today
-
Ludhiana Steel Industry: ਲੁਧਿਆਣਾ ਦੀ 30 ਫੀਸਦੀ ਸਟੀਲ ਬੰਦ, ਕਾਰੋਬਾਰੀ ਅੱਜ ਕਰਨਗੇ ਮੰਥਨ ਬੈਠਕPunjab news ਉਦਯੋਗਿਕ ਨਗਰੀ ਲੁਧਿਆਣਾ ਦੀ ਰੀੜ ਦੀ ਹੱਡੀ ਸਟੀਲ ਇੰਡਸਟਰੀ ਇਨ੍ਹਾਂ ਦਿਨੀਂ ਸਟੀਲ ਦੇ ਪਲਾਂਟ ਬੰਦ ਹੋਣ ਨਾਲ ਪਰੇਸ਼ਾਨੀ ਦੌਰ ’ਚ ਚੱਲ ਰਹੀ ਹੈ। ਇਕ ਅੰਦਾਜ਼ੇ ਅਨੁਸਾਰ 30 ਫੀਸਦੀ ਤੋਂ ਜ਼ਿਆਦਾ ਸਟੀਲ ਮਿਲੇ ਇਨ੍ਹੀਂ ਦਿਨੀਂ ਬੰਦ ਪਈ ਹੈ।Punjab43 mins ago
-
ਅੱਜ ਦਾ ਹੁਕਮਨਾਮਾ (05-03-2021)*ੴ ਸਤਿਗੁਰ ਪ੍ਰਸਾਦਿ ॥* *ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥Religion4 hours ago
-
Gold Loan: ਇਹ 5 ਬੈਂਕ ਸਭ ਤੋਂ ਘੱਟ ਵਿਆਜ ਦਰ ’ਤੇ ਦੇ ਰਹੇ Gold Loan, ਮਿਲਣਗੇ ਇਹ 6 ਫ਼ਾਇਦੇਐਮਰਜੈਂਸੀ ’ਚ ਪੈਸੇ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਗੋਲਡ ਲੋਨ ਸਭ ਤੋਂ ਚੰਗਾ ਬਦਲ ਹੈ। ਗੋਲਡ ਲੋਨ ਦੀ ਸਭ ਤੋਂ ਚੰਦੀ ਗੱਲ ਇਹ ਹੈ ਕਿ ਇਸ ਦਾ ਲਾਭ ਚੁੱਕਣ ਲਈ ਨਾ ਤਾਂ ਤੁਹਾਨੂੰ ਚੰਗੇ ਕਰੈਡਿਟ ਸਕੋਰ ਦੀ ਜ਼ਰੂਰਤ ਹੁੰਦੀ ਹੈ...Business4 hours ago
-
Today's Horoscope : ਇਸ ਰਾਸ਼ੀ ਵਾਲਿਆਂ ਦਾ ਪਰਿਵਾਰਕ ਜੀਵਨ ਸੁਖਮਈ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਧਨੁ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਭਾਵੁਕਤਾ ’ਤੇ ਕੰਟਰੋਲ ਰੱਖੋ। ਜ਼ਿਆਦਾ ਉਦਾਰਤਾ ਕਸ਼ਟਕਾਰੀ ਹੋਵੇਗੀ। ਕਿਸੇ ਕਾਰਜ ਦੇ ਪੂਰਨ ਹੋਣ ਨਾਲ ਆਤਮਵਿਸ਼ਵਾਸ ਵਿਚ ਵਾਧਾ ਹੋਵੇਗਾ।Religion13 hours ago
-
ਅੱਜ ਬਿਜਲੀ ਬੰਦ ਰਹੇਗੀਸਹਾਇਕ ਕਾਰਜਕਾਰੀ ਇੰਜੀਨੀਅਰ ਬਲਵੀਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇਵੀ ਸਬ ਸਟੇਸ਼ਨ ਅੱਪਰਾ ਵਿਖੇ ਬਿਜਲੀ ਯੰਤਰਾਂ ਅਤੇ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਅੱਜ 5 ਮਾਰਚ ਨੂੰ ਬਿਜਲੀ ਘਰ ਅੱਪਰਾ ਤੋਂ ਚਲਦੇ ਸਾਰੇ ਫੀਡਰਾਂ ਦੀ ਬਿਜਲੀ ਸਵੇਰੇ 10 ਤੋਂ ਸ਼ਾਮ 4 ਵਜੇ ਤਕ ਬੰਦ ਰਹੇਗੀ। ਜਿਸPunjab13 hours ago
-
Gold Price Today : ਸੋਨਾ ਦੀਆਂ ਕੀਮਤਾਂ 'ਚ ਜ਼ਬਰਦਸਤ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਜਾਣੋ ਕੀ ਹਨ ਕੀਮਤਾਂਸੋਨੇ ਤੇ ਚਾਂਦੀ ਰੇਟ 'ਚ ਵੀਰਵਾਰ ਨੂੰ ਜ਼ਬਰਦਸਤ ਗਿਰਾਵਟ ਦਰਜ ਕੀਤੀ ਗਈ। ਐਚਡੀਐਫਸੀ ਸਿਕਉਰਿਟੀਜ ਮੁਤਾਬਕ ਕੌਮੀ ਰਾਜਧਾਨੀ 'ਚ ਸੋਨੇ ਦੇ ਰੇਟ 'ਚ 217 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਦੇਖਣ ਨੂੰ ਮਿਲੀ।Business18 hours ago
-
ਐਸਐਸਪੀ ਨੇ ਕੋਰੋਨਾ ਵੈਕਸੀਨ ਦੀ ਡੋਜ਼ ਲਗਵਾਈਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਭਾਰਤ ਸਰਕਾਰ ਵੱਲੋਂ ਵੈਕਸੀਨ ਦਾ ਆਗਾਜ਼ ਕੀਤਾ ਗਿਆ ਹੈ। ਇਹ ਵੈਕਸੀਨ ਮੁਹਰਲੀ ਕਤਾਰ ਦੇ ਯੋਧਿਆਂ ਨੂੰ ਲਗਾਏ ਜਾਣ ਦੇ ਮੱਦੇਨਜ਼ਰ ਮਾਨਸਾ ਪੁਲਿਸ ਅੰਦਰ ਇਸ ਵੈਕਸੀਨ ਦੀ ਪਹਿਲੀ ਡੋਜ਼ ਦੇ ਟੀਕਾਕਰਨ ਦੀ ਸ਼ੁਰੂਆਤ 4 ਫਰਵਰੀ ਨੂੰ ਕੀਤੀ ਗਈ।Punjab20 hours ago
-
ਗਿਰਾਵਟ ਨਾਲ ਬੰਦ ਹੋਇਆ ਸ਼ੇਅਰ ਬਾਜ਼ਾਰ, ਸੈਂਸੇਕਸ ਕਰੀਬ 600 ਅੰਕ ਟੁੱਟਿਆ, ਨਿਫਟੀ 15,100 ਦੇ ਹੇਠਾ ਆਇਆਅੱਜ ਹਫ਼ਤੇ ਦੇ ਚੌਥੇ ਕਾਰੋਬਾਰੀ ਦਿਨ ਵੀਰਵਾਰ ਨੂੰ ਸ਼ੇਅਰ ਬਾਜ਼ਾਰ ਗਿਰਾਵਟ ਨਾਲ ਬੰਦ ਹੋਇਆ। Bombay Stock Exchange ਦਾ ਮੁੱਖ Index sensex 598.57 ਅੰਕ ਦੀ ਗਿਰਾਵਟ ਨਾਲ 50,846.08 ਦੇ ਪੱਧਰ ’ਤੇ ਬੰਦ ਹੋਇਆ।Business20 hours ago
-
ਅੱਜ ਦਾ ਹੁਕਮਨਾਮਾ (04-03-2021)*ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥Religion1 day ago
-
Today's Horoscope : ਇਸ ਰਾਸ਼ੀ ਵਾਲਿਆਂ ਨੂੰ ਕਿਸੇ ਰਿਸ਼ਤੇਦਾਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਮਕਰ : ਕਿਸੇ ਰਿਸ਼ਤੇਦਾਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਸਿਹਤ ਦੇ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਰਚਨਾਤਮਕ ਕੰਮਾਂ 'ਚ ਸਫ਼ਲਤਾ ਮਿਲੇਗੀ।Religion1 day ago
-
ਕੋਰੋਨਾ ਨਾਲ ਇਕ ਦੀ ਮੌਤ, 86 ਆਏ ਨਵੇਂ ਮਾਮਲੇਲੋਕਾਂ ਵੱਲੋਂ ਵਰਤੀ ਜਾਂਦੀ ਲਾਪਰਵਾਹੀ ਤੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਉਣ ਕਾਰਨ ਕੋਰੋਨਾ ਵਾਇਰਸ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ 86 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕPunjab1 day ago
-
Gold Price Today : ਡਿੱਗ ਗਈਆਂ ਸੋਨੇ ਦੀਆਂ ਕੀਮਤਾਂ, ਚਾਂਦੀ 'ਚ ਆਈ ਭਾਰੀ ਤੇਜ਼ੀ, ਜਾਣੋ ਕੀ ਹਨ ਕੀਮਤਾਂਘਰੇਲੂ ਸਰਾਫ਼ਾ ਬਾਜ਼ਾਰ 'ਚ ਬੁੱਧਵਾਰ ਨੂੰ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਗਿਰਾਵਟ ਦਰਜ ਕੀਤੀ ਗਈ। ਐਚਡੀਐਫਸੀ ਸਿਕਉਰਿਟੀਜ਼ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਬੁੱਧਵਾਰ ਨੂੰ ਸੋਨੇ ਦੇ ਰੇਟ 'ਚ 208 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ।Business1 day ago
-
Sensex 1148 ਅੰਕ ਚੜਿ੍ਹਆ, Nifty 15,200 ਅੰਕ ਦੇ ਪਾਰ, Bajaj Finzerv, ਆਰਆਈਐੱਲ, ਬਜਾਜ ਫਾਈਨੈਂਸ ਦੇ ਸ਼ੇਅਰਾਂ ’ਚ ਭਾਰੀ ਉਛਾFinancial ਤੇ ਮੇਟਲ ਕੰਪਨੀਆਂ ਦੇ ਸ਼ੇਅਰਾਂ ’ਚ ਲਿਵਾਲੀ ਦੀ ਮਦਦ ਨਾਲ ਘਰੇਲੂ ਸ਼ੇਅਰ ਬਾਜ਼ਾਰ ਬੁੱਧਵਾਰ ਨੂੰ ਲਗਾਤਾਰ ਤੀਜੇ ਸੈਸ਼ਨ ’ਚ ਵਾਧੇ ਨਾਲ ਬੰਦ ਹੋਇਆ। ਬੀਐੱਸਈ ਦਾ 30 ਸ਼ੇਅਰਾਂ ’ਤੇ ...Business1 day ago
-
Gold and Silver Price Today : ਸਸਤਾ ਹੋਇਆ ਸੋਨਾ, ਚਾਂਦੀ ਬੇਅਸਰ, ਜਾਣੋ ਅੱਜ ਦਾ ਰੇਟGold and Silver Price Today : ਵਿਆਹ ਸਮਾਗਮਾਂ ਦਾ ਮੌਸਮ ਨਜ਼ਦੀਕ ਆਉਂਦੇ ਹੀ ਸੋਨੇ ਦੀ ਮੰਗ ’ਚ ਵਾਧਾ ਹੋਣ ਲੱਗਦੀ ਹੈ। ਇਸ ਦਾ ਅਸਰ ਸੋਨੇ ਦੇ ਭਾਅ ’ਤੇ ਵੀ ਹੋ ਰਿਹਾ ਹੈ।Business1 day ago
-
ਅੱਜ ਦਾ ਹੁਕਮਨਾਮਾ (03-03-2021)ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥Religion2 days ago
-
Today's Horoscope : ਇਸ ਰਾਸ਼ੀ ਵਾਲਿਆਂ ਦੇ ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਬ੍ਰਿਸ਼ਚਕ : ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਕਾਰੋਬਾਰੀ ਮਾਣ-ਤਾਣ ਵਧੇਗਾ, ਪਰ ਸਿਹਤ ਪ੍ਰਤੀ ਚੌਕੰਨੇ ਰਹੋ। ਉਪਹਾਰ ਜਾਂ ਸਨਮਾਨ ਵਿਚ ਵੀ ਵਾਧੇ ਦਾ ਯੋਗ ਹੈ।Religion2 days ago
-
Petrol Diesel Price : ਜਲਦ ਘਟ ਸਕਦੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਟੈਕਸ ਘਟਾਉਣ ਦੀ ਤਿਆਰੀ 'ਚ ਸਰਕਾਰਵਿੱਤ ਮੰਤਰਾਲਾ ਪੈਟਰੋਲ ਤੇ ਡੀਜ਼ਲ 'ਤੇ ਟੈਕਸ ਘਟਾਉਣ ਬਾਰੇ ਵਿਚਾਰ ਕਰ ਰਿਹਾ ਹੈ ਤਾਂ ਜੋ ਆਮ ਗਾਹਕਾਂ 'ਤੇ ਬੋਝ ਘਟਾਇਆ ਜਾ ਸਕੇ। ਨਿਊਜ਼ ਏਜੰਸੀ ਰਾਇਟਰਸ ਨੇ ਇਸ ਵਿਚਾਰ-ਵਟਾਂਦਰੇ 'ਚ ਸ਼ਾਮਲ ਸੂਤਰਾਂ ਦੇ ਹਵਾਲੇ ਤੋਂ ਇਸ ਦੀ ਜਾਣਕਾਰੀ ਦਿੱਤੀ ਹੈ।National2 days ago
-
Gold Price Today : ਸੋਨੇ ਦੇ ਰੇਟ 'ਚ ਆਈ ਜ਼ਬਰਦਸਤ ਗਿਰਾਵਟ, ਚਾਂਦੀ ਵੀ ਹੋਈ ਸਸਤੀ, ਜਾਣੋ ਕੀ ਹੈ ਭਾਅਕੌਮੀ ਰਾਜਧਾਨੀ 'ਚ ਮੰਗਲਵਾਰ ਨੂੰ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ। ਐਚਡੀਐਫਸੀ ਸਿਕਉਰਿਟੀਜ਼ ਮੁਤਾਬਕ ਕੌਮੀ ਰਾਜਧਾਨੀ 'ਚ ਸੋਨੇ ਦੇ ਭਾਅ 'ਚ 679 ਰੁਪਏ ਪ੍ਰਤੀ 10 ਗ੍ਰਾਮ ਦੀ ਕੀਮਤ ਦਰਜ ਕੀਤੀ ਗਈ।Business2 days ago
-
ਅੱਜ ਦਾ ਹੁਕਮਨਾਮਾ (02-03-2021)ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦਾ ਕਾ ਹੰਤਾ ॥ ਰਹਾਉ ॥Religion3 days ago
-
Today's Horoscope : ਇਸ ਰਾਸ਼ੀ ਵਾਲਿਆਂ ਦਾ ਪਰਿਵਾਰਕ ਜੀਵਨ ਸੁਖਮਈ ਹੋਵੇਗਾ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼ਕਰਕ : ਪਰਿਵਾਰਕ ਜੀਵਨ ਸੁਖਮਈ ਹੋਵੇਗਾ। ਸਿੱਖਿਆ ਮੁਕਾਬਲੇ ਦੇ ਖੇਤਰ ਵਿਚ ਚੱਲ ਰਹੀ ਕੋਸ਼ਿਸ਼ ਨੇਪਰੇ ਚੜ੍ਹੇਗੀ। ਕਿਸੇ ਕਾਰਜ ਦੇ ਪੂਰਨ ਹੋਣ ਨਾਲ ਆਤਮਵਿਸ਼ਵਾਸ ਵਧੇਗਾ।Religion3 days ago