turns out
-
ਸਾਇਨਾ ਤੇ ਪ੍ਰਣਯ ਦੀ ਰਿਪੋਰਟ ਨਿਕਲੀ ਗ਼ਲਤ, ਅੱਜ ਹੋਣਗੇ ਨੇਹਵਾਲ ਤੇ ਐੱਚਐੱਸ ਦੇ ਪਹਿਲੇ ਗੇੜ ਦੇ ਮੁਕਾਬਲੇਭਾਰਤ ਦੇ ਸਿਖ਼ਰਲੇ ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਐੱਚਐੱਸ ਪ੍ਰਣਯ ਹੁਣ ਆਪਣੇ ਪਹਿਲੇ ਗੇੜ ਦੇ ਮੈਚ ਬੁੱਧਵਾਰ ਨੂੰ ਖੇਡਣਗੇ...Sports1 month ago
-
ਨੰਬਰ ਇਕ ਟੈਨਿਸ ਖਿਡਾਰੀ ਜੋਕੋਵਿਕ ਨਿਕਲੇ ਕੋਰੋਨਾ ਪਾਜ਼ੇਟਿਵਦੁਨੀਆ ਦੇ ਨੰਬਰ ਇਕ ਮਰਦ ਟੈਨਿਸ ਖਿਡਾਰੀ ਨੋਵਾਕ ਜੋਕੋਵਿਕ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੇਟਿਵ ਆਇਆ ਹੈ।Sports8 months ago
-
ਨਿਊਜ਼ੀਲੈਂਡ ਪੁੱਜਾ ਭਾਰਤੀ ਜੋੜਾ, ਪਤੀ ਨਿਕਲਿਆ ਕੋਰੋਨਾ ਪਾਜ਼ੇਟਿਵਨਿਊਜ਼ੀਲੈਂਡ ਵਿਚ ਕੋਰੋਨਾ ਵਾਇਰਸ ਦੇ ਫਿਰ ਦੋ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚ ਇਕ ਭਾਰਤੀ ਵੀ ਹੈ ਜੋ ਆਪਣੀ ਪਤਨੀ ਨਾਲ ਨਿਊਜ਼ੀਲੈਂਡ ਪੁੱਜਾ ਹੈ। ਇਨ੍ਹਾਂ ਦੋ ਮਾਮਲਿਆਂ ਨੂੰ ਲੈ ਕੇ ਇਸ ਦੇਸ਼ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 9 ਹੋ ਗਈ ਹੈ।World8 months ago