Rakul Preet Singh ਨੇ ਆਪਣੀਆਂ ਛੁੱਟੀਆਂ ਦੀਆਂ ਹੌਟ ਤਸਵੀਰਾਂ ਕੀਤੀਆਂ ਸ਼ੇਅਰ


By Neha Diwan2023-01-04, 14:53 ISTpunjabijagran.com

ਰਕੁਲ ਪ੍ਰੀਤ ਸਿੰਘ

ਬਾਲੀਵੁੱਡ ਦੀ ਹੌਟ ਅਦਾਕਾਰਾ ਰਕੁਲ ਪ੍ਰੀਤ ਸਿੰਘ ਸੋਸ਼ਲ ਮੀਡੀਆ 'ਤੇ ਆਪਣੀ ਹੌਟਨੈੱਸ ਨਾਲ ਸਾਰਿਆਂ ਨੂੰ ਪ੍ਰਭਾਵਿਤ ਕਰਦੀ ਨਜ਼ਰ ਆ ਰਹੀ ਹੈ।

ਇੰਸਟਾਗ੍ਰਾਮ

ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਬਹੁਤ ਹੀ ਹੌਟ ਤਸਵੀਰਾਂ ਪੋਸਟ ਕੀਤੀਆਂ ਹਨ, ਸੈਕਸੀ ਬਿਕਨੀ 'ਚ ਨਜ਼ਰ ਆ ਰਹੀ ਹੈ। ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ ਅਤੇ ਲੋਕਾਂ ਦਾ ਧਿਆਨ ਖਿੱਚ ਰਹੀਆਂ ਹਨ।

ਬਾਲੀਵੁੱਡ ਦੀਆਂ ਹੌਟ ਅਭਿਨੇਤਰੀਆਂ 'ਚੋ ਇਕ

ਅਦਾਕਾਰਾ ਰਕੁਲ ਪ੍ਰੀਤ ਸਿੰਘ ਇਨ੍ਹੀਂ ਦਿਨੀਂ ਲਾਈਮਲਾਈਟ 'ਚ ਹੈ ਅਤੇ ਉਸ ਦੀਆਂ ਹਾਲੀਆ ਤਸਵੀਰਾਂ ਸਾਹਮਣੇ ਆਈਆਂ ਹਨ। ਉਹ ਬਾਲੀਵੁੱਡ ਦੀਆਂ ਹੌਟ ਅਭਿਨੇਤਰੀਆਂ 'ਚੋਂ ਇਕ ਹੈ।

ਤਸਵੀਰਾਂ ਹੋਈਆਂ ਵਾਇਰਲ

ਇਨ੍ਹਾਂ ਤਸਵੀਰਾਂ 'ਚ ਰਕੁਲ ਪ੍ਰੀਤ ਸਿੰਘ ਆਪਣੀ ਸੈਕਸੀ ਬਿਕਨੀ 'ਚ ਨਜ਼ਰ ਆ ਰਹੀ ਹੈ। ਜਿਵੇਂ ਹੀ ਉਸ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ, ਉਹ ਤੇਜ਼ੀ ਨਾਲ ਵਾਇਰਲ ਹੋ ਗਈਂਆਂ।

ਲਾਈਮਲਾਈਟ 'ਚ ਅਦਾਕਾਰਾ

ਰਕੁਲ ਪ੍ਰੀਤ ਸਿੰਘ ਅਕਸਰ ਸੋਸ਼ਲ ਮੀਡੀਆ 'ਤੇ ਆਪਣੀਆਂ ਸ਼ਾਨਦਾਰ ਤਸਵੀਰਾਂ ਤੇ ਪ੍ਰੇਮ ਸਬੰਧਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਫਿਲਹਾਲ ਉਹ ਜੈਕੀ ਭਗਨਾਨੀ ਨੂੰ ਡੇਟ ਕਰ ਰਹੀ ਹੈ

ਵਰਕਫਰੰਟ

ਰਕੁਲ ਪ੍ਰੀਤ ਸਿੰਘ ਵਰਕ ਫਰੰਟ 'ਤੇ ਬਹੁਤ ਸਾਰੀਆਂ ਸ਼ਾਨਦਾਰ ਫਿਲਮਾਂ ਵਿੱਚ ਰੁੱਝੀ ਹੋਈ ਹੈ ਅਤੇ ਇਹ ਸਾਲ ਕੁਝ ਵੱਡਾ ਧਮਾਕਾ ਹੋਣ ਵਾਲਾ ਹੈ।

ALL PHOTO CREDIT : INSTAGRAM

ਕੈਮਰੇ ਦੇ ਸਾਹਮਣੇ ਇਸ ਤਰ੍ਹਾਂ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆਈ ਗੌਹਰ ਖਾਨ