yogi government
-
Petrol Diesel Price : ਪੈਟਰੋਲ ਹੋਇਆ ਸਸਤਾ, ਡੀਜ਼ਲ ਦੀਆਂ ਵੀ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅਹਫ਼ਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਪੈਟਰੋਲ-ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਅੱਜ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ ਤੇ ਡੀਜ਼ਲ ਦੇ ਗਾਹਕਾਂ ਲਈ ਇਹ ਇਕ ਰਾਹਤ ਭਰੀ ਖ਼ਬਰ ਹੈ।Business1 month ago
-
Petrol Diesel Price : ਪੈਟਰੋਲ ਤੇ ਡੀਜ਼ਲ ਦੀਆਂ ਘਟ ਗਈਆਂ ਹਨ ਕੀਮਤਾਂ, ਪੜ੍ਹੋ ਕਿੰਨੇ ਸਸਤੇ ਹੋਏਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਸੁੱਕਰਵਾਰ ਨੂੰ ਕਟੌਤੀ ਕੀਤੀ ਗਈ ਹੈ। ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਸ਼ੁੱਕਰਵਾਰ ਨੂੰ ਪੈਟਰੋਲ ਤੇ ਡੀਜ਼ਲ ਸਸਤਾ ਵਿਕ ਰਿਹਾ ਹੈ। ਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਲਈ ਇਹ ਰਾਹਤ ਵਾਲੀ ਖ਼ਬਰ ਹੈ।Business1 month ago
-
Petrol Diesel Price : ਪੈਟਰੋਲ ਤੇ ਡੀਜ਼ਲ ਦੋਵੇਂ ਹੋਏ ਸਸਤੇ, ਪੜ੍ਹੋ ਕੀ ਰਹਿ ਗਈ ਹੈ ਕੀਮਤਪੈਟਰੋਲ ਤੇ ਡੀਜ਼ਲ ਖਰੀਦਣ ਵਾਲਿਆਂ ਲਈ ਅੱਜ ਮੁੜ ਰਾਹਤ ਭਰੀ ਖ਼ਬਰ ਹੈ। ਪੈਟਰੋਲ ਤੇ ਡੀਜ਼ਲ ਅੱਜ ਸ਼ਨਿਚਰਵਾਰ ਨੂੰ ਮੁੜ ਸਸਤਾ ਹੋ ਗਿਆ ਹੈ। ਅੱਜ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਦਰਜ ਕੀਤੀ ਗਈ ਹੈ। ਯਾਨੀ ਤੁਹਾਨੂੰ ਅੱਜ ਫਿਰ ਤੋਂ ਪੈਟਰੋਲ ਤੇ ਡੀਜ਼ਲ ਖਰੀਦਣ ਲਈ ਨਵੀਆਂ ਘਟੀਆਂ ਹੋਈਆਂ ਕੀਮਤਾਂ ਚੁਕਾਉਣੀਆਂ ਪੈਣਗੀਆਂ।Business1 month ago
-
ਯੋਗੀ ਸਰਕਾਰ ਨੇ ਵੀ ਐੱਨਆਰਸੀ ਵੱਲ ਵਧਾਏ ਕਦਮ, ਗ਼ੈਰ ਰੂਪ ਨਾਲ ਰਹਿ ਰਹੇ ਵਿਦੇਸ਼ੀਆਂ ਦੀ ਚੋਣ ਕਰਨ ਦਾ ਅਭਿਆਨ ਸ਼ੁਰੂਹੁਣ ਉੱਤਰ ਪ੍ਰੇਦਸ਼ ਦੀ ਯੋਗੀ ਸਰਕਾਰ ਨੇ ਵੀ ਨੈਸ਼ਨਲ ਰਜਿਸਟਰ ਆਫ ਸਿਟੀਜ਼ਨਸ (ਐੱਨਆਰਸੀ) ਲਾਗੂ ਕਰਨ ਦੀ ਦਿਸ਼ਾ 'ਚ ਕਦਮ ਵਧਾਏ ਹਨ। ਡੀਜੀਪੀ ਨੇ ਸੂਬੇ ਦੇ ਸਾਰੇ ਐੱਸਐੱਸਪੀ ਤੇ ਐੱਸਪੀ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਭਿਆਨ ਚਲਾ ਕੇ ਗ਼ੈਰ ਰੂਪ ਨਾਲ ਰਹਿ ਰਹੇ ਬਾਂਗਲਾਦੇਸ਼ੀNational2 months ago
-
Petrol Diesesl Price : ਪੈਟਰੋਲ ਤੇ ਡੀਜ਼ਲ ਦੋਵੇਂ ਹੋਏ ਮਹਿੰਗੇ, ਪੜ੍ਹੋ ਕਿੰਨੀ ਵਧੀ ਕੀਮਤਹਫ਼ਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਅੱਜ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ ਹੈ, ਯਾਨੀ ਤੁਹਾਨੂੰ ਅੱਜ ਪੈਟਰੋਲ ਤੇ ਡੀਜ਼ਲ ਖਰੀਦਣ ਲਈ ਨਵੀਆਂ ਵਧੀਆਂ ਹੋਈਆਂ ਕੀਮਤਾਂ ਚੁਕਾਉਣੀਆਂ ਪੈਣਗੀਆਂ।Business2 months ago
-
ਪੈਟਰੋਲ ਤੇ ਡੀਜ਼ਲ ਦੋਵੇਂ ਹੋਏ ਮਹਿੰਗੇ, ਜਾਣੋ ਹੁਣ ਕਿੰਨੀ ਚੁਕਾਉਣੀ ਪਵੇਗੀ ਕੀਮਤਅੱਜ ਮੰਗਲਵਾਰ ਨੂੰ ਕੌਮੀ ਰਾਜਧਾਨੀ ਸਮੇਤ ਦੇਸ਼ ਦੇ ਕਈ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਤੇਜ਼ੀ ਆਈ ਹੈ। ਯਾਨੀ ਤੁਹਾਨੂੰ ਅੱਜ ਪੈਟਰੋਲ ਤੇ ਡੀਜ਼ਲ ਖਰੀਦਣ ਲਈ ਵਧੀ ਹੋਈ ਕੀਮਤ ਚੁਕਾਉਣੀ ਪਵੇਗੀ। ਆਓ ਜਾਣਦੇ ਹਾਂ ਕਿ ਅੱਜ ਤੁਹਾਡੇ ਸ਼ਹਿਰ 'ਚ ਪੈਟਰੋਲ ਤੇ ਡੀਜ਼ਲ ਕਿਸ ਕੀਮਤ 'ਤੇ ਵਿੱਕ ਰਿਹਾ ਹੈ।Business3 months ago
-
1984 Anti Sikhs Riots : ਸੁਪਰੀਮ ਕੋਰਟ ਨੇ SIT ਨੂੰ ਦਿੱਤਾ ਜਾਂਚ ਪੂਰੀ ਕਰਨ ਲਈ ਦੋ ਮਹੀਨਿਆਂ ਦਾ ਸਮਾਂਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ (1984 Anti Sikhs Riots) 'ਤੇ ਸੁਣਵਾਈ ਕਰਦਿਆਂ ਐੱਸਆਈਟੀ (SIT) ਨੂੰ 186 ਮਾਮਲਿਆਂ 'ਚ ਆਪਣੀ ਜਾਂਚ ਪੂਰੀ ਕਰਨ ਲਈ ਦੋ ਮਹੀਨਿਆਂ ਦਾ ਸਮਾਂ ਹੋਰ ਦਿੱਤਾ ਹੈ।National8 months ago