ਏਐਨਆਈ, ਲਾਹੌਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਅਤੇ ਪੰਜਾਬ (ਪਾਕਿਸਤਾਨ) ਦੇ ਸਾਬਕਾ ਮੁੱਖ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੀ ਜਾਇਦਾਦ ਨੂੰ ਜ਼ਬਰਤ ਕਰਨ ਦੇ ਹੁਕਮ ਨੈਸ਼ਨਲ ਅਕਾਉਂਟੇਬਿਲਿਟੀ ਬਿਊਰੋ ਨੇ ਦਿੱਤਾ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਪੀਐੱਮਐਲ-ਐਨ ਦੇ ਪ੍ਰਧਾਨ ਸ਼ਹਿਬਾਜ਼ ਸ਼ਰੀਫ਼ ਨੇ ਲੋਕ ਲੇਖਾ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Posted By: Tejinder Thind