- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦਾ ਐਲਾਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਅੰਦਰੂਨੀ ਕਲੇਸ਼ ਦੌਰਾਨ ਕੀਤਾ ਗਿਆ ਹੈ, ਜਿਸ ਕਾਰਨ ਹਾਲੀਆ ਮਹੀਨਿਆਂ ਵਿੱਚ ਕਈ ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ ਹੈ।

ਨਿਰਮਲ ਸਿੰਘ ਮਾਨਸ਼ਾਹੀਆ, ਕੈਨੇਡਾ: ਪ੍ਰੀਮੀਅਰ David Eby ਨੇ ਸੂਬਾਈ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਚੋਣਾਂ 24 ਅਕਤੂਬਰ ਨੂੰ, Civic Elections ਭਾਵ ਮੇਅਰ ਦੀਆਂ ਚੋਣਾਂ ਤੋਂ ਸਿਰਫ਼ ਇੱਕ ਹਫ਼ਤਾ ਬਾਅਦ ਹੋਣਗੀਆਂ।