ਏਐੱਨਆਈ, ਕਾਠਮੰਡੂ : ਨੇਪਾਲ ਦੇ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ 9 ਮਾਰਚ ਨੂੰ ਹੋਣਗੀਆਂ। ਇਸ ਦੇ ਨਾਲ ਹੀ ਨੇਪਾਲ ਵਿੱਚ ਉਪ ਰਾਸ਼ਟਰਪਤੀ ਦੇ ਅਹੁਦੇ ਲਈ 17 ਮਾਰਚ ਨੂੰ ਚੋਣਾਂ ਹੋਣੀਆਂ ਹਨ। ਜ਼ਿਕਰਯੋਗ ਹੈ ਕਿ ਨੇਪਾਲ ਵਿੱਚ ਹੁਣੇ-ਹੁਣੇ ਆਮ ਚੋਣਾਂ ਹੋਈਆਂ ਹਨ। ਪੁਸ਼ਪਾ ਕਮਲ ਦਹਿਲ ਨੇਪਾਲ ਦੇ ਪ੍ਰਧਾਨ ਮੰਤਰੀ ਬਣ ਗਏ ਹਨ।

Posted By: Jaswinder Duhra