ਮੀਰਾਬਾਈ ਨੇ ਓਲੰਪਿਕ ਲਈ ਕੀਤਾ ਕੁਆਲੀਫਾਈ, ਚਾਨੂ ਨੇ 59 ਕਿਲੋਗ੍ਰਾਮ ਭਾਰ ਵਰਗ 'ਚ ਟੋਕੀਓ ਓਲੰਪਿਕ ਲਈ ਕਟਾਈ ਟਿਕਟ
ਸਾਲ 2017 ਦੀ ਵਿਸ਼ਵ ਚੈਂਪੀਅਨ ਭਾਰਤੀ ਮਹਿਲਾ ਵੇਟਲਿਫਟਰ ਮੀਰਾਬਾਈ ਚਾਨੂ ਨੇ ਵਿਸ਼ਵ ਰੈਂਕਿੰਗ ਦੇ ਆਧਾਰ 'ਤੇ ਜਾਪਾਨ ਵਿਚ 23 ਜੁਲਾਈ ਤੋਂ ਸ਼ੁਰੂ ਹੋ ਰਹੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ। ਚਾਨੂ ਨੇ 59 ਕਿਲੋਗ੍ਰਾਮ ਭਾਰ ਵਰਗ ਵਿਚ ਟੋਕੀਓ ਓਲੰਪਿਕ ਟਿਕਟ ਕਟਾਈ। ਅੰਤਰਰਾਸ਼ਟਰੀ ਵੇਟਲਿਫਟਿੰਗ ਮਹਾਸੰਘ (ਆਈਡਬਲਯੂਐੱਫ) ਨੇ ਇਸ ਦੀ ਜਾਣਕਾਰੀ ਦਿੱਤੀ।
Publish Date: Sat, 12 Jun 2021 08:41 PM (IST)
Updated Date: Sun, 13 Jun 2021 07:05 AM (IST)
ਨਵੀਂ ਦਿੱਲੀ : ਸਾਲ 2017 ਦੀ ਵਿਸ਼ਵ ਚੈਂਪੀਅਨ ਭਾਰਤੀ ਮਹਿਲਾ ਵੇਟਲਿਫਟਰ ਮੀਰਾਬਾਈ ਚਾਨੂ ਨੇ ਵਿਸ਼ਵ ਰੈਂਕਿੰਗ ਦੇ ਆਧਾਰ 'ਤੇ ਜਾਪਾਨ ਵਿਚ 23 ਜੁਲਾਈ ਤੋਂ ਸ਼ੁਰੂ ਹੋ ਰਹੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ। ਚਾਨੂ ਨੇ 59 ਕਿਲੋਗ੍ਰਾਮ ਭਾਰ ਵਰਗ ਵਿਚ ਟੋਕੀਓ ਓਲੰਪਿਕ ਟਿਕਟ ਕਟਾਈ। ਅੰਤਰਰਾਸ਼ਟਰੀ ਵੇਟਲਿਫਟਿੰਗ ਮਹਾਸੰਘ (ਆਈਡਬਲਯੂਐੱਫ) ਨੇ ਇਸ ਦੀ ਜਾਣਕਾਰੀ ਦਿੱਤੀ।