ਸ਼੍ਰੋਮਣੀ ਅਕਾਲੀ ਦਲ (ਡੀ) ਵੱਲੋਂ ਯੂਥ ਵਿੰਗ ਕੋਆਰਡੀਨੇਸ਼ਨ ਕਮੇਟੀ ਗਠਿਤ, 13 ਮੈਂਬਰਾਂ ਨੂੰ ਕੀਤਾ ਸ਼ਾਮਿਲ
ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਰਾਜਨੀਤੀ ਵਿਚ ਉਨ੍ਹਾਂ ਦੀ ਸ਼ਮੂਲੀਅਤ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀ ਨੌਜਵਾਨਾਂ ਨਾਲ ਤਾਲਮੇਲ ਬਣਾ ਕੇ ਭਵਿੱਖ ਦੀ ਯੋਜਨਾਬੰਦੀ ਦੇ ਕਾਰਜ ਨੂੰ ਨੇਪਰੇ ਚਾੜ੍ਹੇਗੀ।
Punjab2 months ago