v>

ਵਲਿੰਗਟਨ : ਨਿਊਜ਼ੀਲੈਂਡ ਵਿਚ ਸ਼ਨਿਚਰਵਾਰ ਨੂੰ 5.9 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਇਸ ਨਾਲ ਕਿਸੇ ਜਾਨੀ ਨੁਕਸਾਨ ਦਾ ਪਤਾ ਨਹੀਂ ਲੱਗਾ। ਇਸ ਤਰ੍ਹਾਂ ਅਲਾਸਕਾ ਦੇ ਐਂਡਰੀਅਨ ਟਾਪੂ 'ਤੇ ਵੀ ਐਤਵਾਰ ਸਵੇਰੇ 6.3 ਤੀਬਰਤਾ ਦਾ ਭੂਚਾਲ ਆਇਆ। ਫਿਲਹਾਲ ਇਥੇ ਸੁਨਾਮੀ ਜਾਂ ਕਿਸੇ ਤਰ੍ਹਾਂ ਦੀ ਐਡਵਾਈਜ਼ਰੀ ਜਾਰੀ ਨਹੀਂ ਕੀਤੀ ਗਈ ਹੈ।

Posted By: Rajnish Kaur