ਸਰਦੀਆਂ 'ਚ ਗੁੜ ਤੇ ਮਖਾਣੇ ਖਾਣ ਦੇ 5 ਫਾਇਦੇ
By Neha diwan
2024-02-04, 15:17 IST
punjabijagran.com
ਹੱਡੀਆਂ ਨੂੰ ਮਜ਼ਬੂਤ ਬਣਾਉਣਾ
ਸਰਦੀਆਂ ਵਿੱਚ ਜੇਕਰ ਤੁਸੀਂ ਗੁੜ ਤੇ ਮਖਾਣੇ ਦਾ ਸੇਵਨ ਕਰਦੇ ਹੋ ਤਾਂ ਇਸ ਨਾਲ ਹੱਡੀਆਂ ਨੂੰ ਫਾਇਦਾ ਹੁੰਦਾ ਹੈ।
ਖੂਨ ਦੀ ਕਮੀ ਨੂੰ ਦੂਰ ਕਰਦੈ
ਸਰੀਰ ਵਿੱਚ ਖੂਨ ਦੀ ਕਮੀ ਹੈ ਤਾਂ ਤੁਹਾਨੂੰ ਗੁੜ ਤੇ ਮਖਾਣੇ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਵਿੱਚ ਪਾਇਆ ਜਾਣ ਵਾਲਾ ਆਇਰਨ ਸਰੀਰ ਵਿੱਚ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ।
ਸਰੀਰ ਨੂੰ ਊਰਜਾਵਾਨ ਰੱਖਦੈ
ਜੇ ਤੁਸੀਂ ਸਰਦੀਆਂ ਵਿੱਚ ਕਮਜ਼ੋਰੀ ਤੇ ਸੁਸਤ ਮਹਿਸੂਸ ਕਰ ਰਹੇ ਹੋ, ਤਾਂ ਤੁਹਾਨੂੰ ਗੁੜ ਅਤੇ ਮਖਾਣੇ ਦਾ ਸੇਵਨ ਕਰਨਾ ਚਾਹੀਦਾ ਹੈ।
ਪਾਚਨ ਵਿੱਚ ਸੁਧਾਰ
ਇਸ 'ਚ ਪਾਇਆ ਜਾਣ ਵਾਲਾ ਫਾਈਬਰ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਅਤੇ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।
ਇਮਿਊਨਿਟੀ ਵਧਦੀ ਹੈ
ਇਸ 'ਚ ਪਾਏ ਜਾਣ ਵਾਲੇ ਵਿਟਾਮਿਨ ਇਮਿਊਨਿਟੀ ਨੂੰ ਵਧਾਉਣ 'ਚ ਮਦਦ ਕਰਦੇ ਹਨ। ਜੋ ਤੁਹਾਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦਾ ਹੈ।
ਇਹ 7 ਚੀਜ਼ਾਂ ਖਾਣ ਨਾਲ ਦਿਮਾਗ ਹੁੰਦੈ ਤੇਜ਼
Read More