ਮੈਟਾਬੋਲਿਜ਼ਮ ਨੂੰ ਵਧਾਉਣ ਤੇ ਸਰੀਰ ਨੂੰ ਡੀਟੌਕਸ ਕਰਨ ਲਈ ਲਸਣ ਦੀਆਂ ਪੱਤੀਆਂ ਦੀ ਇੰਝ ਕਰੋ ਵਰਤੋਂ
By sarabjeet Kaur
2023-01-07, 13:06 IST
punjabijagran.com
ਕੋਲੈਸਟ੍ਰੋਲ ਦਾ ਪੱਧਰ ਬਰਕਰਾਰ
ਲਸਣ ਦੀਆਂ ਪੱਤੀਆਂ ਕੋਲੈਸਟ੍ਰੋਲ ਦੇ ਪੱਧਰ ਨੂੰ ਬਣਾਈ ਰੱਖਣ ਵਿੱਚ ਬਹੁਤ ਪ੍ਰਭਾਵਸ਼ਾਲੀ ਹੁੰਦੀਆਂ ਹਨ ਕਿਉਂਕਿ ਇਨ੍ਹਾਂ ਵਿੱਚ ਐਲੀਸਿਨ ਨਾਮ ਦਾ ਤੱਤ ਹੁੰਦਾ ਹੈ। ਜੋ ਖਰਾਬ ਕੋਲੈਸਟ੍ਰੋਲ ਨੂੰ ਦੂਰ ਕਰਦਾ ਹੈ ਅਤੇ ਸਰੀਰ 'ਚ ਚੰਗੇ ਕੋਲੈਸਟ੍ਰੋਲ ਨੂੰ ਵਧਾਉ
ਖੂਨ ਸੰਚਾਰ ਵਿੱਚ ਸੁਧਾਰ
ਹਰਾ ਲਸਣ ਖਾਣ ਨਾਲ ਸਰੀਰ 'ਚ ਖੂਨ ਦਾ ਸੰਚਾਰ ਵੀ ਠੀਕ ਰਹਿੰਦਾ ਹੈ। ਇਸ 'ਚ ਮੌਜੂਦ ਵਿਟਾਮਿਨ ਸੀ ਸਰੀਰ 'ਚ ਆਇਰਨ ਨੂੰ ਸੋਖਣ 'ਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਸਰੀਰ ਵਿੱਚ ਲਾਲ ਖੂਨ ਦੇ ਸੈੱਲਾਂ ਦੀ ਮਾਤਰਾ ਵੀ ਵੱਧ ਜਾਂਦੀ ਹੈ।
ਪਾਚਨ ਕਿਰਿਆ ਰਹਿੰਦੀ ਹੈ ਠੀਕ
ਲਸਣ ਦੀਆਂ ਪੱਤੀਆਂ ਵਿੱਚ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ ਜੋ ਪੇਟ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਵਿੱਚ ਕਾਰਗਰ ਹੁੰਦੇ ਹਨ। ਇਨ੍ਹਾਂ ਪੱਤੀਆਂ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਗੈਸ, ਬਲੋਟਿੰਗ, ਬਦਹਜ਼ਮੀ ਵਰਗੀਆਂ ਸਮੱਸਿਆਵਾਂ
ਮੈਟਾਬੋਲਿਜ਼ਮ ਨੂੰ ਹੈ ਵਧਾਉਂਦਾ
ਲਸਣ ਦੀਆਂ ਪੱਤੀਆਂ ਵਿੱਚ ਮੌਜੂਦ ਐਂਟੀ-ਆਕਸੀਡੈਂਟ ਅਤੇ ਐਂਟੀ-ਬਾਇਓਟਿਕ ਗੁਣਾਂ ਕਾਰਨ ਪੇਟ ਵਿੱਚ ਚੰਗੇ ਬੈਕਟੀਰੀਆ ਦਾ ਸੰਤੁਲਨ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਇਸ ਨੂੰ ਖਾਣ ਨਾਲ ਮੇਟਾਬੋਲਿਜ਼ਮ ਵੀ ਠੀਕ ਰਹਿੰਦਾ ਹੈ।
ਸਰੀਰ ਕਰਦਾ ਹੈ ਡੀਟੌਕਸ
ਲਸਣ ਦੀਆਂ ਪੱਤੀਆਂ ਸਰੀਰ ਨੂੰ ਡੀਟੌਕਸ ਕਰਨ ਵਿੱਚ ਵੀ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਦੇ ਲਈ ਲਸਣ ਦੀਆਂ ਪੱਤੀਆਂ ਨੂੰ ਉਬਾਲ ਕੇ ਇਸ ਦੇ ਪਾਣੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਕ ਹੋਰ ਆਪਸ਼ਨ ਹੈ ਲਸਣ ਦੇ ਪੱਤਿਆਂ ਦੀ ਸਬਜ਼ੀ ਬਣਾਉਣਾ
ਇਹ ਲੱਛਣ ਦੱਸਦੇ ਹਨ ਕਿ ਤੁਸੀਂ ਲੈ ਰਹੇ ਹੋ ਜ਼ਿਆਦਾ ਵਿਟਾਮਿਨ ਤੇ ਮਿਨਰਲਜ਼
Read More