ਕੇਂਦਰ ਨੂੰ ਝਟਕਾ: ਵੈੱਬ ਸੀਰੀਜ਼ 'Your Honor' 'ਤੇ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਕ ਚੈਨਲ 'ਤੇ ਦਿਖਾਈ ਜਾ ਰਹੀ ਵੈੱਬ ਸੀਰੀਜ਼ 'Your Honor' 'ਤੇ ਨਿਆਂਪਾਲਿਕਾ ਦੀ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਦੀ ਇਕ ਜਨਹਿੱਤ ਅਰਜ਼ੀ 'ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕੀਤਾ ਹੈ।
Punjab2 months ago