ਨਵੀਂ ਦਿੱਲੀ : ਓਲੰਪਿਕ ਚੈਂਪੀਅਨ ਨੀਰਜ ਚੋਪੜਾ ਨੇ ਵੀਰਵਾਰ ਨੂੰ ਕਿਹਾ ਕਿ ਟੋਕੀਓ ਓਲੰਪਿਕ ਦੌਰਾਨ ਪਾਕਿਸਤਾਨ ਦੇ ਅਰਸ਼ਦ ਨਦੀਮ ਵੱਲੋਂ ਉਨ੍ਹਾਂ ਦੇ ਨੇਜ਼ੇ ਦੇ ਇਸਤੇਮਾਲ ਨੂੰ ਲੈ ਕੇ ਕੀਤੀਆਂ ਗਈਆਂ ਟਿੱਪਣੀਆਂ ਨਾਲ ਹੋਏ ਵਿਵਾਦ ਤੋਂ ਉਹ ਦੁਖੀ ਹਨ ਤੇ ਉਨ੍ਹਾਂ ਨੇ ਕਿਹਾ ਕਿ ਮੇਰੇ ਨਾਂ 'ਤੇ ਕੋਈ ਵਿਵਾਦ ਖੜ੍ਹਾ ਨਾ ਕਰੋ।