world war 2
-
ਵਿਸ਼ਵ ਜੰਗ ਮੌਕੇ ਇਟਲੀ ਦੀ ਧਰਤੀ ਉੱਤੇ ਸ਼ਹੀਦ ਹੋਏ ਸੈਂਕੜੇ ਭਾਰਤੀਆ ਦੀ ਯਾਦ 'ਚ ਇਟਲੀ ਦੇ ਸ਼ਹਿਰ ਮੋਰਾਦੀ ਵਿਖੇ ਕਰਵਾਏ ਸਰਧਾਂਜਲੀ ਸਮਾਗਮਕਮਿਉਨੇ ਦੀ ਮੋਰਾਦੀ ਵੱਲੋਂ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਮੌਕੇ ਇਟਲੀ ਦੀ ਧਰਤੀ ਉੱਤੇ ਸ਼ਹੀਦ ਹੋਏ ਸੈਂਕੜੇ ਭਾਰਤੀਆਂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵਰਲਡ ਸਿੱਖ ਸ਼ਹੀਦ ਮਿਲਟਰੀ ਐਸੋਸੀਏਸ਼ਨ ਇਟਲੀ ਦੇ ਨੁਮਾਇੰਦਿਆਂ ਨੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ।World2 months ago
-
ਵਿਜੇ ਦਿਵਸ ਮੌਕੇ ਰੂਸੀ ਰਾਜਦੂਤ ਨੇ 'ਨਾਜ਼ੀ ਜਰਮਨੀ' ਨੂੰ ਹਰਾਉਣ 'ਚ ਭਾਰਤ ਦੀ ਭੂਮਿਕਾ ਨੂੰ ਕੀਤਾ ਯਾਦ"ਸਾਡੀ ਵਿਦੇਸ਼ ਨੀਤੀ ਸੰਯੁਕਤ ਰਾਸ਼ਟਰ ਦੀ ਕੇਂਦਰੀ ਭੂਮਿਕਾ, ਇਸ ਦੇ ਚਾਰਟਰ ਅਤੇ ਅੰਤਰਰਾਸ਼ਟਰੀ ਕਾਨੂੰਨ ਨੂੰ ਬਰਕਰਾਰ ਰੱਖਣ 'ਤੇ ਕੇਂਦ੍ਰਿਤ ਹੈ...National3 months ago