ਬਰੈਂਪਟਨ (ਬਲਜਿੰਦਰ ਸੇਖਾ ): ਪਹਿਲੇ ਦਸਤਾਰਧਾਰੀ ਹਰਕੀਰਤ ਸਿੰਘ ਨੂੰ ਬਰੈਂਪਟਨ ਸਿਟੀ ਦੇ ਡਿਪਟੀ ਮੇਅਰ ਵਜੋਂ ਨਿਯੁਕਤੀ ਕੀਤਾ ਗਿਆ ਹੈ। ਸ਼ਹਿਰ ਨਿਵਾਸੀਆਂ ਨੇ ਕੈਨੇਡਾ ਦੇ ਜੰਮਪਲ ਇਮਾਨਦਾਰ, ਮਿਹਨਤੀ ਤੇ ਪੜ੍ਹੇ ਲਿਖੇ ਨੌਜਵਾਨ ਹਰਕੀਰਤ ਸਿੰਘ ਨੂੰ ਸਰਬਸੰਮਤੀ ਨਾਲ ਸਿਟੀ ਆਫ ਬਰੈਂਪਟਨ ਦਾ ਡਿਪਟੀ ਮੇਅਰ ਨਿਯੁਕਤ ਕਰਨ ਲਈ ਮੇਅਰ ਪੈਟਰਿਕ ਬ੍ਰਾਊਨ ਅਤੇ ਸਾਰੇ ਕੌਂਸਲਰਾਂ ਦਾ ਧੰਨਵਾਦ ਕੀਤਾ ਹੈ।

Posted By: Sandip Kaur