ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਪਤਨੀ ਜਿਲ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਚਾਨਕ ਯੂਕਰੇਨ ਪਹੁੰਚੇ, ਜਤਾਇਆ ਸਮਰਥਨ
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਪਤਨੀ ਜਿਲ ਬਾਇਡਨ ਐਤਵਾਰ ਨੂੰ ਬਗ਼ੈਰ ਪ੍ਰੋਗਰਾਮ ਦੇ ਯੂਕਰੇਨ ਪਹੁੰਚ ਗਈਆਂ ਤੇ ਉੱਥੇ ਉਨ੍ਹਾਂ ਨੇ ਯੂਕਰੇਨ ਦੀ ਪਹਿਲੀ ਮਹਿਲਾ ਓਲੇਨਾ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ। ਦੋਵਾਂ ਦੇਸ਼ਾਂ ਦੇ ਰਾਸ਼ਟਰਪਤੀਆਂ ਦੀਆਂ ਪਤਨੀਆਂ ਦੀ ਇਹ ਮੁਲਾਕਾਤ ਸ਼ਰਨਾਰਥੀਆਂ ਦੇ ਬੱਚਿਆਂ ਲਈ ਪੱਛਮੀ ਯੂਕਰੇਨ ਦੇ ਉਝੋਰੋਡ ਸ਼ਹਿਰ ’ਚ ਬਣੇ ਸਕੂਲ ’ਚ ਹੋਈ।
World3 months ago