ਨਵੀਂ ਦਿੱਲੀ, ਏਐੱਨਆਈ : ਭਾਰਤ-ਚੀਨ 'ਤੇ ਭਾਰਤੀ ਜਵਾਨਾਂ ਦੇ ਬਲੀਦਾਨ ਨੂੰ ਲੈ ਕੇ ਫਰਾਂਸ ਦੀ ਰੱਖਿਆ ਮੰਤਰੀ ਫਲੋਰੇਂਸ ਪਾਰਲੀ ਨੇ ਸੋਮਵਾਰ ਨੂੰ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਦੁੱਖ ਪ੍ਰਗਟਾਇਆ ਹੈ। ਬੀਤੀ 15 ਜੂਨ ਨੂੰ ਦੋਵੇਂ ਦੇਸ਼ਾਂ ਦੇ ਜਵਾਨਾਂ 'ਚ ਹਿੰਸਕ ਝੜਪ 'ਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ।

Posted By: Ravneet Kaur