ਲੋਕ ਪਹਿਲਾਂ ਨਾਲੋਂ ਜ਼ਿਆਦਾ ਨਮਕ, ਚੀਨੀ ਅਤੇ ਟਰਾਂਸ ਫੈਟ ਨਾਲ ਭਰਪੂਰ ਭੋਜਨ ਖਾਂਦੇ ਹਨ ਦਿਲ ਅਤੇ ਖੂਨ ਦੀਆਂ ਨਾੜੀਆਂ ਨੂੰ ਜ਼ਿਆਦਾ ਕੰਮ ਕਰਨਾ ਪੈਂਦਾ ਹੈ, ਜਿਸ ਕਾਰਨ ਦਿਲ ਦੀਆਂ ਮਾਸਪੇਸ਼ੀਆਂ ਨੂੰ ਨੁਕਸਾਨ ਪਹੁੰਚਦਾ ਹੈ।
ਹਾਈ ਬਲੱਡ ਪ੍ਰੈਸ਼ਰ ਦਿਲ ਦੇ ਰੋਗ, ਸਟ੍ਰੋਕ ਅਤੇ ਕਿਡਨੀ ਫੇਲ੍ਹ ਹੋਣ ਸਮੇਤ ਕਈ ਹੋਰ ਸਮੱਸਿਆਵਾਂ ਦਾ ਖਤਰਾ ਵਧਾ ਸਕਦਾ ਹੈ, ਇਸ ਲਈ ਇਸ ਨੂੰ ਕੰਟਰੋਲ ਵਿਚ ਰੱਖਣਾ ਜ਼ਰੂਰੀ ਹੈ।
ਆਂਵਲਾ ਅਤੇ ਅਦਰਕ ਦੇ ਬਹੁਤ ਸਾਰੇ ਫਾਇਦੇ ਹਨ ਅਤੇ ਜਦੋਂ ਇਹ ਇਕੱਠੇ ਮਿਲਾਏ ਜਾਂਦੇ ਹਨ, ਤਾਂ ਇਹ ਇੱਕ ਵਧੀਆ ਹੈਲਥ ਟਾਨਿਕ ਬਣਾਉਂਦੇ ਹਨ।
ਅਦਰਕ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ। ਤੋਂ ਇਲਾਵਾ ਇਨ੍ਹਾਂ ਦੇ ਕਈ ਸਿਹਤ ਲਾਭ ਵੀ ਹੁੰਦੇ ਹਨ। ਆਂਵਲਾ ਵਿਟਾਮਿਨ-ਸੀ ਨਾਲ ਭਰਪੂਰ ਹੁੰਦਾ ਹੈ, ਜੋ ਇਮਿਊਨਿਟੀ ਵਧਾਉਣ 'ਚ ਮਦਦ ਕਰਦਾ ਹੈ।
ਚੁਕੰਦਰ ਅਤੇ ਟਮਾਟਰ ਦਾ ਰਸ ਫਾਈਬਰ, ਪ੍ਰੋਟੀਨ, ਕਾਰਬੋਹਾਈਡਰੇਟ, ਕੈਲਸ਼ੀਅਮ, ਜ਼ਿੰਕ ਅਤੇ ਸੋਡੀਅਮ ਨਾਲ ਭਰਪੂਰ ਹੁੰਦਾ ਸਰੀਰ ਵਿੱਚ ਅਨੀਮੀਆ ਨੂੰ ਦੂਰ ਕਰਦੈ ਸਗੋਂ ਤੁਸੀਂ ਸਿਹਤ ਨਾਲ ਜੁੜੇ ਕਈ ਫਾਇਦੇ ਵੀ ਪ੍ਰਾਪਤ ਕਰ ਸਕਦੇ ਹੋ।
ਨਾਈਟ੍ਰੇਟ (NO3) ਨਾਲ ਭਰਪੂਰ ਹੁੰਦਾ ਹੈ ਅਤੇ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਦੀ ਸਮਰੱਥਾ ਰੱਖਦਾ ਹੈ। NO3 ਨਾਈਟ੍ਰਿਕ ਆਕਸਾਈਡ (NO) ਪੈਦਾ ਕਰਨ ਵਿੱਚ ਮਦਦ ਕਰਦਾ ਹੈ
ਸਬਜ਼ੀ ਦਾ ਸਵਾਦ ਵਧਾਉਣ ਦੇ ਨਾਲ-ਨਾਲ ਧਨੀਆ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ। ਇਸ ਦਾ ਪਾਣੀ ਪੀਣ ਨਾਲ ਭਾਰ ਘੱਟ ਹੁੰਦਾ ਹੈ, ਥਾਇਰਾਈਡ ਕੰਟਰੋਲ ਹੁੰਦਾ ਹੈ ਅਤੇ ਇਮਿਊਨਿਟੀ ਵਧਦੀ ਹੈ।