ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ ਅਸਿਸਟੈਂਟ ਜੇਲ੍ਹ ਸੁਪਰਡੈਂਟ ਅਤੇ ਦੋ ਵਾਰਡਰ ਮੁਅੱਤਲ
ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕੀਤੇ ਗਏ ਕਤਲ ਮਾਮਲੇ 'ਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਦੇ ਅਸਿਸਟੈਂਟ ਸੁਪਰਡੈਂਟ ਅਜਮੇਰ ਸਿੰਘ ਨੂੰ ਤਤਕਾਲ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।
Punjab5 months ago