ਲੰਡਨ: ਭਾਰਤੀ ਬੈਂਕਾਂ ਦਾ ਕਰੀਬ 900 ਕਰੋੜ ਦਾ ਘੁਟਾਲਾ ਕਰਨ ਵਾਲੇ ਅਤੇ ਮਨੀ ਲਾਂਡਰਿੰਗ ਕੇਸ 'ਚ ਫਸੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੇ ਬ੍ਰਿਟੇਨ ਦੀ ਹਾਈ ਕੋਰਟ 'ਚ ਭਾਰਤ ਵੱਲੋਂ ਹਵਾਗਲੀ ਖ਼ਿਲਾਫ਼ ਮੁੜ ਪਟੀਸ਼ਨ ਦਾਇਰ ਕੀਤੀ ਹੈ।

ਦੱਸ ਦਈਏ ਕਿ ਬ੍ਰਿਟਿਸ਼ ਹਾਈ ਕੋਰਟ ਨੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਹਵਾਲਗੀ ਖ਼ਿਲਾਫ਼ ਅਪੀਲ ਦਾਇਰ ਕਰਨ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਕੋਰਟ ਦੇ ਇਸ ਫ਼ੈਸਲੇ ਨਾਲ ਮਾਲਿਆ ਨੂੰ ਜਲਦ ਭਾਰਤ ਲਿਆਉਣ ਦੀ ਉਮੀਦ ਵਧ ਗਈ ਹੈ।

Posted By: Akash Deep