- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਕਿਸਤਾਨੀ ਫੌਜ ਨੂੰ ਅੱਤਵਾਦ ਨੂੰ ਹੁਲਾਰਾ ਦੇਣ ਦੀ ਸਜ਼ਾ ਇਕ ਵਾਰ ਫਿਰ ਭੁਗਤਣੀ ਪਈ ਹੈ। ਪਾਕਿਸਤਾਨ ਦੇ ਉੱਤਰ-ਪੱਛਮੀ ਇਲਾਕੇ ਵਿਚ ਚੈੱਕ ਪੁਆਇੰਟ 'ਤੇ ਤਾਇਨਾਤ ਫੌਜੀਆਂ 'ਤੇ ਅੱਤਵਾਦੀਆਂ ਦੇ ਹਮਲੇ ਵਿਚ 12 ਜਵਾਨਾਂ ਸਮੇਤ 15 ਲੋਕ ਮਾਰੇ ਗਏ ਹਨ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿਚ 12 ਅੱਤਵਾਦੀਆਂ ਦੇ ਵੀ ਮਾਰੇ ਜਾਣ ਦੀ ਸੂਚਨਾ ਹੈ। ਚੈੱਕ ਪੁਆਇੰਟ 'ਤੇ ਹਮਲੇ ਦੀ ਜ਼ਿੰਮੇਵਾਰੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਲਈ ਹੈ।

ਡੇਰਾ ਇਸਮਾਈਲ ਖਾਨ (ਰਾਇਟਰ): ਪਾਕਿਸਤਾਨੀ ਫੌਜ ਨੂੰ ਅੱਤਵਾਦ ਨੂੰ ਹੁਲਾਰਾ ਦੇਣ ਦੀ ਸਜ਼ਾ ਇਕ ਵਾਰ ਫਿਰ ਭੁਗਤਣੀ ਪਈ ਹੈ। ਪਾਕਿਸਤਾਨ ਦੇ ਉੱਤਰ-ਪੱਛਮੀ ਇਲਾਕੇ ਵਿਚ ਚੈੱਕ ਪੁਆਇੰਟ 'ਤੇ ਤਾਇਨਾਤ ਫੌਜੀਆਂ 'ਤੇ ਅੱਤਵਾਦੀਆਂ ਦੇ ਹਮਲੇ ਵਿਚ 12 ਜਵਾਨਾਂ ਸਮੇਤ 15 ਲੋਕ ਮਾਰੇ ਗਏ ਹਨ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿਚ 12 ਅੱਤਵਾਦੀਆਂ ਦੇ ਵੀ ਮਾਰੇ ਜਾਣ ਦੀ ਸੂਚਨਾ ਹੈ। ਚੈੱਕ ਪੁਆਇੰਟ 'ਤੇ ਹਮਲੇ ਦੀ ਜ਼ਿੰਮੇਵਾਰੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਲਈ ਹੈ।