union
-
ਪੇਂਡੂ ਮਜਦੂਰ ਯੂਨੀਅਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਰੋਸ ਮੁਜ਼ਾਹਰੇਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਜ਼ਮੀਨ ਪ੍ਰਰਾਪਤੀ ਸੰਘਰਸ਼ ਕਮੇਟੀ ਵੱਲੋਂ ਕਾਂਗਰਸ ਸਰਕਾਰ ਨੂੰ ਚੋਣ ਵਾਅਦੇ ਯਾਦ ਕਰਵਾਉਂਦੇ ਹੋਏ ਅਮਲੀ ਜਾਮਾ ਦਿਵਾਉਣ ਲਈ ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਕਪੂਰਥਲਾ, ਮੋਗਾ, ਜਗਰਾਉਂ (ਲੁਧਿਆਣਾ) ਤੇ ਸੰਗਰੂਰ ਵਿਚ ਰੋਸ ਮੁਜ਼ਾਹਰੇ ਕੀਤੇ ਗਏ ਅਤੇ ਡੀਸੀਜ਼ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜੇ ਗਏ।Punjab33 mins ago
-
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਹੋਈਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਅਨਾਜ ਮੰਡੀ ਦੁਧਨਸਾਧਾਂ ਵਿਖੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਪਰੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੀ ਅਗਲੀ ਰੂਪ ਰੇਖਾ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਨੰਬਰਦਾਰ ਹਰਪਾਲ ਸਿੰਘ ਰੱਤਾਖੇੜਾ ਨੇ ਕਿਹਾ ਕਿ ਸਾਰੇ ਬਲਾਕ ਦੇ ਪਿੰਡਾਂ ਵਿੱਚ ਹਰ ਪਿੰਡ ਵੱਲੋਂ 10-10 ਬੰਦਿਆਂ ਦੀਆਂ ਹਫਤਾਵਾਰੀ ਡਿਊਟੀਆਂ ਲਗਾਈਆਂ ਜਾਣ ਤਾਂ ਜੋ ਧਰਨੇ ਵਿੱਚ ਸਮੂਲੀਅਤ ਨੂੰPunjab1 day ago
-
ਬਜ਼ੁਰਗਾਂ ਨੂੰ ਕੋਵਿਡ ਵੈਕਸੀਨ ਲਗਵਾਉਣ ਲਈ ਦਿਖਾਉਣੇ ਪੈਣਗੇ ਇਹ ਦਸਤਾਵੇਜ਼, ਗੰਭੀਰ ਬਿਮਾਰੀ ਨਾਲ ਪੀੜਤ ਲੋਕਾਂ ਲਈ ਇਹ ਹੋਵੇਗੀ ਸ਼ਰਤ60 ਸਾਲ ਤੋਂ ਜ਼ਿਆਦਾ ਉਮਰ ਦੇ ਬਜ਼ੁਰਗਾਂ ਤੇ 45 ਤੋਂ 60 ਸਾਲ ਦੇ ਵਿਚਕਾਰ ਗੰਭੀਰ ਬਿਮਾਰੀ ਨਾਲ ਪੀੜਤ ਲੋਕਾਂ ਨੂੰ Corona Vaccine ਲਗਾਉਣ ਦੇ ਕਈ ਬਦਲ ਮੁਹੱਈਆ ਹੋਣਗੇ। ਉਹ ਖ਼ੁਦ ਵੀ Cowin ਪਲੇਟਫਾਰਮ 'ਤੇ ਰਜਿਸਟ੍ਰੇਸ਼ਨ ਕਰ ਕੇ ਵੈਕਸੀਨ ਲਗਾਉਣ ਦਾ ਦਿਨ ਤੇ ਜਗ੍ਹਾ ਚੁਣ ਸਕਦੇ ਹਨ।National1 day ago
-
Free Gas Connection: ਕੇਂਦਰ ਸਰਕਾਰ ਦਾ ਵੱਡਾ ਐਲਾਨ, ਇਕ ਕਰੋੜ ਹੋਰ ਦਿੱਤੇ ਜਾਣਗੇ ਮੁਫ਼ਤ ਗੈਸ ਕੁਨੈਕਸ਼ਨਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਘਰੇਲੂ ਐੱਲਪੀਜੀ ਗੈਸ ਕੁਨੈਕਸ਼ਨ ਦੇ ਦਾਅਰੇ ਤੋਂ ਬਾਹਰ ਰਹਿ ਗਏ ਇਕ ਕਰੋੜ ਪਰਿਵਾਰਾਂ ਦੀ ਜ਼ਰੂਰਤ ਅਗਲੇ ਦੋ ਸਾਲਾਂ ’ਚ ਪੂਰੀ ਕਰ ਦਿੱਤੀ ਜਾਵੇਗੀ। ਸਾਰੇ ਪਰਿਵਾਰਾਂ ਨੂੰ ਇਹ ਕੁਨੈਕਸ਼ਨ ਮੁਫ਼ਤ ’ਚ ਉਪਲੱਬਧ ਕਰਵਾਇਆ ਜਾਵੇਗਾ। ਪਹਿਲੀ ਫਰਵਰੀ ਨੂੰ ਪੇਸ਼ ਕੇਂਦਰੀ ਬਜਟ ’ਚ ਇਸ ਦਾ ਜ਼ਿਕਰ ਕੀਤਾ ਗਿਆ ਸੀ।National1 day ago
-
ਵਿਧਾਇਕ ਸੁਰਿੰਦਰ ਡਾਬਰ ਨੂੰ ਸੌਂਪਿਆ ਮੰਗ ਪੱਤਰਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਦੀ ਅਗਵਾਈ ਵਿੱਚ ਵਰਕਰਾਂ ਤੇ ਹੈਲਪਰਾਂ ਨੇ ਕੋਰੋਨਾ ਮਹਾਂਮਾਰੀ ਤੋਂ ਬਚਾਅ ਵਾਸਤੇ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਵਿਧਾਇਕ ਸੁਰਿੰਦਰ ਡਾਬਰ ਦੀ ਕੋਠੀ ਦੇ ਬਾਹਰ ਪੁੱਜੀਆਂ।Punjab3 days ago
-
Coronavirus Guidelines : ਗ੍ਰਹਿ ਮੰਤਰਾਲੇ ਨੇ ਕਿਹਾ, 31 ਮਾਰਚ ਤਕ ਜਾਰੀ ਰਹਿਣਗੀਆਂ ਕੋਵਿਡ-19 ਗਾਈਡਲਾਈਨਜ਼ਕੋਰੋਨਾ ਵਾਇਰਸ ਨੂੰ ਲੈ ਕੇ ਕੇਂਦਰ ਸਰਕਾਰ ਕਾਫੀ ਸਖ਼ਤ ਰੁਖ ਅਪਣਾ ਰਹੀ ਹੈ। ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਆਦੇਸ਼ ਜਾਰੀ ਕਰ ਕਿਹਾ ਹੈ ਕਿ ਮੌਜੂਦਾ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ ਆਉਣ ਵਾਲੀ 31 ਮਾਰਚ ਤਕ ਜਾਰੀ ਰਹਿਣਗੇ।National3 days ago
-
ਸਰਕਾਰ ਦੀਆਂ ਨੀਤੀਆਂ ਵਿਰੁੱਧ ਸੰਘਰਸ਼ ਦੀ ਰੂਪ ਰੇਖਾ ਉਲੀਕੀਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਮਰੀਕ ਸਿੰਘ ਕਾਲੜਾ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਸਥਾਨਕ ਸਕੂਲ 'ਚ ਹੋਈ ਜਿਸ ਵਿਚ ਜਥੇਬੰਦੀ ਦੇ ਆਗੂਆ ਨੇ ਭਾਗ ਲੈਂਦਿਆ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਤਹਿਤ ਭਵਿੱਖ 'ਚ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਗਈ।Punjab4 days ago
-
ਸਕੂਲ ਲੈਬ ਸਟਾਫ਼ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਸੰਘਰਸ਼ 'ਚ 28 ਫਰਵਰੀ ਨੂੰ ਕੀਤੀ ਜਾਵੇਗੀ ਰੈਲੀPunjab news ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਨੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 28 ਫਰਵਰੀ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਰੈਲੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।Punjab4 days ago
-
'ਸਰਕਾਰ ਵਿਦਿਆਰਥੀਆਂ ਦੀ ਲੁੱਟ ਕਰ ਰਹੀ'ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਿ੍ਰੰਸੀਪਲ ਸਾਹਿਬ ਨੂੰ ਪੀਟੀਏ ਫੰਡ ਐਚਈਆਈਐੱਸ ਤੋਂ ਪ੍ਰਰਾਪਤ ਵਿਆਜ ਸਰਕਾਰੀ ਖਜਾਨੇ 'ਚ ਜਮ੍ਹਾਂ ਨਾ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਾਜਵਿੰਦਰ ਖੋਖਰ ਤੇ ਗੁਰਦਿੱਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪੀਟੀਏ ਫੰਡ ਗੈਸਟ ਫਕੈਲਟੀ ਫੰਡ, ਐਚਈਆਈਐੱਸ ਫੰਡ ਦਾ ਵਿਆਜ ਸਰਕਾਰੀ ਖਜਾਨੇ 'ਚ ਜਮ੍ਹਾਂ ਨਹੀਂ ਕਰਵਾਇਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਕਾਲਜਾਂ ਨੂੰ ਕੱਢੇ ਗਏ ਨੋਟਿਸ ਦੀ ਪੰਜਾਬ ਸਟੂਡੈਂਟਸ ਯੂਨੀਅਨ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਇਸ ਸਮੇਂ ਵਿਦਿਆਰਥੀ ਆਗੂਆਂ ਨੇ ਪਿ੍ਰੰਸੀਪਲ ਬਿਕਰਮ ਸਿੰਘ ਵਿਰਕ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਫੰਡਾਂ ਦੇ ਵਿਆਜ ਨੂੰ ਸਰਕਾਰੀ ਖਜਾਨੇ 'ਚ ਜਮ੍ਹਾਂ ਨਾ ਕਰਵਾਇਆ ਜਾਵੇ। ਉਨ੍ਹਾਂ ਫੰਡਾਂ ਨੂੰ ਵਿਦਿਆਰਥੀਆਂ ਤੇ ਕਾਲਜ ਭਲਾਈ ਦੇ ਕੰਮਾਂ ਲਈ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੀ ਲੁੱਟ ਕਰ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।Punjab4 days ago
-
Rakesh Tikait ਨੂੰ ਲੱਗਿਆ ਤਗੜਾ ਝਟਕਾ, 40 ਲੱਖ ਟ੍ਰੈਕਟਰਾਂ ਸਣੇ ਦਿੱਲੀ ਕੂਚ ਕਰਨ 'ਤੇ SKM ਨੇ ਦਿੱਤਾ ਅਹਿਮ ਬਿਆਨਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਬਿਆਨ ਤੋਂ ਕਿਨਾਰਾ ਕਰ ਲਿਆ ਹੈ। 40 ਲੱਖ ਟ੍ਰੈਕਟਰਾਂ ਸਮੇਤ ਦਿੱਲੀ ਕੂਚ ਕਰਨ ਦੇ ਰਾਕੇਸ਼ ਟਿਕੈਤ ਦੇ ਬਿਆਨ ਨੂੰ ਮੇਰਚੇ ਦੇ ਆਗੂਆਂ ਨੇ ਨਿੱਜੀ ਬਿਆਨ ਦੱਸਦੇ ਹੋਏ ਸਪੱਸ਼ਟ ਕੀਤਾ ਹੈ ਕਿ ਮੋਰਚੇ ਦੀ ਅਜਿਹੀ ਕੋਈ ਰਣਨੀਤੀ ਨਹੀਂ ਹੈ।National4 days ago
-
ਸੱਤਾਧਾਰੀ ਧਿਰ ਨੇ ਬਣਾਇਆ ਆਪਣਾ ਪ੍ਰਧਾਨ, ਵਿਰੋਧੀ ਧਿਰ ਦਾ ਵਿਰੋਧ ਬਰਕਰਾਰਦੀ ਦਸਮੇਸ਼ ਟਰੱਕ ਆਪ੍ਰਰੇਟਰ ਐਸੋਸੀਏਸ਼ਨ ਸੰਗਰੂਰ ਦੀ ਪ੍ਰਧਾਨਗੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਵਿਵਾਦ 'ਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਪ੍ਰਧਾਨਗੀ ਦੀ ਚੋਣ ਤੋਂ ਪਹਿਲਾਂ ਹੀ ਸੱਤਾਧਾਰੀ ਪਾਰਟੀ ਕਾਂਗਰਸ ਨੇ ਕਰਮਜੀਤ ਸਿੰਘ ਵਾਲੀਆ ਨਾਂ ਦੇ ਵਿਅਕਤੀ ਨੂੰ ਟਰੱਕ ਯੂਨੀਅਨ ਦਾ ਪ੍ਰਧਾਨ ਐਲਾਨ ਦਿੱਤਾ।Punjab5 days ago
-
Union Cabinet Meet : ਇਕ ਮਾਰਚ ਤੋਂ 60 ਸਾਲ ਤੋਂ ਵਧ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ, ਪ੍ਰਾਈਵੇਟ ਹਸਪਤਾਲਾਂ ’ਚ ਵੀ ਹੁਣ ਹੋਵੇਗਾ ਟੀਕਾਕਰਨਦਰੀ ਕੈਬਨਿਟ (Union Cabinet) ਦੀ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਆਯੋਜਿਤ ਕੀਤੀ ਜਾਵੇਗੀ। ਅੱਜ ਸਵੇਰੇ 10.30 ਵਜੇ ਇਹ ਬੈਠਕ ਸ਼ੁਰੂ ਹੋਵੇਗੀ। ਬੈਠਕ ਦੇ ਏਜੰਡੇ ਨੂੰ ਲੈ ਕੇ ਕੋਈ ਜਾਣਕਾਰੀ ਨਹੀਂ ਹੈ।National6 days ago
-
ਗਰਿੱਡਾਂ 'ਤੇ ਖ਼ਾਲੀ ਪਈਆਂ ਅਸਾਮੀਆਂ ਭਰੀਆਂ ਜਾਣ : ਟੀਐੱਸਯੂਟੈਕਨੀਕਲ ਸਰਵਿਸ ਯੂਨੀਅਨ ਦੇ ਡਵੀਜ਼ਨ ਕਮੇਟੀ ਦੀ ਮੀਟਿੰਗ ਪ੍ਰਧਾਨ ਬਲਦੇਵ ਸਿੰਘ ਗਹਿਲੇਵਾਲ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਵਿਭਾਗ ਅੰਦਰ ਕੰਮ ਕਰਦੇ ਕਰਮਚਾਰੀਆਂ ਦੀ ਘਾਟ ਤੇ ਤਰਸਯੋਗ ਹਾਲਤ ਨੂੰ ਗੰਭੀਰਤਾ ਨਾਲPunjab7 days ago
-
ਪੰਜਾਬ ਸਟੂਡੈਂਟਸ ਯੂਨੀਅਨ ਨੇ ਮੁਕਤਸਰ 'ਚ ਕੀਤੀ ਰੈਲੀਪੀਟੀਏ ਫੰਡ ਦੇ ਵਿਆਜ ਦਾ ਪੈਸਾ ਸਰਕਾਰੀ ਖਜਾਨੇ 'ਚ ਜਮਾਂ ਕਰਵਾਉਣ ਦੇ ਕੱਢੇ ਨੋਟਿਸ ਦਾ ਵਿਰੋਧ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੈਲੀ ਕੀਤੀ ਗਈ। ਇਸ ਮੌਕੇ ਵਿਦਿਆਰਥੀ ਆਗੂ ਸਤਵੀਰ ਕੌਰ ਭਾਗਸਰ ਤੇ ਰਾਜਵਿੰਦਰ ਖੋਖਰ ਨੇ ਕਿਹਾ ਕਿ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਤੋਂ ਵਸੂਲੀਆਂ ਜਾਂਦੀਆਂ ਫੀਸਾਂ ਤੋਂ ਪ੍ਰਰਾਪਤ ਵਿਆਜ ਰਾਸ਼ੀ ਸਰਕਾਰੀ ਖਜਾਨਿਆਂ ਵਿੱਚ ਜਮਾਂ ਨਹੀਂ ਕਰਵਾਈ ਜਾਵੇਗੀ।Punjab7 days ago
-
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਤੇ ਸੀਪੀਐੱਫ਼ ਕਰਮਚਾਰੀ ਯੂਨੀਅਨ 24 ਫਰਵਰੀ ਨੂੰ ਮੁੱਖ ਮੰਤਰੀ ਦੇ ਨਾਂ ਦੇਣਗੇ ਮੰਗ ਪੱਤਰਪੰਜਾਬ ਦੀ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਜਿੰਨੇ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ ਕੋਈ ਵਾਅਦਾ ਪੂਰਾ ਕਰਨ ਦੀ ਬਜਾਏ ਅਤੇ ਐੱਨ.ਪੀ.ਐਸ. ਵਾਪਸ ਲੈ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਥਾਂ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਇਕ ਹੋਰ ਮਾਰੂ ਫ਼ੈਸਲਾ ਥੋਪ ਦਿੱਤਾ ਹੈ।Punjab8 days ago
-
ਪਗੜੀ ਸੰਭਾਲ ਦਿਵਸ ਨੰੂ ਸਮਰਪਿਤ ਕੇਂਦਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੋਹਾਲੀ ਨੇ ਪਗੜੀ ਸੰਭਾਲ ਦਿਵਸ ਨੂੰ ਸਮਰਪਿਤ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਯੂਨੀਅਨ ਕਿਸਾਨੀ ਅੰਦੋਲਨ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ। ਜਦੋਂ ਤਕ ਕੇਂਦਰ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤਕ ਕਿਸਾਨੀ ਸੰਘਰਸ਼ ਵੱਖ-ਵੱਖ ਤਰੀਕਿਆਂ ਨਾਲ ਜਾਰੀ ਰਹੇਗਾ ਤੇ ਇਸ ਪਗੜੀ ਸੰਭਾਲ ਦਿਵਸ ਮੌਕੇ ਕਿਸਾਨੀ ਸੰਘਰਸ਼ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦਾ ਹੋਕਾ ਦਿੱਤਾ ਜਾਵੇਗਾ।Punjab8 days ago
-
ਪੁਸ਼ਪਿੰਦਰ ਸਿੰਘ ਟੀਚਰਜ਼ ਯੂਨੀਅਨ ਦੇ ਪ੍ਰਧਾਨ ਨਿਯੁਕਤਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ 16ਵੀਆਂ ਚੋਣਾਂ ਲਈ ਆਰ.ਓ ਰਾਜਿੰਦਰ ਸਿੰਘ ਦੀ ਸਮੁੱਚੀ ਟੀਮ ਵੱਲੋ ਜੀ.ਟੀ.ਯੂ ਦੀ ਵਿਧਾਨ ਅਨਸਾਰ ਲੋਕਤੰਤਰੀ ਢੰਗ ਨਾਲ ਸੰਪਨ ਕੀਤੀਆਂ ਗਈਆ ਹਨ। ਜਿਸ ਤੋਂ ਬਾਅਦ ਰਾਜਿੰਦਰ ਸਿੰਘ ਰਿਟਰਨਿੰਗ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਪਟਿਆਲਾ ਦੀਆਂ ਚੌਣ ਵਿੱਚ ਸਰਬਸੰਮਤੀ ਨਾਲ ਪੁਸ਼ਪਿੰਦਰ ਸਿੰਘ ਹਰਪਾਲਪPunjab8 days ago
-
ਵਿਦਿਆਰਥੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾਭਾਰਤ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਦਿੱਲੀ ਪੁਲਿਸ ਵੱਲੋਂ ਗਿ੍ਫਤਾਰ ਕੀਤੇ ਗਏ ਕਿਸਾਨਾਂ, ਨੌਭਾਰਤ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਦਿੱਲੀ ਪੁਲਿਸ ਵੱਲੋਂ ਗਿ੍ਫਤਾਰ ਕੀਤੇ ਗਏ ਕਿਸਾਨਾਂ, ਨੌਜਵਾਨਾਂ ਦੀ ਰਿਹਾਈ ਲਈ ਵਿਦਿਆਰਥੀ ਜਥੇਬੰਦੀ ਸੱਥPunjab8 days ago
-
ਕੇਂਦਰ ਤੇ ਰਾਜ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨਨਰੇਗਾ ਮਜ਼ਦੂਰ ਯੂਨੀਅਨ ਸੀਟੂ ਦੇ ਜ਼ਿਲ੍ਹਾ ਆਗੂ ਬਲਜਿੰਦਰ ਕੌਰ ਠੁੱਲੀਵਾਲ ਦੀ ਅਗਵਾਈ ਹੇਠ ਪਿੰਡ ਠੁੱਲੀਵਾਲ ਵਿਖੇ ਮਨਰੇਗਾ ਮਜ਼ਦੂਰਾਂ ਵੱਲੋਂ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ, ਮਨਰੇਗਾ ਮਜ਼ਦੂਰਾਂ ਦੇ ਪਿਛਲੇ ਦਸੰਬਰ ਮਹੀਨੇ ਤੋਂ ਕੀਤੇ ਕੰਮ ਤੇ ਮਾਣ ਭੱਤੇ ਵੀ ਰਾਸ਼ੀ ਖਾਤਿਆਂ 'ਚ ਭੇਜਣ ਮਜ਼ਦੂਰ ਦੀ ਦਿਹਾੜੀ 263 ਰੁਪਏ ਪ੍ਰਤੀ ਦਿਨ ਦੀ ਬਜਾਏ 700 ਰੁਪਏ ਕਰਨ ਤੇ ਮਨਰੇਗਾ ਮਜ਼ਦੂਰਾਂ ਨੂੰ 100 ਦਿਨ ਕੰਮ ਦੇਣ ਦੀ ਬਜਾਏ ਪੂਰਾ ਸਾਲ ਕੰਮ ਦੇਣ ਦੀ ਮੰਗ ਨੂੰ ਲੈ ਕੇ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਤੁਰੰਤ ਮਜਦੂਰਾਂ ਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ।Punjab8 days ago
-
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤPunjab news ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਮਾਸਟਰ ਦਾਤਾਰ ਸਿੰਘ ਦੀ ਇੱਥੇ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਭਾਸ਼ਣ ਦਿੰਦੇ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਦਰਦਨਾਕ ਮੌਤ ਹੋ ਗਈ।Punjab9 days ago