ਨਵੀਂ ਦਿੱਲੀ (ਪੀਟੀਆਈ) : ਭਾਰਤੀ ਓਲੰਪਿਕ ਸੰਘ (ਆਈਓਏ) ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉਹ ਟੋਕੀਓ ਓਲੰਪਿਕ ਖੇਡਾਂ ਦੇ ਗੋਲਡ ਮੈਡਲ ਜੇਤੂ ਨੂੰ 75 ਲੱਖ ਰੁਪਏ ਦਾ ਨਕਦ ਪੁਰਸਕਾਰ ਦੇਵੇਗਾ।

ਆਈਓਏ ਦੀ ਸਲਾਹਕਾਰ ਕਮੇਟੀ ਨੇ ਸਿਲਵਰ ਮੈਡਲ ਜੇਤੂ ਨੂੰ 40 ਲੱਖ ਰੁਪਏ ਤੇ ਕਾਂਸੇ ਦਾ ਮੈਡਲ ਜੇਤੂ ਨੂੰ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

Posted By: Jagjit Singh