unique initiative
-
ਪੈਰਾਮੈਡੀਫਾਈ ਹੁਨਰ ਨਰਸਾਂ ਨੂੰ ਵਧਾਉਣ ਲਈ ਇਕ ਵਿਲੱਖਣ ਪਹਿਲਕਦਮੀ ਦਾ ਕੀਤਾ ਉਦਘਾਟਨਹੈਲਥ ਕਾਨਫਰੰਸ ਮਾਈਕਾਨ -22, ਹੈਲਥਕੇਅਰ ਦੇ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੂੰ ਸ਼ਾਮਲ ਕਰਦੇ ਹੋਏ ਉੱਚ ਪੱਧਰੀ ਵਿਚਾਰ-ਵਟਾਂਦਰੇ ਨੂੰ ਦਰਸਾਉਂਦੀ ਤੇ ਵਿਸ਼ਵ ਪੱਧਰ ਤੇ ਨੌਕਰੀਆਂ ਵੱਲ ਲੈ ਕੇ ਜਾਣ ਵਾਲੀ ਹੁਨਰਮੰਦ ਨਰਸਿੰਗ ਦੀ ਲੋੜ 'ਤੇ ਜ਼ੋਰ ਦਿੰਦੇ ਪੈਰਾਮੈਡੀਫਾਈ ਦੇ ਉਦਘਾਟਨ ਦੇ ਨਾਲ ਸਮਾਪਤ ਹੋਈ।Punjab2 days ago
-
ਵਿਰਸੇ ਤੇ ਇਤਿਹਾਸ ਨਾਲ ਜੋੜਨ ਲਈ ਮੁਫਤ ਬੱਸ ਯਾਤਰਾ ਸਰਕਾਰ ਦਾ ਨਿਵੇਕਲਾ ਉਪਰਾਲਾਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਜ਼ਿਲ੍ਹੇ ਵਿੱਚ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੇ ਉਪਰਾਲੇ ਤਹਿਤ ਹਰ ਹਫਤੇ ਚਲਾਈ ਰਹੀ ਇੱਕ ਰੋਜ਼ਾ ਮੁਫ਼ਤ ਬੱਸ ਯਾਤਰਾ ਨੂੰ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹਾ ਹੈਰੀਟਜ ਸੁਸਾਇਟੀ ਗੁਰਦਾਸਪੁਰ ਵੱਲੋਂ ਬਟਾਲਾ ਤੋਂ 31ਵੀਂ ਮੁਫ਼ਤ ਬੱਸ ਯਾਤਰਾ ਰਵਾਨਾ ਕੀਤੀ ਗਈ। ਅੱਜ ਦੀ ਯਾਤਰਾ ਵਿੱਚ ਰਾਣੀ ਝਾਂਸੀ ਲੇਡੀਜ਼ ਵੈਲਫੇਅਰ ਸੁਸਾਇਟੀ ਬਟਾਲਾ ਦੀਆਂ ਸਿੱਖਿਆਰਥਣਾਂ ਨੇ ਭਾਗ ਲਿਆ। ਬਟਾਲਾ ਸਰਕਟ ਤਹਿਤ ਇਸPunjab22 days ago
-
ਸਿਹਤ ਮੇਲੇ ਦੌਰਾਨ ਸਿੱਖਿਆ ਵਿਭਾਗ ਨੇ ਕੀਤਾ ਨਿਵੇਕਲਾ ਉਪਰਾਲਾਰਵੀ ਮੋਂਗਾ, ਗੁਰੂਹਰਸਹਾਏ (ਫਿਰੋਜ਼ਪੁਰ) : ਸਰਕਾਰੀ ਹਸਪਤਾਲ ਗੁਰੂਹਰਸਹਾਏ ਵਿਖੇ ਸਿਹਤ ਵਿਭਾਗ ਵੱਲੋਂ ਲਾਏ ਗਏ ਬਲਾਕ ਪ ਰਵੀ ਮੋਂਗਾ, ਗੁਰੂਹਰਸਹਾਏ (ਫਿਰੋਜ਼ਪੁਰ) : ਸਰਕਾਰੀ ਹਸਪਤਾਲ ਗੁਰੂਹਰਸਹਾਏ ਵਿਖੇ ਸਿਹਤ ਵਿਭਾਗ ਵੱਲੋਂ ਲਾਏ ਗਏ ਬਲਾਕ ਪPunjab25 days ago
-
ਸਿੱਖਿਆ ਵਿਭਾਗ ਵੱਲੋਂ ਵਿੱਦਿਆ ਪ੍ਰਵੇਸ਼ ਪੋ੍ਗਰਾਮ ਦੀ ਸ਼ੁਰੂਆਤ ਨਿਵੇਕਲਾ ਉਪਰਾਲਾ : ਬੱਲਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ 'ਚ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਪ੍ਰਰਾਇਮਰੀ ਜਮਾਤਾਂ 'ਚ ਪੜ੍ਹਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।Punjab27 days ago
-
ਵਿੱਦਿਆ ਪ੍ਰਵੇਸ਼ ਪੋ੍ਗਰਾਮ ਦੀ ਸ਼ੁਰੂਆਤ ਸਿੱਖਿਆ ਵਿਭਾਗ ਦਾ ਨਿਵੇਕਲਾ ਉਪਰਾਲਾ : ਡੀਈਓਸਟਾਫ ਰਿਪੋਰਟਰ, ਮੋਗਾ : ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਵਿੱਚ ਸਿੱਖਿਆ ਵਿਭਾਗ ਪੰਜਾਬ ਦੇ ਸਰਕPunjab27 days ago
-
ਮਲਬੇ ਨਾਲ ਬਣਾਈਆਂ ਜਾ ਰਹੀਆਂ ਟਾਈਲਾਂ ਤੇ ਪੇਵਰਮੇਅਰ ਜੀਤੀ ਸਿੱਧੂ ਨੇ ਇਸ ਮੌਕੇ ਮੋਹਾਲੀ ਦੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਆਪਣਾ ਮਲਬਾ ਇਸ ਮਸ਼ੀਨ ਵਾਲੀ ਥਾਂ 'ਤੇ ਸੁੱਟਣ ਦੀ ਅਪੀਲ ਵੀ ਕੀਤੀ। ਉਨਾਂ੍ਹ ਕਿਹਾ ਕਿ ਸਵੱਛ ਸਰਵੇਖਣ 'ਚ ਮੋਹਾਲੀ ਨੂੰ ਨੰਬਰ ਇਕ 'ਤੇ ਲਿਆਉਣ ਲਈ ਮੋਹਾਲੀ ਨਗਰ ਨਿਗਮ ਹਰ ਉਪਰਾਲਾ ਕਰ ਰਹੀ ਹੈ ਪਰ ਇਹ ਮੋਹਾਲੀ ਦੇ ਲੋਕਾਂ ਦੇ ਸਹਿਯੋਗ ਤੋਂ ਬਗੈਰ ਸੰਭਵ ਨਹੀਂ ਹੋ ਸਕਦਾ। 20 ਤੋਂ 25 ਫੀਸਦੀ ਮਲਬਾ ਇਸਤੇਮਾਲ ਹੁੰਦਾ ਹੈ ਟਾਈਲਾਂ ਬਣਾਉਣ 'ਚ : ਇਸ ਮੌਕੇ ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਕੰਸਟਰੱਕਸ਼ਨ ਅਤੇ ਡੈਮੋਲੀਸ਼ਨ ਵੇਸਟ ਦਾ ਵੀਹ ਪੱਚੀ ਫ਼ੀਸਦੀ ਹਿੱਸਾ ਇਨ੍ਹਾਂ ਟਾਈਲਾਂ ਨੂੰ ਬਣਾਉਣ 'ਚ ਵਰਤਿਆ ਜਾਂਦਾ ਹੈ। ਉਨਾਂ੍ਹ ਕਿਹਾ ਕਿ ਇਸ ਨਾਲ ਇਕ ਤਾਂ ਇਸ ਕੂੜੇ ਦਾ ਪ੍ਰਬੰਧ ਹੋ ਜਾਂਦਾ ਹੈ ਤੇ ਨਾਲ ਹੀ ਸ਼ਹਿਰ ਦੀ ਸਾਫ਼ ਸਫ਼ਾਈ ਬਣੀ ਰਹਿੰਦੀ ਹੈ। ਇਸ ਮੌਕੇ ਨਗਰ ਨਿਗਮ ਦੇ ਐਕਸੀਅਨ ਰਾਜਬੀਰ ਸਿੰਘ, ਐਕਸੀਅਨ ਸੁਨੀਲ ਸ਼ਰਮਾ ਅਤੇ ਇਸ ਮਸ਼ੀਨ 'ਤੇ ਲੇਬਰ ਮੁਹੱਈਆ ਕਰਵਾਉਣ ਵਾਲੀ ਕੰਪਨੀ ਸਟਾਰ ਕੰਸਟਰੱਕਸ਼ਨ ਕੰਪਨੀ ਦੇ ਤਾਰਾ ਸਿੰਘ ਸੈਣੀ ਵੀ ਹਾਜ਼ਰ ਸਨ।Punjab5 months ago
-
ਧੀ ਦੇ ਵਿਆਹ ’ਤੇ ਅਨੋਖੀ ਪਹਿਲ : ਕੰਨਿਆਦਾਨ ਦੇ ਨਾਲ-ਨਾਲ ਪਿਓ ਕਰੇਗਾ ਖੂਨਦਾਨਸ਼ਹਿਰ ਦੇ ਕਰਮਜੀਤ ਸਿੰਘ ਆਪਣੀ ਧੀ ਦੇ ਵਿਆਹ ’ਤੇ ਅਨੋਖੀ ਪਹਿਲ ਕਰਨ ਵਾਲੇ ਹਨ। ਉਹ ਵਿਆਹ ਸਮਾਗਮ ਦੌਰਾਨ ਥੈਲੇਸੀਮੀਆ ਪੀੜਤ ਬੱਚਿਆਂ ਲਈ ਖ਼ੂਨਦਾਨ ਕੈਂਪ ਲਗਾਉਣਗੇ। ਇਸ ’ਚ ਉਨ੍ਹਾਂ ਤੋਂ ਇਲਾਵਾ ਵਿਆਹ ’ਚ ਸ਼ਾਮਲ ਹੋਣ ਵਾਲੇ ਉਨ੍ਹਾਂ ਦੇ ਰਿਸ਼ਤੇਦਾਰ ਵੀ ਖ਼ੂਨ ਦਾਨ ਕਰਨਗੇ।Punjab5 months ago
-
ਸ਼ਰਾਬੀ ਨੌਜਵਾਨ ਦੀ ਸ਼ਹਿਣਾ ਪੁਲਿਸ ਨੇ ਛੁਡਾਈ ਸ਼ਰਾਬਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਤੇ ਉੱਪ ਕਪਤਾਨ ਪੁਲਿਸ ਤਪਾ ਬਲਜੀਤ ਸਿੰਘ ਬਰਾੜ ਦੀ ਰਹਿਨੁਮਾਈ 'ਚ ਨਸ਼ੇ ਦੇ ਸੌਦਾਗਰਾਂ ਨੂੰ ਬੇਨਕਾਬ ਕਰਨ ਦੇ ਨਾਲ-ਨਾਲ ਸ਼ਹਿਣਾ ਪੁਲਿਸ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਮੁੜ ਇਕ ਚੰਗਾ ਨਾਗਰਿਕ ਬਣਾਉਣ ਦਾ ਬੀੜਾ ਚੁੱਕਿਆ ਹੈ। ਇਸ ਪਹਿਲਕਦਮੀ ਬਾਰੇ ਚਾਨਣਾ ਪPunjab7 months ago
-
ਬਿਹਤਰੀਨ ਕਾਰਗੁਜ਼ਾਰੀ ਨੂੰ ਉਤਸ਼ਾਹਿਤ ਕਰਨ ਲਈ ਸਿੱਖਿਆ ਵਿਭਾਗ ਦੀ ਨਿਵੇਕਲੀ ਪਹਿਲਕਦਮੀਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਅਧਿਆਪਕਾਂ ਵੱਲੋਂ ਮੀਟਿੰਗਾਂ 'ਚ ਦਿੱਤੇ ਗਏ ਸੁਝਾਵਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਜਿਸ ਜ਼ਿਲ੍ਹੇ ਦੇ ਬਲਾਕਾਂ ਅਤੇ ਸਕੂਲਾਂ ਦੀ ਕਾਰਗੁਜ਼ਾਰੀ ਉੱਤਮ ਹੋਵੇਗੀ, ਉਸ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ/ਐ.ਸਿੱ), ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈ.ਸਿੱ/ਐ.ਸਿੱ), ਡਾਇਟ ਪਿੰ੍ਸੀਪਲ, ਬਲਾਕ ਨੋਡਲ ਅਫ਼ਸਰਾਂ, ਬਲਾਕ ਪ੍ਰਰਾਇਮਰੀ ਸਿੱਖਿਆ ਅਫ਼ਸਰਾਂ, ਪਿੰ੍ਸੀਪਲਾਂ, ਹੈੱਡ ਮਾਸਟਰਾਂ, ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ, ਅਧਿਆਪਕਾਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮਾਂ ਦੀ ਸ਼ੈਸ਼ਨ 2021-22 ਦੀ ਸਾਲਾਨਾ ਗੁਪਤ ਰਿਪੋਰਟ 'ਚ 25 ਅੰਕ ਵੱਧ ਦਰਜ ਕੀਤੇ ਜਾਣਗੇ।Punjab8 months ago
-
ਪਾਠ ਪੁਸਤਕਾਂ 'ਚ ਸ਼ਾਮਲ ਗੀਤਾਂ ਦੀ ਵੀਡੀਓ ਜਾਰੀਸਕੂਲ ਸਿੱਖਿਆ ਵਿਭਾਗ ਦੇ ਉੱਚ-ਅਧਿਕਾਰੀਆਂ ਦੇ ਵੱਲੋਂ ਮਿਲ ਰਹੀ ਪੇ੍ਰਰਨਾ ਅਤੇ ਉਤਸ਼ਾਹ ਸਦਕਾ ਕਲਾਕਾਰ ਅਤੇ ਸਾਹਿਤਕਾਰ ਅਧਿਆਪਕ ਵਿਲੱਖਣ ਪਹਿਲਕਦਮੀਆਂ ਕਰਕੇ ਵੱਖ-ਵੱਖ ਜਮਾਤਾਂ ਦੇ ਪਾਠਕ੍ਰਮ ਨੂੰ ਵਿਦਿਆਰਥੀਆਂ ਲਈ ਰੌਚਕ ਅਤੇ ਸੌਖਾਲਾ ਬਣਾਉਣ ਦਾ ਯਤਨ ਕਰ ਰਹੇ ਹਨ। ਇਸੇ ਲੜੀ ਤਹਿਤ ਸਰਕਾਰੀ ਹਾਈ ਸਕੂਲ ਖੇੜੀ-ਝਮੇੜੀ ਜ਼ਿਲ੍ਹਾ ਲੁਧਿਆਣਾ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੇ ਪਹਿਲੀ ਤੋਂ ਅੱਠਵੀਂ ਜਮਾਤ ਦੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪਾਠ ਪੁਸਤਕਾਂ 'ਚ ਸ਼ਾਮਲ ਸਾਰੇ ਗੀਤਾਂ ਅਤੇ ਕਵਿਤਾਵਾਂ ਨੂੰ ਆਪPunjab9 months ago
-
ਨੌਜਵਾਨਾਂ ਨੇ ਕੀਤੀ ਨਿਵੇਕਲੀ ਪਹਿਲਤੇਜਿੰਦਰਪਾਲ ਸਿੰਘ ਖ਼ਾਲਸਾ, ਫ਼ਾਜ਼ਿਲਕਾ : ਇਲਾਕੇ ਦੇ ਨੌਜਵਾਨਾਂ ਵੱਲੋਂ ਸਮਾਜ ਦੀਆਂ ਕੁਰੀਤੀਆਂ ਦੂਰ ਕਰਨ ਲਈ ਇਕ ਨਿਵੇਕਲੀ ਤੇਜਿੰਦਰਪਾਲ ਸਿੰਘ ਖ਼ਾਲਸਾ, ਫ਼ਾਜ਼ਿਲਕਾ : ਇਲਾਕੇ ਦੇ ਨੌਜਵਾਨਾਂ ਵੱਲੋਂ ਸਮਾਜ ਦੀਆਂ ਕੁਰੀਤੀਆਂ ਦੂਰ ਕਰਨ ਲਈ ਇਕ ਨਿਵੇਕਲੀPunjab9 months ago
-
ਲਾਇਬੇ੍ਰਰੀ ਲੰਗਰ : ਸਿੱਖਿਆ ਵਿਭਾਗ ਦੇ ਨਿਵੇਕਲੇ ਉਪਰਾਲੇ ਨੂੰ ਜ਼ਿਲ੍ਹੇ ਦੇ ਸਮੂਹ ਸਕੂਲਾਂ 'ਚ ਭਾਰੀ ਹੁੰਗਾਰਾ ਮਿਲਿਆਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਰਾਹੀਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਸਾਹਿਤ ਨਾਲ ਜੋੜਨ ਲਈ 'ਲਾਇਬੇ੍ਰਰੀ ਲੰਗਰ' ਮੁਹਿੰਮ ਨੂੰ ਸੋਮਵਾਰ ਨੂੰ ਜ਼ਿਲ੍ਹਾ ਐੱਸਏਐੱਸ ਨਗਰ 'ਚ ਭਾਰੀ ਹੁੰਗਾਰਾ ਮਿਲਿਆ।Punjab10 months ago
-
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਦਮੀ : ਡੀਸੀਸੂਬਾ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀਆਂ ਗਈਆਂ ਨਿਵੇਕਲੀਆਂ ਪਹਿਲ-ਕਦਮੀਆਂ ਮੌਜੂਦਾ ਸਮੇਂ ਸਿੱਖਿਆ ਦੇ ਖੇਤਰ ਦੀਆਂ ਅਹਿਮ ਲੋੜਾਂ ਹਨ। ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਅਹਿਮ ਤੇ ਸ਼ਲਾਘਾਯੋਗ ਕਦਮ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਸਿੱਖਿਆ ਵਿਭਾਗ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਜ਼ਿਲ੍ਹੇ ਦੇ 27 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਸਾਂਝੀ ਕੀਤੀ।Punjab10 months ago
-
ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਨੇ ਕੀਤੀ ਨਿਵੇਕਲੀ ਪਹਿਲ ਕਦਮੀ : ਵਿਧਾਇਕ ਜੋਗਿੰਦਰਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀਆਂ ਗਈਆਂ ਨਿਵੇਕਲੀਆਂ ਪਹਿਲ-ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀਆਂ ਗਈਆਂ ਨਿਵੇਕਲੀਆਂ ਪਹਿਲ-ਕਦਮੀਆਂ ਮੌਜੂਦਾ ਸਮੇਂ ਸਿੱਖਿਆ ਦੇ ਖੇਤਰ ਦੀਆਂ ਅਹਿਮ ਲੋੜਾਂ ਹਨPunjab10 months ago
-
MLF 2020 ਦਾ ਰਾਜਨਾਥ ਸਿੰਘ ਨੇ ਕੀਤਾ ਉਦਘਾਟਨ, ਕਿਹਾ-ਲੋਕਾਂ ਅਤੇ ਰੱਖਿਆ ਵਿਚਕਾਰ ਇਕ ਵਿਲੱਖਣ ਪਹਿਲਕਦਮੀਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁੱਕਰਵਾਰ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ (ਐਮ.ਐਲ.ਐਫ.) 2020 ਨੂੰ ਉਨ੍ਹਾਂ ਮਹਾਨ ਯੋਧਿਆਂ ਨੂੰ ਸਮਰਪਿਤ ਕੀਤਾ ਜਿਨ੍ਹਾਂ ਨੇ ਸਾਡੀ ਮਾਤ ਭੂਮੀ ਦੀ ਸੇਵਾ ਵਿਚ ਮਹਾਨ ਕੁਰਬਾਨੀਆਂ ਦਿੱਤੀਆਂ। ਅੱਜ ਸਵੇਰੇ ਇਕ ਵਰਚੁਅਲ ਸਮਾਰੋਹ ਦੌਰਾਨ ਫੈਸਟੀਵਲ ਦਾ ਉਦਘਾਟਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਐਮ.ਐਲ.ਐਫ. ਕਰਵਾਉਣ ਦਾ ਵਿਚਾਰ ਬਿਲਕੁਲ ਸਹੀ ਹੈ ਕਿਉਂਕਿ ਇਹ ਬਹਾਦਰ ਜੰਗੀ ਨਾਇਕਾਂ ਦੀ ਧਰਤੀ ਹੈ।Punjab1 year ago
-
ਬਰਨਾਲਾ ਪੁਲਿਸ ਦੀ ਅਨੋਖੀ ਪਹਿਲ, ਵਾਹਨ ਚਾਲਕਾਂ ਨੂੰ ਵੰਡੀਆਂ ਰਿਫਲੈਕਟਰ ਜੈਕਟਾਂਪੰਜਾਬ 'ਚ ਬਦਲਦੇ ਮੌਸਮ ਨੂੰ ਦੇਖਦਿਆਂ ਪੈ ਰਹੀ ਠੰਡ ਤੇ ਧੁੰਦ ਕਾਰਨ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਲਈ ਬਰਨਾਲਾ ਪੁਲਿਸ ਵਲੋਂ ਅਨੌਖੀ ਪਹਿਲ ਸ਼ੁਰੂ ਕੀਤੀ ਗਈ ਹੈ...Punjab1 year ago
-
ਰੇਲਵੇ ਦੀ ਪਹਿਲ : ਕੁਝ ਮਿੰਟ ਫਿਟਨੈਸ ਮਸ਼ੀਨ 'ਤੇ ਕਰੋ ਕਸਰਤ ਅਤੇ ਫਰੀ ਲਓ ਟਿਕਟਰੇਲਵੇ ਮੰਤਰਾਲਾ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਕਈ ਕੁਝ ਵਿਲੱਖਣ ਕਰ ਰਿਹਾ ਹੈ। ਇਸੇ ਲੜੀ ਵਿਚ ਰੇਲਵੇ ਨੇ ਹੁਣ ਇਕ ਹੋਰ ਨਵੀਂ ਅਤੇ ਵਿਲੱਖਣ ਪਹਿਲ ਕੀਤੀ ਹੈ।National2 years ago