ਓਟਾਵਾ, ਆਈਏਐੱਨਐੱਸ : ਦੁਨੀਆ ਭਰ ’ਚ ਫੈਲੇ ਕੋਰੋਨਾ ਵਾਇਰਸ ਨਾਲ ਪੂਰੀ ਦੁਨੀਆ ਲਗਾਤਾਰ ਲੜ ਰਹੀ ਹੈ। ਇਸ ਵਾਇਰਸ ਤੋਂ ਕੈਨੇਡਾ ਵੀ ਰਾਹਤ ਨਹੀਂ ਹੈ। ਇਸ ਤੋਂ ਬਚਣ ਲਈ ਸਾਰੇ ਦੇਸ਼ ਆਪਣੇ ਪੱਧਰ ’ਤੇ ਸਾਵਧਾਨੀਆਂ ਵੀ ਵਰਤੀਆਂ ਜਾ ਰਹੀਆਂ ਹਨ। ਹੁਣ ਕੈਨੇਡਾ ਅਧਿਕਾਰੀਆਂ ਨੇ ਦੱਸਿਆ ਕਿ ਇਸ ਖ਼ਤਰਨਾਕ ਮਹਾਮਾਰੀ ਨਾਲ ਲੜਨ ਲਈ ਸਾਨੂੰ ਲਗਾਤਾਰ ਕੋਸ਼ਿਸ਼ ਕਰਨ ਪਵੇਗਾ। ਮੁੱਖ ਜਨਤਕ ਸਿਹਤ ਅਧਿਕਾਰੀ ਥੈਰੇਸਾ ਟੈਮ ਨੇ ਦੱਸਿਆ ਕਿ ਕੈਨੇਡਾ ਇਸ ਸਮੇਂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ।

Posted By: Rajnish Kaur