took
-
ਜ਼ਿਲ੍ਹਾ ਭਾਸ਼ਾ ਅਫਸਰ ਜਗਜੀਤ ਸਿੰਘ ਨੇ ਅਹੁਦਾ ਸੰਭਾਲਿਆਜਗਜੀਤ ਸਿੰਘ ਨੇ ਜ਼ਿਲ੍ਹਾ ਭਾਸ਼ਾ ਅਫਸਰ ਸ੍ਰੀ ਫਤਹਿਗੜ੍ਹ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਬਤੌਰ ਅਧਿਆਪਕ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਜ਼ਿਲ੍ਹਾ ਲਿਖਾਰੀ ਸਭਾ ਦੀ ਪ੍ਰਧਾਨ ਪਰਮਜੀਤ ਕੌਰ ਸਰਹਿੰਦ ਦੇ ਗ੍ਹਿ ਵਿਖੇ ਉਨਾਂ੍ਹ ਦਾ ਲੋਈ ਤੇ ਪੁਸਤਕਾਂ ਨਾਲ ਸਨਮਾਨ ਕੀਤਾ ਗਿਆ। ਪ੍ਰਧਾਨ ਪਰਮਜੀਤ ਕੌਰ ਸਰਹਿੰਦ ਨੇ ਕਿਹਾ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਦੀ ਬਿਹPunjab2 days ago
-
ਨਾਇਬ ਤਹਿਸੀਲਦਾਰ ਬਲਦੇਵ ਰਾਜ ਨੇ ਚਾਰਜ ਸੰਭਾਲਿਆਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਸੁਪਰਡੈਂਟ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਬਲਦੇਵ ਰਾਜ ਬਰਨਾਲਾ ਨੂੰ ਤਰੱਕੀ ਦੇ ਕੇ ਤਹਿਸੀਲਦਾਰ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਸਬ ਤਹਿਸੀਲ ਮਹਿਲ ਕਲਾਂ ਵਿਖੇ ਅੰਡਰ ਟੇ੍ਨਿੰਗ ਨਵੇਂ ਨਾਇਬ ਤਹਿਸੀਲਦਾਰ ਵਜੋਂ ਸੰਭਾਲ ਲਿਆ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਬਲਦੇਵ ਰਾਜ ਬਰਨਾਲਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀPunjab2 days ago
-
ਬਾਬੇ ਨਾਨਕ ਦੀ ਵੇਈਂ ਕਿਨਾਰੇ ਰਬਾਬੀਆਂ ਨੇ ਛੇੜਿਆ ਅਨਹਦ ਰਾਗ, 5 ਸੂਬਿਆਂ ਤੋਂ ਆਏ ਵਿਦਿਆਰਥੀਆਂ ਨੇ ਲਿਆ ਭਾਗਪੰਜ ਸਦੀਆਂ ਪਹਿਲਾਂ ਜਿਸ ਵੇਈ ਕਿਨਾਰੇ ਬਾਬੇ ਨਾਨਕ ਦੀ ਇਲਾਹੀ ਬਾਣੀ ‘ਤੇ ਮਰਦਾਨੇ ਦੀ ਰਬਾਬ ਟੁੱਣਕ ਦੀ ਰਹਿੰਦੀ ਸੀ ਉਸੇ ਵੇਈਂ ਕਿਨਾਰੇ ਤਿੰਨ ਦਿਨ ਰਬਾਬੀਆਂ ਦੀ ਮਜਲਿਸ ਲੱਗੀ। ਇੰਨ੍ਹਾਂ ਤਿੰਨਾਂ ਦਿਨਾਂ ਵਿੱਚ ਪੰਜ ਸੂਬਿਆਂ ਤੋਂ ਆਏ ਰਬਾਬੀਆਂ ਨੇ ਜਿੱਥੇ ਰਬਾਬ ਨਾਲ ਕੀਰਤਨ ਕਰਕੇ ਸਾਰਿਆਂ ਦਾ ਮਨ ਮੋਹ ਲਿਆ ਉਥੇ ਸ਼੍ਰੀ ਦਰਬਾਰ ਸਾਹਿਬ ਵਿੱਚ ਤੰਤੀ ਸਾਜ਼ਾ ਨਾਲ ਹੀ ਕੀਰਤਨ ਕੀਤੇ ਜਾਣ ਦੀ ਪੁਰਾਣੀ ਵਿਰਾਸਤ ਨੂੰ ਮੁੜ ਬਹਾਲ ਕਰਨ ਦੇ ਫੈਸਲੇ ਦੀ ਪ੍ਰਸੰਸਾ ਕੀਤੀ ।Punjab4 days ago
-
ਹੁਣ ਜਾਮਣ ਖਾਣ ਵਾਲੇ ਤੋਤਿਆਂ ਦੀ ਨਹੀਂ ਹੋਵੇਗੀ ਮੌਤ, ਡੀਸੀ ਨੇ ਚੁੱਕਿਆ ਵੱਡਾ ਕਦਮਪੱਤਰ ਪੇ੍ਰਰਕ, ਫਰੀਦਕੋਟ : ਦਿੱਲੀ, ਮੁੰਬਈ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਆਪਣੇ ਸਵਾਦ ਅਤੇ ਦਿੱਖ ਲਈ ਮਸ਼ਹੂਰ ਫਰੀਦਕੋਟ ਰਿਆਸ ਪੱਤਰ ਪੇ੍ਰਰਕ, ਫਰੀਦਕੋਟ : ਦਿੱਲੀ, ਮੁੰਬਈ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਆਪਣੇ ਸਵਾਦ ਅਤੇ ਦਿੱਖ ਲਈ ਮਸ਼ਹੂਰ ਫਰੀਦਕੋਟ ਰਿਆਸPunjab5 days ago
-
ਜਾਬਰ ਪੁਲਿਸ ਅਧਿਕਾਰੀ 'ਤੇ ਮਿਹਰਬਾਨ ਹੋਈ ਆਪ ਸਰਕਾਰਲੋਕਾਂ ਨੂੰ ਵੱਡੇ ਵੱਡੇ ਝਾਂਸੇ ਦੇ ਸੱਤਾ ਉੱਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਰੁਜ਼ਗਾਰਾਂ ਦੇ ਜ਼ਖ਼ਮਾਂ ਨੂੰ ਉਚੇੜ ਕੇ ਉਦੋਂ ਲੂਣ ਿਛੜਕਿਆ ਜਦੋਂ ਬੇਰੁਜ਼ਗਾਰ ਅਧਿਆਪਕਾਂ ਉੱਤੇ ਜ਼ਬਰ ਕਰਨ ਵਾਲੇ ਡੀਐੱਸਪੀ ਗੁਰਮੀਤ ਸਿੰਘ ਸੋਹਲ ਨੂੰ ਸਜ਼ਾ ਦੇਣ ਦੀ ਬਜਾਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਸ਼ੈਸ਼ਨ ਦੇ ਪਹਿਲੇ ਦਿਨ ਆਪਣੇ ਸਿਰਹਾਣੇ ਤਾਇਨਾਤ ਰੱਖਿਆ। ਬੇਰੁਜ਼ਗਾਰ ਬੀਐੱਡ ਟੈਟ ਪਾਸ ਅਧਿਆਪਕ ਯੂਨੀਅਨ ਦPunjab5 days ago
-
ਅਗਨੀਪਥ ਸਕੀਮ ਦੇ ਵਿਰੋਧ ਵਿਚ ਕਿਸਾਨ ਸ਼ਹਿਰ ਦੀਆਂ ਸੜਕਾਂ 'ਤੇ ਉੱਤਰੇਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ਦੇ ਵਿਰੋਧ ਵਿਚ ਨੌਜਵਾਨਾਂ ਤੋਂ ਬਾਅਦ ਹੁਣ ਕਿਸਾਨ ਵੀ ਸੜਕਾਂ 'ਤੇ ਉੱਤਰ ਆਏ ਹਨ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਗਏ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਬੀਕੇਯੂ ਡਕੌਦਾ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ, ਜਦਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਚਿਲਡਰਨ ਪਾਰਕ ਵਿਚ ਪ੍ਰਦਰਸ਼ਨ ਕੀਤਾ ਗਿਆ। ਜਦੋਂਕਿ ਦੁਪਹਿਰ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਸ਼ਹਿਰ ਵਿਚ ਅਰਥੀ ਫੂਕ ਮਾਰਚ ਵੀ ਕੱਿਢਆ ਗਿਆ। ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਅਗਨੀਪਥ ਸਕੀਮ ਨੂੰ ਵਾਪਸ ਲੈਣ ਦੀ ਮੰਗ ਕੀਤੀ। ਦੂਜੇ ਪਾਸੇ ਅਗਨੀਪਥ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਭਾਰੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਇੱਥੋਂ ਤਕ ਕਿ ਪੁਲਿਸ ਨੇ ਸਰਕਟ ਹਾਊਸ ਰੋਡ ਨੂੰ ਚਾਰੇ ਪਾਸਿਓਂ ਬੰਦ ਕਰ ਦਿੱਤਾ। ਇਸ ਦੇ ਨਾਲ ਹੀ ਕਿਸਾਨਾਂ ਦੇ ਧਰਨੇ ਕਾਰਨ ਸ਼ਹਿਰ ਦੀ ਆਵਾਜਾਈ ਵੀ ਪ੍ਰਭਾਵਿਤ ਹੋਈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਨੂੰਮਾਨPunjab7 days ago
-
ਸਟੱਡੀ ਸਰਕਲ ਦੇ ਵਿਦਿਆਰਥੀਆਂ ਨੇ ਲਾਇਆ ਟੂਰਪੱਤਰ ਪੇ੍ਰਰਕ, ਕੋਟਕਪੂਰਾ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਵੱਲੋਂ ਪੱਤਰ ਪੇ੍ਰਰਕ, ਕੋਟਕਪੂਰਾ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਦੇ ਖੇਤਰ ਕੋਟਕਪੂਰਾ ਵੱਲੋਂPunjab8 days ago
-
ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨੇ ਅਹੁੱਦਿਆ ਸੰਭਾਲਿਆਪੱਤਰ ਪ੍ਰਰੇਰਕ, ਜਲਾਲਾਬਾਦ : ਸਥਾਨਕ ਤਹਿਸੀਲ ਕੰਪਲੈਕਸ 'ਚ ਤਹਿਸੀਲਦਾਰ ਪਵਨ ਗੁਲਾਟੀ ਤੇ ਨਾਇਬ ਤਹਿਸੀਲਦਾਰ ਵਿਕ੍ਰਮ ਗੁੰਬਰ ਨੇPunjab9 days ago
-
ਵੱਖ ਵੱਖ ਕਿਸਮ ਦੇ ਬੂਟੇ ਲਾ ਕੇ ਨਾਇਬ ਤਹਿਸੀਲਦਾਰ ਨੇ ਸੰਭਾਲਿਆ ਅਹੁਦਾਗੁਰਚਰਨ ਸਿੰਘ ਬਰਾੜ ਨੇ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਤਹਿਸੀਲ ਕੰਪਲੈਕਸ ਵਿੱਚ ਦੋ ਵੱਖ ਵੱਖ ਕਿਸਮਾ ਦੇ ਬੂਟੇ ਲਾ ਕੇ ਵਾਤਾਵਰਨ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ।Punjab9 days ago
-
ਨਾਇਬ ਤਹਿਸੀਲਦਾਰ ਨੇ ਸੰਭਾਲਿਆ ਸਬ ਤਹਿਸੀਲ ਟਾਂਡਾ ਦਾ ਚਾਰਜਨਾਇਬ ਤਹਿਸੀਲਦਾਰ ਗੁਰਸੇਵਕ ਚੰਦ ਨੇ ਸਬ ਤਹਿਸੀਲ ਟਾਂਡਾ ਵਿਖੇ ਸੋਮਵਾਰ ਸਵੇਰੇ ਆਪਣਾ ਨਾਇਬ ਤਹਿਸੀਲਦਾਰ ਗੁਰਸੇਵਕ ਚੰਦ ਨੇ ਸਬ ਤਹਿਸੀਲ ਟਾਂਡਾ ਵਿਖੇ ਸੋਮਵਾਰ ਸਵੇਰੇ ਆਪਣਾ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਟਾਂਡਾ ਸਬPunjab11 days ago
-
ਬਾਰਡਰ 'ਤੇ ਦਿੱਤਾ ਜਾਣ ਵਾਲਾ ਧਰਨਾ ਕੁੱਝ ਦਿਨ ਅੱਗੇ ਪਾਇਆਕ੍ਰਿਸ਼ਨ ਸਿੰਘ, ਫਾਜ਼ਿਲਕਾ : ਭਾਰਤ-ਪਾਕਿ ਕੌਮਾਂਤਰੀ ਬਾਰਡਰ ਤੇ ਬੀਐੱਸਐੱਫ ਗੇਟਾਂ ਨੂੰ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ 66 ਬਟਾਲੀPunjab13 days ago
-
ਗੁਰਦੁਆਰਾ ਸ਼੍ਰੀ ਕੰਧ ਸਾਹਿਬ ਵਿਖੇ ਨਿਸ਼ਾਨ ਸਿੰਘ ਨੇ ਬਤੌਰ ਮੈਨੇਜਰ ਅਹੁਦਾ ਸੰਭਾਲਿਆਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬਤੋਰ ਸੁਪਰਵਾਈਜ਼ਰ ਗੁਰਦੁਆਰਾ ਬਾਬਾ ਬੁੱਢਾ ਜੀ ਸਾਹਿਬ ਰਾਮਦਾਸ ਵਿਖੇ ਡਿਊਟੀ ਨਿਭਾ ਰਹੇ ਨਿਸ਼ਾਨ ਸਿੰਘ ਦੀਆ ਸੇਵਾਵਾਂ ਨੂੰ ਮੁੱਖ ਰਖਦਿਆਂ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਰਾਪਤ ਪਾਵਨ ਤੇ ਪਵਿੱਤਰ ਅਸਥਾਨ ਗੁਰਦੁਆਰਾ ਸ਼੍ਰੀ ਕੰਧ ਸਹਿਬ ਬਟਾਲਾ ਦਾ ਮੈਨੇਜਰ ਨਿਯੁਕਤ ਕੀਤਾ ਹੈ। ਨਿਸ਼ਾਨ ਸਿੰਘ ਬਤੌਰ ਮੈਨੇਜਰ ਹਾਜ਼ਰ ਹੋਣ 'ਤੇ ਗੁਰਦੁਆਰਾ ਸ਼੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ ਤੇ ਪਰਮਾਤਮਾ ਦਾ ਉਟ ਆਸਰਾ ਲੈਂਦਿਆਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਪਰੰਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਪਹੁੰਚੇ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਟਾਲਾ ਗੁਰਨਾਮ ਸਿੰਘ ਜੱਸਲ ਨੇ ਸਟਾਫ਼ ਦੀ ਹਾਜ਼ਰੀ ਵਿੱਚ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਨਵੇਂ ਆਏ ਮੈਨੇਜਰ ਨਿਸ਼ਾਨ ਸਿੰਘ ਨੂੰ ਸਨਮਾਨਿਤ ਕੀਤਾPunjab14 days ago
-
ਿਫ਼ਲਮੀ ਸਟਾਇਲ 'ਚ ਸਿਵਲ ਹਸਪਤਾਲ 'ਚੋਂ ਚੋਰੀ ਕਰਕੇ ਲੈ ਗਏ ਏਸੀਸੰਨ੍ਹ ਮਾਰ ਕ ਤੇੇ ਜਿੰਦੇ ਤੋੜ ਕੇ ਚੋਰੀਆਂ ਕਰਨ ਦੇ ਮਾਮਲੇ ਤਾਂ ਅਕਸਰ ਸੁਣਨ ਨੂੰ ਮਿਲਦੇ ਹਨ, ਪਰ ਹੁਣ ਚੋਰਾਂ ਨੇ ਚੋਰੀ ਕਰਨ ਦੇ ਨਵੇਂ ਨਵੇਂ ਤਰੀਕੇ ਅਪਣਾ ਲਏ ਹਨ। ਹੁਣ ਚੋਰ ਸ਼ਰ੍ਹੇਆਮ ਤੁਹਾਡੀਆਂ ਅੱਖਾਂ ਦੇ ਸਾਹਮਣੇ ਕੀਮਤੀ ਸਾਮਾਨ ਚੋਰੀ ਕਰਕੇ ਲੈ ਜਾਂਦੇ ਹਨ। ਗੱਲ ਇੱਥੇ ਹੀ ਨਹੀਂ ਮੁੱਕਦੀ ਉਕਤ ਚੋਰ ਨੂੰ ਸਾਮਾਨ ਚੋਰੀ ਕਰਨ ਵਿਚ ਤੁਸੀਂ ਆਪ ਹੀ ਮਦਦ ਕਰਦੇ ਹੋ, ਜੀ ਹਾਂ ਇਸ ਤਰਾਂ੍ਹ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਸਰਕਾਰੀ ਸਿਵਲ ਹਸਪਤਾਲ 'ਚ ਜਦੋਂ ਦੋ ਚੋਰ ਦਿਨ ਦਿਹਾੜੇ ਹਸਪਤਾਲ ਦੇ ਡਾਕਟਰਾਂ ਤੇ ਸਟਾਫ ਦੀ ਹਾਜ਼ਰੀ ਵਿਚ ਦੋ ਏਸੀ ਚੋਰੀ ਕਰਕੇ ਲੈ ਗਏ। ਉਕਤ ਚੋਰ ਏਸੀ ਦੀ ਮੁਰੰਮਤ ਕਰਨ ਵਾਲੇ ਮਕੈਨਿਕ ਬਣ ਕੇ ਆਏ ਸਨ ਤੇ ਸਟਾਫ ਦੀ ਹਾਜ਼ਰੀ ਵਿਚ ਏਸੀ ਉਤਾਰ ਕੇ ਪੱਤਰੇ ਵਾਚ ਗਏ।Punjab14 days ago
-
ਮੁਹਾਲੀ ਤੋਂ ਬਦਲ ਕੇ ਆਏ ਆਰਟੀਏ ਸੁਖਵਿੰਦਰ ਕੁਮਾਰ ਨੇ ਗੁਰਦਾਸਪੁਰ ਦਾ ਵਾਧੂ ਚਾਰਜ ਸੰਭਾਲਿਆਪੰਜਾਬ ਸਰਕਾਰ ਦੀ ਵੱਲੋਂ ਮੁਹਾਲੀ ਦੇ ਰਿਜ਼ਨਲ ਟਰਾਂਸਪੋਰਟ ਅਫ਼ਸਰ ਸੁਖਵਿੰਦਰ ਕੁਮਾਰ ਨੂੰ ਹੁਸ਼ਿਆਰਪੁਰ ਦਾ ਚਾਰਜ ਦਿੱਤਾ ਗਿਆ ਹੈ, ਜਿਸ ਦੇ ਨਾਲ ਹੀ ਉਨਾਂ੍ਹ ਨੂੰ ਗੁਰਦਾਸਪੁਰ ਦਾ ਕੰਮ ਵੀ ਦੇਖਣ ਦੇ ਆਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਗੁਰਦਾਸਪੁਰ ਦੇ ਸਾਬਕਾ ਅਧਿਕਾਰੀ ਬਲਦੇਵ ਸਿੰਘ ਰੰਧਾਵਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਜ਼ਲਿ੍ਹਾ ਗੁਰਦਾਸਪੁਰ ਨੂੰ ਕੋਈ ਅਧਿਕਾਰੀ ਨਹੀਂ ਦਿੱਤਾ ਗਿਆ ਹੈ, ਜਦਕਿPunjab14 days ago
-
ਡੀਸੀ ਨੇ ਪਿਲਸ ਪੋਲੀਓ ਰਾਊਂਡ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾਜ਼ਿਲ੍ਹੇ ਅੰਦਰ ਵਿਸ਼ੇਸ਼ ਪਲਸ ਪੋਲੀਓ ਰਾਊਂਡ (ਮਾਈਗੇ੍ਟਰੀ ਪਾਪੂਲੇਸ਼ਨ) ਅਧੀਨ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ 19 ਤੋਂ 21 ਜੂਨ 2022 ਤੱਕ ਪੋਲੀਓ ਦੀਆਂ ਬੂੰਦਾਂ ਪਿਆਉਣ ਲਈ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਡਿਪਟੀ ਕਮਿਸ਼ਨਰ ਅਮਿ੍ਤPunjab14 days ago
-
ਪੰਜਾਬ ਕਾਂਗਰਸ ਦੀ ਵੱਡੀ ਕਾਰਵਾਈ : ਚਾਰ ਹੋਰ ਆਗੂਆਂ ਨੂੰ ਵਿਖਾਇਆ ਬਾਹਰ ਦਾ ਰਸਤਾ, ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਕੀਤੀ ਕਾਰਵਾਈਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਪਾਰਟੀ ਵਿਰੋਧੀ ਕਾਰਵਾਈਆਂ ਦੇ ਚੱਲਦਿਆਂ ਚਾਰ ਹੋਰ ਆਗੂਆਂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ। ਇਨ੍ਹਾਂ ਆਗੂਆਂ ’ਤੇ ਪਾਰਟੀ ਵਿਰੋਧੀ ਕਾਰਵਾਈਆਂ ’ਚ ਸ਼ਾਮਲ ਹੋਣ ਦਾ ਦੋਸ਼ ਲੱਗਿਆ ਹੈ।Punjab15 days ago
-
ਸੀਡੀਪੀਓ ਕਾਦੀਆਂ ਨੇ ਅਹੁਦਾ ਸੰਭਾਲਿਆਹਰਜੀਤ ਕੌਰ ਵਾਲੀਆ ਨੇ ਬਤੌਰ ਸੀਡੀਪੀਓ ਕਾਦੀਆਂ ਵਿਖੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਹਰਜੀਤ ਕੌਰ ਵਾਲੀਆ ਸੀਡੀਪੀਓ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਮੈਨੂੰ ਸਰਕਾਰ ਅਤੇ ਵਿਭਾਗ ਵੱਲੋਂ ਸਪੁਰਦ ਕੀਤੀ ਗਈ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੀ। ਅਹੁੱਦਾ ਸੰਭਾਲਣ ਮੌਕੇ ਵਿਸ਼ੇਸ਼ ਤੌਰ 'ਤੇ ਬੀਡੀਪੀਓ ਕਾਦੀਆਂ ਗੁਰਪ੍ਰਰੀਤ ਸਿੰਘ, ਬਲਦੇਵ ਸਿੰਘ ਬਾਜਵਾ ਐਕਸੀਅਨPunjab16 days ago
-
ਪੋ੍. (ਡਾ.) ਐਸਕੇ ਬਾਵਾ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਵਜੋਂ ਅਹੁਦਾ ਸੰਭਾਲਿਆਲੰਘੇ ਦਿਨੀਂ ਉੱਘੇ ਸਿੱਖਿਆ ਸ਼ਾਸਤਰੀ ਪੋ੍. (ਡਾ.) ਐਸਕੇ ਬਾਵਾ ਨੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਸੁਖਰਾਜ ਸਿੰਘ ਸਿੱਧੂ (ਐਮਡੀ), ਡਾ. ਜਗਤਾਰ ਸਿੰਘ ਧੀਮਾਨ (ਰਜਿਸਟਰਾਰ), ਡਾ. ਪੁਸ਼ਪਿੰਦਰPunjab18 days ago
-
ਰਸ਼ਪਾਲ ਸਿੰਘ ਨੇ ਬਲਾਕ ਸੰਮਤੀ ਵਿਖੇ ਸੁਪਰਡੈਂਟ ਦਾ ਚਾਰਜ ਸੰਭਾਲਿਆਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਖਾਲੀ ਪਈ ਸੁਪਰਡੈਂਟ ਦੀ ਅਸਾਮੀ ਉਪਰ ਰਸ਼ਪਾਲ ਸਿੰਘ ਨੇ ਬਤੌਰ ਸੂਪਰਡੈਂਟ ਚਾਰਜ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਰਸ਼ਪਾਲ ਸਿੰਘ ਸੁਪਰਡੈਂਟ ਬਲਾਕ ਸੰਮਤੀ ਦੋਰਾਂਗਲਾ ਤੋਂ ਬਦਲ ਕੇ ਇਥੇ ਆਏ ਹਨ। ਉਨਾਂ੍ਹ ਦੇ ਇੱਥੇ ਪਹੁੰਚਣ 'ਤੇ ਬਲਾਕ ਵਿਕਾਸ ਤPunjab18 days ago
-
8ਵੀਂ 'ਚ ਪਹਿਲਾ ਸਥਾਨ ਲੈਣ ਵਾਲੀਆਂ ਤਿੰਨ ਵਿਦਿਆਰਥਣਾਂਦਾ ਵਿਸ਼ੇਸ਼ ਸਨਮਾਨਸਟਾਫ ਰਿਪੋਰਟਰ, ਕੋਟਕਪੂਰਾ : ਵਿੱਦਅਕ ਖੇਤਰ ਅਰਥਾਤ ਸਿਰਫ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਧਿਆ ਸਟਾਫ ਰਿਪੋਰਟਰ, ਕੋਟਕਪੂਰਾ : ਵਿੱਦਅਕ ਖੇਤਰ ਅਰਥਾਤ ਸਿਰਫ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਧਿਆPunjab19 days ago