- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਪੋਰਟ ਅਨੁਸਾਰ ਸਤੰਬਰ ਮਹੀਨੇ ਦੌਰਾਨ ਪੈਂਡਿੰਗ ਅਰਜ਼ੀਆਂ ਦੀ ਗਿਣਤੀ ਵਿੱਚ 35,180 ਦੀ ਕਮੀ ਦਰਜ ਕੀਤੀ ਗਈ। ਇਸ ਨਾਲ ਪਰਮਾਨੈਂਟ ਰੈਜ਼ੀਡੈਂਸੀ (PR), ਵਰਕ ਪਰਮਿਟ ਅਤੇ ਵੀਜ਼ਾ ਲਈ ਅਰਜ਼ੀਆਂ ਦੇ ਰਹੇ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ।

ਬਲਜਿੰਦਰ ਸੇਖਾ, ਟੋਰਾਂਟੋ: ਕੈਨੇਡਾ ਵਿੱਚ ਇਮੀਗ੍ਰੇਸ਼ਨ ਅਰਜ਼ੀਆਂ ਦੀ ਉਡੀਕ ਕਰ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 9 ਮਹੀਨਿਆਂ ਦੌਰਾਨ 30 ਲੱਖ ਤੋਂ ਵੱਧ ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ ਹੈ।
ਰਿਪੋਰਟ ਅਨੁਸਾਰ ਸਤੰਬਰ ਮਹੀਨੇ ਦੌਰਾਨ ਪੈਂਡਿੰਗ ਅਰਜ਼ੀਆਂ ਦੀ ਗਿਣਤੀ ਵਿੱਚ 35,180 ਦੀ ਕਮੀ ਦਰਜ ਕੀਤੀ ਗਈ। ਇਸ ਨਾਲ ਪਰਮਾਨੈਂਟ ਰੈਜ਼ੀਡੈਂਸੀ (PR), ਵਰਕ ਪਰਮਿਟ ਅਤੇ ਵੀਜ਼ਾ ਲਈ ਅਰਜ਼ੀਆਂ ਦੇ ਰਹੇ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਰਿਪੋਰਟ ਅਨੁਸਾਰ ਸਤੰਬਰ ਮਹੀਨੇ ਦੌਰਾਨ ਪੈਂਡਿੰਗ ਅਰਜ਼ੀਆਂ ਦੀ ਗਿਣਤੀ ਵਿੱਚ 35,180 ਦੀ ਕਮੀ ਦਰਜ ਕੀਤੀ ਗਈ। ਇਸ ਨਾਲ ਪਰਮਾਨੈਂਟ ਰੈਜ਼ੀਡੈਂਸੀ (PR), ਵਰਕ ਪਰਮਿਟ ਅਤੇ ਵੀਜ਼ਾ ਲਈ ਅਰਜ਼ੀਆਂ ਦੇ ਰਹੇ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਹੈ।
ਹਾਲਾਂਕਿ, ਇਮੀਗ੍ਰੇਸ਼ਨ ਬੈਕਲਾਗ ਵਿੱਚ ਕਮੀ ਦੇ ਬਾਵਜੂਦ 15 ਲੱਖ ਤੋਂ ਵੱਧ ਅਰਜ਼ੀਆਂ ਅਜੇ ਵੀ ਫ਼ੈਸਲੇ ਦੀ ਉਡੀਕ ਵਿੱਚ ਹਨ।
IRCC ਵੱਲੋਂ ਅਰਜ਼ੀਆਂ ਦੇ ਨਿਪਟਾਰੇ ਦੀ ਰਫ਼ਤਾਰ ਵਧਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਬਿਨੈਕਾਰਾਂ ਦੀ ਨਜ਼ਰ ਹੁਣ ਆਉਣ ਵਾਲੇ ਮਹੀਨਿਆਂ ਵਿੱਚ ਅਰਜ਼ੀਆਂ ਦੇ ਨਿਪਟਾਰੇ ਅਤੇ ਉਡੀਕ ਸਮੇਂ ਵਿੱਚ ਹੋਣ ਵਾਲੇ ਬਦਲਾਅ ’ਤੇ ਰਹੇਗੀ।