਾ ਸਹਿਯੋਗ ਰਹੇਗਾ, ਪਰ ਮਨ ਭਟਕਿਆ ਰਹੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।Religion4 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਵਾਦ-ਵਿਵਾਦ ਤੋਂ ਬਚਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਧਨੁ : ਔਲਾਦ ਪ੍ਰਤੀ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਪਰਿਵਾਰ 'ਚ ਸਨਮਾਨ ਵਧੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਚੀਜ਼ਾਂ 'ਚ ਵਾਧਾ ਹੋਵੇਗਾ।Religion5 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਮਿਲੇਗਾ ਸ਼ਾਸਨ-ਸੱਤਾ ਦਾ ਸਹਿਯੋਗ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਬ੍ਰਿਸ਼ਚਕ : ਰਚਨਾਤਮਕ ਯਤਨ ਸਫਲ ਹੋਣਗੇ। ਗੁਪਤ ਦੁਸ਼ਮਣਾਂ ਤੋਂ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਖਾਣ-ਪੀਣ 'ਚ ਸੰਜਮ ਵਰਤੋ।Religion6 days ago
-
Today's Horoscope : ਇਸ ਰਾਸ਼ੀ ਵਾਲਿਆਂ ਲਈ ਕਾਰੋਬਾਰੀ ਨਿਵੇਸ਼ ਲਾਭਕਾਰੀ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਬ੍ਰਿਖ : ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ।Religion7 days ago
-
Today's Horoscope : ਇਸ ਰਾਸ਼ੀ ਵਾਲਿਆਂ ਦੀ ਕਿਸੇ ਖ਼ਾਸ ਨਾਲ ਹੋਵੇਗੀ ਮੁਲਾਕਾਤ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਧਨੁ : ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ ਸਫਲ ਹੋਣਗੇ। ਪਰਿਵਾਰਕ ਔਰਤ ਕਾਰਨ ਤਣਾਅ ਮਿਲ ਸਕਦਾ ਹੈ।Religion8 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਸਿੱਖਿਆ ਮੁਕਾਬਲੇ ਦੇ ਖੇਤਰ 'ਚ ਮਿਲੇਗੀ ਸਫਲਤਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਧਨੁ : ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਪਤੀ-ਪਤਨੀ ਦੇ ਜੀਵਨ 'ਚ ਤਣਾਅ ਆ ਸਕਦਾ ਹੈ। ਕਾਰੋਬਾਰ ਮਾਮਲਿਆਂ 'ਚ ਜੋਖ਼ਮ ਨਾ ਚੁੱਕੋ।Religion9 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਰਹਿਣਗੀਆਂ ਬੇਕਾਰ ਦੀਆਂ ਸਮੱਸਿਆਵਾਂ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਧਨੁ : ਧਨ ਤੇ ਸਨਮਾਨ ਵਿਚ ਵਾਧਾ ਹੋਵੇਗਾ। ਸਮਾਜਿਕ ਸਨਮਾਨ ਵਧੇਗਾ। ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਦੂਜਿਆਂ ਤੋਂ ਸਹਿਯੋਗ ਮਿਲੇਗਾ।Religion10 days ago
-
Today's Horoscope : ਇਸ ਰਾਸ਼ੀ ਵਾਲਿਆਂ ਦੀ ਹੋ ਸਕਦੀ ਹੈ ਪੁਰਾਣੇ ਦੋਸਤਾਂ ਨਾਲ ਮੁਲਾਕਾਤ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਮਿਥੁਨ : ਰਿਸ਼ਤਿਆਂ 'ਚ ਨੇੜਤਾ ਆਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ ਫਿਰ ਵੀ ਮਣ ਅਣਜਾਣੇ ਡਰ ਤੋਂ ਗ੍ਰਸਤ ਰਹੇਗਾ। ਭੱਜਦੌੜ ਰਹੇਗੀ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਣ ਦੀ ਸੰਭਾਵਨਾ ਹੈ।Religion11 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਮਿਲੇਗਾ ਦੂਜਿਆਂ ਤੋਂ ਸਹਿਯੋਗ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਧਨੁ : ਸ਼ਾਸਨ ਸੱਤਾ ਤੋਂ ਸਹਿਯੋਗ ਲੈਣ 'ਚ ਸਫਲ ਹੋਵੋਗੇ। ਪਰਿਵਾਰਿਕ ਜੀਵਨ ਸੁਖਮਈ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਗ੍ਰਹਿ ਉਪਯੋਗੀ ਵਸਤਾਂ 'ਚ ਵਾਧਾ ਹੋਵੇਗਾ।Religion14 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਧਨੁ : ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।Religion15 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਆਰਥਿਕ ਮਾਮਲਿਆਂ 'ਚ ਚੌਕਸ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਧਨੁ : ਪੰਚਗ੍ਰਹਿ ਯੋਗ ਕਾਰਨ ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਯਾਤਰਾ ਦੀ ਸਥਿਤੀ ਬਣ ਰਹੀ ਹੈ।Religion16 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਰਚਨਾਤਮਕ ਕੰਮਾਂ ਪ੍ਰਤੀ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਕਰਕ : ਵਿਰੋਧੀ ਤਣਾਅ ਦੇਵੇਗਾ ਪਰ ਮੁਹਾਰਤ ਨਾਲ ਸਮੱਸਿਆ ਦਾ ਹੱਲ ਕਰਨ ਵਿਚ ਸਮਰਥ ਹੋਵਾਂਗੇ। ਉਪਹਾਰ ਜਾਂ ਸਨਮਾਨ ਵਿਚ ਵਾਧਾ ਹੋਵੇਗਾ।Religion17 days ago
-
Today's Horoscope : ਕਾਲ ਸਰਪ ਯੋਗ ਕਾਰਨ ਇਸ ਰਾਸ਼ੀ ਵਾਲਿਆਂ ਦਾ ਕੰਮ ਹੋ ਸਕਦੈ ਪ੍ਰਭਾਵਿਤ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਮਕਰ : ਆਰਥਿਕ ਤਣਾਅ ਮਨ ਨੂੰ ਅਸ਼ਾਂਤ ਕਰੇਗਾ ਪਰ ਪਿਤਾ ਜਾਂ ਸਬੰਧਿਤ ਅਧਿਕਾਰੀ ਦਾ ਸਹਿਯੋਗ ਮਿਲੇਗਾ। ਪਰਿਵਾਰਿਕ ਮਾਣ-ਸਨਮਾਨ ਵਧੇਗਾ। ਪਿਆਰੇਜਨ ਨਾਲ ਮੁਲਾਕਾਤ ਹੋਵੇਗੀ।Religion18 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਸਿੱਖਿਆ ਮੁਕਾਬਲੇ ਦੇ ਖੇਤਰ 'ਚ ਮਿਹਨਤ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਮੀਨ : ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਔਲਾਦ ਦੇ ਸਲੂਕ ਨੂੰ ਲੈ ਕੇ ਚਿੰਤਤ ਹੋ ਸਕਦੇ ਹੋ। ਵਾਹਨ ਚਲਾਉਂਦੇ ਸਮੇਂ ਸਾਵਧਾਨੀ ਰੱਖੋ। ਯਾਤਰਾ ਦੀ ਸਥਿਤੀ ਸੁਖਦ ਰਹੇਗੀ।Religion19 days ago
-
Today's Horoscope : ਇਸ ਰਾਸ਼ੀ ਵਾਲਿਆਂ ਦੇ ਘਰ 'ਚ ਹੋਵੇਗਾ ਘਰੇਲੂ ਵਸਤਾਂ ਦਾ ਵਾਧਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਮਕਰ : ਸੰਤਾਨ ਪ੍ਰਤੀ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਭਾਵੁਕਤਾ 'ਚ ਕੰਟਰੋਲ ਰੱਖੋ। ਕਾਰੋਬਾਰ 'ਚ ਸਨਮਾਨ ਵਧੇਗਾ। ਧਨ ਤੇ ਮਾਣ ਵਧੇਗਾ।Religion21 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਭਾਵੁਕਤਾ 'ਤੇ ਕਾਬੂ ਰੱਖਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਕੁੰਭ : ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਸਬੰਧਾਂ ਵਿਚ ਮਿਠਾਸ ਆਵੇਗੀ ਪਰ ਸਿਹਤ ਪ੍ਰਤੀ ਸੁਚੇਤ ਰਹੋ।Religion22 days ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਆਰਥਿਕ ਮਾਮਲਿਆਂ 'ਚ ਸੁਚੇਤ ਰਹਿਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਬ੍ਰਿਸ਼ਚਕ : ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ ਕੋਸ਼ਿਸ਼ ਸਫਲ ਹੋਣਗੀਆਂ। ਕਿਸੇ ਖਾਸ ਨਾਲ ਮੁਲਾਕਾਤ ਹੋਵੇਗੀ।Religion23 days ago