v> ਵੈਲਿੰਗਟਨ, ਏਜੰਸੀ : ਕੋਰੋਨਾ ਪ੍ਰਸਾਰ ਨੂੰ ਮੱਦੇਨਜ਼ਰ ਰੱਖਦੇ ਹੋਏ ਪ੍ਰਧਾਨ ਮੰਤਰੀ Jacinda Ardern ਨੇ ਦੇਸ਼ 'ਚ ਹੋਣ ਵਾਲੀਆਂ ਆਮ ਚੋਣਾਂ ਨੂੰ ਚਾਰ ਹਫ਼ਤੇ ਲਈ ਟਾਲ ਦਿੱਤਾ ਹੈ। ਪ੍ਰਧਾਨ ਮੰਤਰੀ ਜੈਕਿੰਡਾ ਨੇ ਕਿਹਾ ਕਿ ਆਮ ਚੋਣਾ ਨੂੰ 17 ਅਕਤੂਬਰ ਤਕ ਮੁਲਤਵੀ ਕਰ ਦਿੱਤਾ ਗਿਆ ਹੈ।

Posted By: Rajnish Kaur