ਜੇਐੱਨਐੱਨ, ਕੋਲੋਰਾਡੋ : ਅਮਰੀਕਾ ਦੇ ਕੋਲੋਰਾਡੋ 'ਚ ਸ਼ਨਿਚਰਵਾਰ ਰਾਤ ਨੂੰ ਇਕ ਗੇ ਨਾਈਟ ਕਲੱਬ 'ਚ ਹੋਈ ਗੋਲੀਬਾਰੀ 'ਚ 5 ਲੋਕਾਂ ਦੀ ਮੌਤ ਹੋ ਗਈ ਤੇ 18 ਜ਼ਖਮੀ ਹੋ ਗਏ। ਕੋਲੋਰਾਡੋ ਸਪ੍ਰਿੰਗਜ਼ ਲੈਫਟੀਨੈਂਟ ਪਾਮੇਲਾ ਕਾਸਤਰੋ ਨੇ ਇਕ ਨਿਊਜ਼ ਕਾਨਫਰੰਸ ਨੂੰ ਦੱਸਿਆ ਕਿ ਇਕ ਸ਼ੱਕੀ ਹਿਰਾਸਤ ਵਿੱਚ ਹੈ ਤੇ ਕਲੱਬ ਕਿਊ 'ਤੇ ਹਮਲੇ ਤੋਂ ਬਾਅਦ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

Posted By: Sarabjeet Kaur