ਸਿਡਨੀ : ਆਸਟ੍ਰੇਲੀਆ 'ਚ ਅੱਗ ਨਾਲ ਤਬਾਹੀ ਵਰਗੇ ਹਾਲਾਤ ਪੈਦਾ ਹੋ ਗਏ ਹਨ। ਨਿਊ ਵੇਲਸ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਐਮਰਜੈਂਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ। ਐਮਰਜੈਂਸੀ ਦੇ ਐਲਾਨ ਦੇ ਬਾਅਦ ਅੱਗ ਤੋਂ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਜਗ੍ਹਾ ਕੇ ਲੈ ਕੇ ਜਾਣ ਦੀ ਯੋਜਨਾ ਬਣ ਰਹੀ ਹੈ।

Posted By: Sarabjeet Kaur