ਜੇਐੱਨਐੱਨ, ਕੀਵ : ਰੂਸ ਨੇ ਯੂਕਰੇਨ ਦੇ ਸ਼ਹਿਰਾਂ 'ਤੇ ਫਿਰ ਤੋਂ ਮਿਜ਼ਾਈਲ ਹਮਲੇ ਕੀਤੇ। ਰਿਹਾਇਸ਼ੀ ਇਮਾਰਤਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਹਮਲਿਆਂ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ।

Posted By: Sarabjeet Kaur