ਕਾਠਮੰਡੂ, ਏ.ਐਨ.ਆਈ. ਨੇਪਾਲ ਵਿੱਚ ਤਾਰਾ ਏਅਰ ਦਾ ਇਕ ਜਹਾਜ਼ ਨਾਲੋਂ ਸੰਪਰਕ ਟੁੱਟ ਗਿਆ ਹੈ। ਜਹਾਜ਼ ਨੇ ਐਤਵਾਰ ਸਵੇਰੇ ਉਡਾਣ ਭਰੀ। ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ ਤਾਰਾ ਏਅਰ ਦੇ ਡਬਲ ਇੰਜਣ ਵਾਲੇ ਜਹਾਜ਼ ਨੇ ਅੱਜ ਸਵੇਰੇ ਪੋਖਰਾ ਤੋਂ ਜੋਮਸੋਮ ਲਈ ਉਡਾਣ ਭਰੀ। ਜਹਾਜ਼ ਨਾਲ ਆਖਰੀ ਸੰਪਰਕ ਸਵੇਰੇ 9:55 'ਤੇ ਹੋਇਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ 'ਚ 22 ਯਾਤਰੀ ਸਵਾਰ ਸਨ।

Posted By: Sandip Kaur