ਥਾਇਰਾਇਡ ਸਰੀਰ ਦਾ ਇੱਕ ਮਹੱਤਵਪੂਰਨ ਅੰਗ ਹੈ, ਜਿਸ ਦੀ ਗਰਦਨ 'ਚ ਹੁੰਦੈ । ਇਹ ਹਾਰਮੋਨ ਪੈਦਾ ਕਰਦਾ ਹੈ ਜੋ ਤੁਹਾਡੇ ਦਿਲ, ਦਿਮਾਗ, ਮਾਸਪੇਸ਼ੀਆਂ ਅਤੇ ਹੋਰ ਅੰਗਾਂ ਨੂੰ ਸਹੀ ਢੰਗ ਨਾਲ ਕੰਮ ਕਰਦੇ ਰਹਿੰਦੇ ਹਨ।
ਥਾਇਰਾਇਡ ਦੇ ਰੋਗੀਆਂ ਲਈ ਵੀ ਬਹੁਤ ਫਾਇਦੇਮੰਦ ਹੈ। ਇਸ ਤੋਂ ਇਲਾਵਾ ਇਹ ਭਾਰ ਘਟਾਉਣ ਤੇ ਬਲੱਡ ਸ਼ੂਗਰ ਲੈਵਲ ਨੂੰ ਨਾਰਮਲ ਰੱਖਣ 'ਚ ਵੀ ਮਦਦ ਕਰਦਾ ਹੈ।
ਐਂਟੀਆਕਸੀਡੈਂਟਸ ਨਾਲ ਭਰਪੂਰ ਜਾਮਣ ਤੁਹਾਡੀ ਥਾਇਰਾਇਡ ਗਲੈਂਡ ਲਈ ਫਾਇਦੇਮੰਦ ਹੈ। ਜੇ ਸ਼ੂਗਰ ਤੇ ਭਾਰ ਵਧਣ ਤੋਂ ਪਰੇਸ਼ਾਨ ਹੋ ਤਾਂ ਜਾਮਣ ਦਾ ਸੇਵਨ ਜ਼ਰੂਰ ਕਰੋ
ਸੰਤਰਾ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਹ ਥਾਇਰਾਇਡ ਗਲੈਂਡ ਵਿੱਚ ਸੋਜ ਨੂੰ ਘਟਾਉਂਦਾ ਹੈ। ਇਸ 'ਚ ਮੌਜੂਦ ਵਿਟਾਮਿਨ-ਸੀ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ।
ਇਹ ਦੋਵੇਂ ਪੋਸ਼ਕ ਤੱਤ ਸਾਡੇ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾ ਸਕਦੇ ਹਨ। ਇਸ ਖੱਟੇ ਫਲ ਵਿੱਚ ਬੀ ਵਿਟਾਮਿਨ ਵੀ ਹੁੰਦੇ ਹਨ, ਜੋ ਥਾਇਰਾਇਡ ਦੇ ਲੱਛਣਾਂ ਤੋਂ ਰਾਹਤ ਪਾਉਣ ਵਿੱਚ ਮਦਦ ਕਰ ਸਕਦੇ ਹਨ।
ਜੇ ਤੁਸੀਂ ਥਾਇਰਾਇਡ ਦੇ ਮਰੀਜ਼ ਹੋ, ਤਾਂ ਤੁਹਾਨੂੰ ਕੁਝ ਖਾਸ ਭੋਜਨਾਂ ਤੋਂ ਬਚਣ ਦੀ ਲੋੜ ਹੈ ਜਿਸ ਵਿੱਚ ਗੌਇਟ੍ਰੋਜਨ ਸ਼ਾਮਲ ਹੋ ਸਕਦੇ ਹਨ। ਪ੍ਰੋਸੈਸਡ ਫੂਡ ਵੀ ਸੀਮਤ ਮਾਤਰਾ ਵਿਚ ਲੈਣਾ ਚਾਹੀਦਾ ਹੈ।