style="text-align: justify;"> ਜੇਐੱਨਐੱਨ, ਇਸਲਾਮਾਬਾਦ : ਪਾਕਿਸਤਾਨ 'ਚ ਇਮਰਾਨ ਸਰਕਾਰ ਖ਼ਿਲਾਫ਼ ਆਜ਼ਾਦੀ ਮਾਰਚ ਦਾ ਹੋਣ ਜਾ ਰਿਹਾ ਹੈ। ਇਸ ਮਾਰਚ ਨੂੰ ਰੋਕਣ ਲਈ ਸਖ਼ਤ ਇੰਤਜ਼ਾਮ ਕੀਤੇ ਜਾ ਰਹੇ ਹਨ। ਸਰਕਾਰ ਨੇ ਸੁਰੱਖਿਆ ਬਲਾਂ ਨੂੰ ਤਾਇਨਾਤ ਕਰਨ ਦੀ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਦਰਅਸਲ ਜਮੀਅਤ-ਏ-ਇਸਲਾਮ ਦੇ ਮੁਖੀ ਮੌਲਾਨਾ ਫਜ਼ਲ ਨੇ ਇਮਰਾਨ ਸਰਕਾਰ ਖ਼ਿਲਾਫ਼ 31 ਅਕਤੂਬਰ ਨੂੰ ਆਜ਼ਾਦੀ ਮਾਰਚ ਬੁਲਾਇਆ ਹੈ। ਮੌਲਾਨਾ ਫਜ਼ਲ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਸਰਕਾਰ 'ਤੇ ਹੇਰਾਫੇਰੀ ਨਾਲ ਚੋਣਾਂ ਜਿੱਤਣ ਦਾ ਦੋਸ਼ ਲਗਾਇਆ ਹੈ।

Posted By: Susheel Khanna