ਕੀ ਈਰਾਨ 'ਤੇ ਹਮਲਾ ਕਰਨ ਵਾਲਾ ਹੈ ਅਮਰੀਕਾ? ਭਾਰਤ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਛੱਡਣ ਦੀ ਦਿੱਤੀ ਸਲਾਹ
ਈਰਾਨ ਅਤੇ ਅਮਰੀਕਾ ਵਿਚਾਲੇ ਫ਼ੌਜੀ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਖ਼ਤਰੇ ਨੂੰ ਮੁੱਖ ਰੱਖਦਿਆਂ ਭਾਰਤੀ ਦੂਤਾਵਾਸ ਨੇ ਈਰਾਨ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਅਪੀਲ ਕੀਤੀ ਹੈ। ਭਾਰਤ ਸਰਕਾਰ ਨੇ ਜਨਵਰੀ ਵਿੱਚ ਜਾਰੀ ਕੀਤੀ ਗਈ ਸਲਾਹ ਨੂੰ ਵੀ ਦੁਹਰਾਇਆ ਹੈ, ਜਦੋਂ ਖਾਮੇਨੇਈ ਦੀ ਸਰਕਾਰ ਪ੍ਰਦਰਸ਼ਨਕਾਰੀਆਂ ਵਿਰੁੱਧ ਸਖ਼ਤੀ ਕਰ ਰਹੀ ਸੀ।
Publish Date: Mon, 23 Feb 2026 01:29 PM (IST)
Updated Date: Mon, 23 Feb 2026 01:31 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ। ਈਰਾਨ ਅਤੇ ਅਮਰੀਕਾ ਵਿਚਾਲੇ ਫ਼ੌਜੀ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਖ਼ਤਰੇ ਨੂੰ ਮੁੱਖ ਰੱਖਦਿਆਂ ਭਾਰਤੀ ਦੂਤਾਵਾਸ ਨੇ ਈਰਾਨ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਅਪੀਲ ਕੀਤੀ ਹੈ।
ਭਾਰਤ ਸਰਕਾਰ ਨੇ ਜਨਵਰੀ ਵਿੱਚ ਜਾਰੀ ਕੀਤੀ ਗਈ ਸਲਾਹ ਨੂੰ ਵੀ ਦੁਹਰਾਇਆ ਹੈ, ਜਦੋਂ ਖਾਮੇਨੇਈ ਦੀ ਸਰਕਾਰ ਪ੍ਰਦਰਸ਼ਨਕਾਰੀਆਂ ਵਿਰੁੱਧ ਸਖ਼ਤੀ ਕਰ ਰਹੀ ਸੀ।